July 5, 2024 6:32 am

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ 7ਵੀਂ ਪੰਜਾਬ ਰਾਜ ਗੱਤਕਾ ਚੈਪੀਅਨਸ਼ਿਪ-2022 ਦਾ ਉਦਘਾਟਨ

ਗੱਤਕਾ ਚੈਪੀਅਨਸ਼ਿਪ-2022

ਐਸ.ਏ.ਐਸ.ਨਗਰ 24 ਨਵੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ ਵੱਲੋਂ ਅੱਜ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਸਪ੍ਰੋਟਸ ਕੰਪਲੈਕਸ, ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੰਕੈਡਰੀ ਸਕੂਲ, ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ, ਮੋਹਾਲੀ ਵਿੱਚ ਕਰਵਾਈ ਜਾ ਰਹੀ 7ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2022 ਦਾ ਉਦਘਾਟਨ ਕੀਤਾ ਗਿਆ । ਸੰਧਵਾਂ ਦਾ […]

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮੁੱਖ ਮੰਤਰੀ ਨੂੰ ਨਹਿਰਾਂ ਨੂੰ ਪੱਕੀਆਂ ਕਰਨ ਦੇ ਮਾਮਲੇ ’ਤੇ ਫਰੀਦਕੋਟੀਆਂ ਦੀਆਂ ਚਿੰਤਾਵਾਂ ਵਿਚਾਰਨ ਦੀ ਅਪੀਲ

Kultar Singh Sandhawan

ਚੰਡੀਗੜ 22 ਅਕਤੂਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਹਿਰਾਂ ਪੱਕੀਆਂ ਕਰਨ ਕਰਕੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਦੇ ਸਬੰਧ ਵਿੱਚ ਫਰੀਦਕੋਟ ਦੀਆਂ ਵੱਖ-ਵੱਖ ਸੰਸਥਾਵਾਂ ਦੀਆਂ ਚਿੰਤਾਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣੂ ਕਰਵਾਇਆ ਅਤੇ ਉਨਾਂ ਨੂੰ ਇਨਾਂ ਚਿੰਤਾਵਾਂ ਦਾ ਹੱਲ ਕਰਨ ਦੀ ਅਪੀਲ ਕੀਤੀ। ਸੁਸਾਇਟੀ ਫਾਰ ਇਕਾਲੋਜੀਕਲ […]

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਵਿਧਾਨ ਸਭਾ ਵੱਲੋਂ ਅੱਠ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਉੱਘੀਆਂ ਸ਼ਖ਼ਸੀਅਤਾਂ

ਚੰਡੀਗੜ੍ਹ 27 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਸ਼ਖਸੀਅਤਾਂ, ਸਮਾਜ ਸੇਵਕ ਅਤੇ ਅਗਾਂਹਵਧੂ ਕਿਸਾਨ ਸਮੇਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ। 16ਵੀਂ ਵਿਧਾਨ ਸਭਾ ਦੇ ਤੀਜੇ ਸੈਸ਼ਨ ਦੇ ਪਹਿਲੇ ਦਿਨ ਸਦਨ ਨੇ ਪੰਜਾਬ […]

Punjab Assembly Session: ਵਿਧਾਨ ਸਭਾ ਸੈਸ਼ਨ ਦੀ ਕਾਰਵਾਈ 29 ਸਤੰਬਰ ਤੱਕ ਕੀਤੀ ਮੁਲਤਵੀ

Punjab Vidhan Sabha

ਚੰਡੀਗੜ੍ਹ 27 ਸਤੰਬਰ 2022: ਪੰਜਾਬ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਗੀ ਮਤੇ ‘ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਸੈਸ਼ਨ (Punjab Assembly Session) ਦੀ ਕਾਰਵਾਈ 29 ਸਤੰਬਰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ | ਇਸ ਦੌਰਾਨ ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰੀ ਹੰਗਾਮੇ ਵਿਚਕਾਰ […]

ਕਾਂਗਰਸੀ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਦਿੱਤਾ ਧਰਨਾ

Congress

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਕਾਰਨ ਕਾਂਗਰਸ (Congress) ਦੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ਵਿਚੋਂ ਬਾਹਰ ਕੱਢ ਦਿੱਤਾ | ਇਸਤੋਂ ਬਾਅਦ ਹੁਣ ਕਾਂਗਰਸੀ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸਦੇ ਨਾਲ ਹੀ […]

CM ਭਗਵੰਤ ਮਾਨ ਨੇ ਵਿਧਾਨ ਸਭਾ ‘ਚ ਭਾਰੀ ਹੰਗਾਮੇ ਵਿਚਕਾਰ ਭਰੋਸਗੀ ਮਤਾ ਕੀਤਾ ਪੇਸ਼

CM Bhagwant Mann

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰੀ ਹੰਗਾਮੇ ਵਿਚਕਾਰ ਭਰੋਸਗੀ ਮਤਾ ਪੇਸ਼ ਕੀਤਾ ਹੈ । ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਕਤਲ ਬੇਨਕਾਬ ਹੋਣਗੇ |ਇਸਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਦੀ ਕਾਰਵਾਈ ਵਿਚ ਵਾਰ-ਵਾਰ ਵਿਘਨ ਪਾਉਣ ਲਈ ਵਿਰੋਧੀ ਧਿਰ ‘ਤੇ […]

ਹੰਗਾਮੇ ਦੇ ਚੱਲਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਕਾਂਗਰਸ ਦੇ ਵਿਧਾਇਕਾਂ ਨੂੰ ਸਦਨ ਤੋਂ ਕੀਤਾ ਬਾਹਰ

Speaker Kultar Sandhawan

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਨੇ ਜੰਮ ਕੇ ਹੰਗਾਮਾ ਕੀਤਾ | ਇਸ ਦੌਰਾਨ ਸਪੀਕਰ ਕੁਲਤਾਰ ਸੰਧਵਾਂ ਦੇ ਵਾਰ- ਵਾਰ ਕਹਿਣ ‘ਤੇ ਬਾਵਜੂਦ ਵੀ ਕਾਂਗਰਸੀ ਵਿਧਾਇਕ ਸਦਨ ਵਿੱਚ ਨਾਅਰੇਬਾਜ਼ੀ ਕਰਦੇ ਰਹੇ | ਇਸਦੇ ਚੱਲਦੇ ਸਪੀਕਰ ਸੰਧਵਾਂ ਨੇ ਕਾਂਗਰਸੀ ਵਿਧਾਇਕਾਂ ਨੂੰ ਇੱਕ ਦਿਨ ਲਈ ਮੁਅੱਤਲ ਕਰ ਦਿੱਤਾ ਹੈ | ਇਸਦੇ […]

ਸਪੀਕਰ ਕੁਲਤਾਰ ਸੰਧਵਾਂ ਤੇ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ ‘ਪ੍ਰਾਜੈਕਟ ਭੂਮੀ’ ਕੀਤਾ ਲਾਂਚ

ਪ੍ਰਾਜੈਕਟ ਭੂਮੀ

ਪਟਿਆਲਾ 08 ਅਗਸਤ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਾਂਝੇ ‘ਪ੍ਰਾਜੈਕਟ ਭੂਮੀ’ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੇ ਨਾਲ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. […]