July 8, 2024 10:36 am

ਗਰਭਵਤੀ ਬੀਬੀਆਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

Pregnant women

ਫਾਜ਼ਿਲਕਾ, 26 ਅਪ੍ਰੈਲ 2024: ਟੀਕਾਕਰਨ ਦੀ 50ਵੇਂ ਵਰ੍ਹੇ ਗੰਢ ਦੇ ਸਬੰਧ ਵਿੱਚ ਡਾ. ਚੰਦਰ ਸ਼ੇਖਰ ਕਕੜ ਸਿਵਲ ਸਰਜਨ ਫਾਜ਼ਿਲਕਾ ਦੀ ਦੇਖ ਰੇਖ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ ਵਿਸ਼ਵ ਟੀਕਾਕਰਨ ਹਫ਼ਤਾ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸ ਵਿਚ ਬੱਚਿਆਂ ਲਈ ਟੀਕਾਕਰਨ ਦੇ ਕੈਂਪ ਲਗਾਏ ਜਾ ਰਹੇ ਹੈ। ਇਸ ਸਬੰਧੀ ਜਿਲਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਨੇ […]

ਆਪ ਦੀ ਸਰਕਾਰ, ਆਪ ਦੇ ਦੁਆਰ”: ਖਰੜ ਦੇ ਪਿੰਡ ਰਕੌਲੀ, ਅਕਾਲਗੜ੍ਹ, ਮਜਾਤ, ਟੋਡਰਮਾਜਰਾ, ਰਤਨਗੜ੍ਹ ਅਤੇ ਨਿਹੋਲਕਾ ਵਿਖੇ ਲਗਾਏ ਕੈਂਪ

ਖਰੜ

ਖਰੜ, 11 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ ਗੁਰਮੰਦਰ ਸਿੰਘ ਨੇ ਸਬ-ਡਵੀਜ਼ਨ […]

ਵੋਟ ਬਣਾਉਣ ਲਈ 17 ਜਨਵਰੀ ਨੂੰ ਮੋਹਾਲੀ ਜ਼ਿਲ੍ਹੇ ਦੇ ਸਾਰੇ ਗੁਰਦੁਆਰਿਆਂ ‘ਚ ਵਿਸ਼ੇਸ਼ ਕੈਂਪ ਲਾਏ ਜਾਣਗੇ

Special camps

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 17 ਜਨਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਗੁਰਦੁਆਰਾ ਬੋਰਡ/ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ (Special camps) […]

ਲੰਬਿਤ ਇੰਤਕਾਲ ਦਰਜ ਕਰਨ ਲਈ ਲਾਏ ਕੈਂਪਾਂ ਨੂੰ ਭਰਵਾਂ ਹੁੰਗਾਰਾ: ਅਨਮੋਲ ਗਗਨ ਮਾਨ

special camps

ਮਾਜਰੀ/ ਖਰੜ, 15 ਜਨਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ (special camps) ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ। ਇਸੇ ਲੜੀ ਤਹਿਤ ਮਾਜਰੀ ਵਿਖੇ ਲਾਏ ਕੈਂਪ ਦਾ ਜਾਇਜ਼ਾ ਕੈਬਨਿਟ ਮੰਤਰੀ, ਪੰਜਾਬ, ਅਨਮੋਲ ਗਗਨ […]

ਪੰਜਾਬ ਸਰਕਾਰ ਵੱਲੋਂ ਇੰਤਕਾਲ ਕਰਵਾਉਣ ਲਈ ਲਾਏ ਵਿਸ਼ੇਸ਼ ਕੈਂਪ ਲੋਕਾਂ ਲਈ ਵਰਦਾਨ ਬਣੇ: ਬ੍ਰਮ ਸ਼ੰਕਰ ਜਿੰਪਾ

ਇੰਤਕਾਲ

ਐੱਸ.ਏ.ਐੱਸ. ਨਗਰ, 15 ਜਨਵਰੀ 2024: ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ ਬਕਾਇਆ ਇੰਤਕਾਲ ਦਰਜ ਕਰਨ ਲਈ ਵਿਸ਼ੇਸ਼ ਲਗਾਏ ਗਏ ਕੈਂਪਾਂ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਬੀਤੀ 06 ਜਨਵਰੀ ਨੂੰ ਲਗਾਏ ਅਜਿਹੇ ਕੈਂਪਾਂ […]

DC ਆਸ਼ਿਕਾ ਜੈਨ ਵੱਲੋਂ ਮਾਲ ਅਫਸਰਾਂ ਨੂੰ ਆਪਸੀ ਸਹਿਮਤੀ ਦੇ ਜ਼ਮੀਨੀ ਤਕਸੀਮ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਆਦੇਸ਼

Revenue Officers

ਸਾਹਿਬ ਅਜੀਤ ਸਿੰਘ ਨਗਰ, 12 ਜਨਵਰੀ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮਾਲ ਅਫ਼ਸਰਾਂ (Revenue Officers) ਨੂੰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਜ਼ਮੀਨਾਂ ਦੇ ਗੈਰ-ਵਿਵਾਦਿਤ (ਆਪਸੀ ਸਹਿਮਤੀ) ਪਰਿਵਾਰਕ ਤਕਸੀਮਾਂ ਦੇ ਮਾਮਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕਰਨ ਦੇ ਹੁਕਮ ਦਿੱਤੇ ਹਨ। ਅੱਜ ਪਿੰਡ ਮਨੌਲੀ ਸੂਰਤ ਵਿਖੇ ‘ਸਰਕਾਰ ਤੁਹਾਡੇ ਦੁਆਰ ਕੈਂਪ’ ਦੇ ਦੌਰੇ ਮੌਕੇ […]

ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ’ਚ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਦਿੱਤੀ ਸੁਵਿਧਾ: ਬ੍ਰਮ ਸ਼ੰਕਰ ਜਿੰਪਾ

ਤਹਿਸੀਲਾਂ

ਹੁਸ਼ਿਆਰਪੁਰ, 6 ਜਨਵਰੀ 2024: ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਅੱਜ ਮਾਲ ਵਿਭਾਗ ਵਲੋਂ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਦਰਜ ਕਰਨ ਦੀ ਪਹਿਲ ਦੀ ਸ਼ੁਰੂਆਤ […]

ਅੱਜ ਪੂਰੇ ਪੰਜਾਬ ‘ਚ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਲਾਏ ਜਾਣਗੇ ਵਿਸ਼ੇਸ਼ ਕੈਂਪ

Group-D employees

ਚੰਡੀਗੜ੍ਹ, 06 ਜਨਵਰੀ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਅੱਜ ਪੂਰੇ ਪੰਜਾਬ ‘ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਦੇ ਇੰਤਕਾਲ ਦੇ ਮਾਮਲੇ ਕਾਫ਼ੀ ਸਮੇਂ ਤੋਂ ਕਿਸੇ ਵੀ ਕਾਰਨ ਕਰਕੇ ਪੈਂਡਿੰਗ ਪਏ ਹਨ […]

ਐੱਸ.ਏ ਐੱਸ ਨਗਰ ‘ਚ ਨੌਜਵਾਨ ਵੋਟਰਾਂ ਨੂੰ ਰਜਿਸਟਰ ਕਰਨ ਲਈ ਵਿਸ਼ੇਸ਼ ਕੈਂਪ ਸ਼ੁਰੂ

Voter

ਐੱਸ.ਏ ਐੱਸ. ਨਗਰ, 19 ਦਸੰਬਰ, 2023: 18-19 ਸਾਲ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੇ ਗਏ ਵਿਸ਼ੇਸ਼ ਕੈਂਪਾਂ ਦੀ ਮੁਹਿੰਮ ਦੇ ਤਹਿਤ ਅੱਜ ਪਹਿਲਾ ਕੈਂਪ ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਲਗਾਇਆ ਗਿਆ, ਜਿੱਥੇ 400 ਦੇ ਕਰੀਬ ਵਿਦਿਆਰਥੀਆਂ ਨੇ ਵੋਟਰ (Voter) ਹੈਲਪਲਾਈਨ ਮੋਬਾਈਲ ਐਪ ਅਤੇ ਆਨਲਾਈਨ ਪੋਰਟਲ (ਨੈਸ਼ਨਲ ਵੋਟਰ ਸਰਵਿਸ […]