July 2, 2024 6:26 pm

ਸੰਗਰੂਰ ‘ਚ ਨਕਲੀ ਸ਼ਰਾਬ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ SIT ਦਾ ਗਠਨ

Spurious Liquor Case

ਚੰਡੀਗੜ੍ਹ, 23 ਮਾਰਚ 2024: ਸੰਗਰੂਰ ਨਕਲੀ ਸ਼ਰਾਬ ਕੇਸ (Spurious Liquor Case) ਪਿੱਛੇ ਕੰਮ ਕਰਦੇ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕਰਨ ਲਈ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇਸ ਕੇਸ ਵਿੱਚ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਅਗਲੀਆਂ -ਪਿਛਲੀਆਂ ਕੜੀਆਂ ਦੀ ਵਿਧੀਬਧ ਪੜਤਾਲ ਤੇ ਪੁਣ-ਛਾਣ ਕਰਨ ਦੇ ਮੱਦੇਨਜ਼ਰ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। […]

ਨਸ਼ਾ ਤਸਕਰੀ ਮਾਮਲਾ: SIT ਨੇ ਬਿਕਰਮ ਮਜੀਠੀਆ ਦੇ ਚਾਰ ਕਰੀਬੀਆਂ ਨੂੰ ਪੁੱਛਗਿੱਛ ਲਈ ਕੀਤਾ ਤਲਬ

Bikram Majithia

ਚੰਡੀਗੜ੍ਹ, 29 ਜਨਵਰੀ 2024: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਦੇ ਕਰੀਬੀ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਉਨ੍ਹਾਂ ਜਣਿਆਂ ਦੇ ਨਾਂ ਵੀ ਸ਼ਾਮਲ ਹਨ ਜੋ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਸਨ। […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਚੌਥਾ ਚਲਾਨ ਪੇਸ਼

Kotakpura shooting case

ਚੰਡੀਗੜ੍ਹ, 15 ਸਤੰਬਰ 2023: 2015 ਦੇ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura shooting case) ਵਿੱਚ ਅੱਜ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਫਰੀਦਕੋਟ ਦੀ ਅਦਾਲਤ ‘ਚ 22 ਪੰਨਿਆਂ ਦਾ ਚੌਥਾ ਚਲਾਨ ਪੇਸ਼ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਹੀ ਨਾਮਜ਼ਦ ਪੁਲਿਸ ਅਧਿਕਾਰੀਆਂ ਖ਼ਿਲਾਫ਼ ਧਾਰਾ 118 ਤੇ 119 ਤਹਿਤ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ‘ਤੇ 16 […]

Pearl Scam: ਹੁਣ SIT ਕਰੇਗੀ ਪਰਲ ਗਰੁੱਪ ਘੁਟਾਲੇ ਮਾਮਲੇ ਦੀ ਜਾਂਚ

Mera Swachh Shahr Campaign

ਚੰਡੀਗੜ੍ਹ, 27 ਮਈ 2023: ਵਿਜੀਲੈਂਸ ਨੇ ਪਰਲ ਗਰੁੱਪ (Pearl Group) ਦੇ 60,000 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਹੁਣ SIT ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ। ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ.ਦੀ ਅਗਵਾਈ ‘ਚ 7 ਮੈਂਬਰੀ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ। ਇਨ੍ਹਾਂ ਵਿੱਚ […]

ਚਿਰਾਗ ਨੇ ਹੀ ਆਪਣੇ ਭਰਾ ਦੀਪਕ ਟੀਨੂੰ ਨੂੰ ਭਜਾਉਣ ‘ਚ ਨਿਭਾਈ ਸੀ ਮੁੱਖ ਭੂਮਿਕਾ :ਆਈ.ਜੀ. ਮੁਖਵਿੰਦਰ ਛੀਨਾ

Mukhwinder Singh Chhina

ਪਟਿਆਲਾ 07 ਨਵੰਬਰ 2022: ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਨੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਮੁੱਖ ਸਾਜ਼ਿਸਘਾੜੇ ਵਜੋਂ ਨਾਮਜਦ ਦੀਪਕ ਟੀਨੂ ਨੂੰ ਭਜਾਉਣ ਵਿੱਚ ਮੁੱਖ ਸਰਗਨੇ ਵਜੋਂ ਸ਼ਾਮਲ ਟੀਨੂੰ ਦੇ ਭਰਾ ਚਿਰਾਗ ਅਤੇ 2 ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ, ਦੀਪਕ ਟੀਨੂੰ ਨੂੰ ਭਜਾਉਣ ਦੇ ਮਾਮਲੇ ਨੂੰ ਹੱਲ ਕਰ […]

ਏਡੀਜੀਪੀ ਅਰਪਿਤ ਸ਼ੁਕਲਾ ਵਲੋਂ ਭਾਰਤ-ਪਾਕਿ ਸਰਹੱਦ ਦਾ ਦੌਰਾ, SIT ਦੇ ਮੈਂਬਰਾਂ ਤੇ ਬੀਐਸਐਫ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ADGP Arpit Shukla

ਚੰਡੀਗੜ੍ਹ/ਤਰਨਤਾਰਨ 14 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ, ਪੁਲਿਸ ਦੇ ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ (ADGP Arpit Shukla) ਨੇ ਅੱਜ ਤਰਨਤਾਰਨ ਦੇ ਚਰਚ ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਜਾਂਚ ਕਰ ਰਹੀ ਵਿਸ਼ੇਸ਼ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਮੁੜ ਤਲਬ

Kotakpura shooting case

ਚੰਡੀਗੜ੍ਹ 30 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura shooting case) ‘ਚ 14 ਸਤੰਬਰ ਨੂੰ ਮੁੜ ਤਲਬ ਕੀਤਾ ਹੈ।ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਹੋਣ ਲਈ ਬੁਲਾਇਆ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਅੱਗੇ ਪੇਸ਼ ਨਹੀਂ ਹੋਣਗੇ ਸੁਖਬੀਰ ਬਾਦਲ

sukhbir singh badal

ਚੰਡੀਗੜ੍ਹ 30 ਅਗਸਤ 2022: 2015 ‘ਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura shooting case) ‘ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਨਹੀਂ ਹੋਣਗੇ । ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਸੁਖਬੀਰ ਬਾਦਲ ਨੂੰ ਮੰਗਲਵਾਰ ਸਵੇਰੇ 10.30 ਵਜੇ ਪੇਸ਼ ਹੋਣ ਲਈ ਕਿਹਾ […]

ਕੋਟਕਪੁੂਰਾ ਗੋਲੀਕਾਂਡ ਮਾਮਲੇ ‘ਚ ਐਸਆਈਟੀ ਸਾਹਮਣੇ ਪੇਸ਼ ਹੋਣਗੇ ਸੁਮੇਧ ਸੈਣੀ

Sumedh Saini

ਚੰਡੀਗੜ੍ਹ 03 ਅਗਸਤ 2022: ਸਾਲ 2015 ਦੇ ਕੋਟਕਪੁੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਵਿਸ਼ੇਸ਼ ਜਾਂਚ ਟੀਮ(ਐਸਆਈਟੀ) ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਤੋਂ ਪੁੱਛਗਿੱਛ ਕਰੇਗੀ। ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣਗੇ। ਜਿਕਰਯੋਗ ਹੈ ਕਿ ਇਹ ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ। ਜਿੱਥੇ […]

ਡੇਰਾ ਮੁਖੀ ਰਾਮ ਰਹੀਮ ਨੂੰ ਵੱਡਾ ਝਟਕਾ, ਪ੍ਰੋਡਕਸ਼ਨ ਵਾਰੰਟ ਹੋਇਆ ਜਾਰੀ

Dera chief Ram Rahim

ਚੰਡੀਗੜ੍ਹ 21 ਅਪ੍ਰੈਲ 2022: ਡੇਰਾ ਸੱਚਾ ਸੌਦਾ ਦੇ ਮੁਖੀ ਬਾਬਾ ਰਾਮ ਰਹੀਮ (Ram Rahim) ਦੀ ਮੁਸਕਲਾਂ ਵਧਦੀਆਂ ਜਾ ਰਹੀਆਂ ਹਨ | ਦਸਿਆ ਜਾ ਰਿਹਾ ਹੈ ਕਿ ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਬਾਬਾ ਰਾਮ ਰਹੀਮ ਨੂੰ ਪੰਜਾਬ ਲਿਆਂਦਾ ਜਾਵੇਗਾ।ਜਿਕਰਯੋਗ ਹੈ ਕਿ ਫ਼ਰੀਦਕੋਟ ਅਦਾਲਤ ਨੇ ਇਸ ਸਬੰਧੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ […]