July 7, 2024 6:04 pm

ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ 3 ਸ਼ਾਰਪ ਸ਼ੂਟਰਾਂ ਸਮੇਤ 12 ਗੈਂਗਸਟਰ ਗ੍ਰਿਫ਼ਤਾਰ

Vicky Midukhera

ਚੰਡੀਗੜ੍ਹ 29 ਮਾਰਚ 2022: ਪੁਲਸ ਨੂੰ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ (Vicky Middukhera) ਦੇ ਕਤਲ ਮਾਮਲੇ ‘ਚ ਵੱਡੀ ਸਫਲਤਾ ਮਿਲੀ ਹੈ | ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੀ ਸਪੈਸ਼ਲ ਟੀਮ ਵਲੋਂ ਇਕ ਸਾਂਝੇ ਅਪ੍ਰੇਸ਼ਨ ਦੌਰਾਨ ਤਿੰਨ ਸ਼ਾਰਪ ਸ਼ੂਟਰਾਂ ਸਮੇਤ ਹੋਰਨਾਂ ਮਾਮਲਿਆਂ ‘ਚ ਨਾਮਜ਼ਦ 12 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ| ਜਿਕਰਯੋਗ ਹੈ ਕਿ ਇਨ੍ਹਾਂ […]