July 7, 2024 7:09 am

ਦਿੱਲੀ ਤੋਂ ਜਬਲਪੁਰ ਆ ਰਹੀ ਫਲਾਈਟ ਦੀ ਕਰਵਾਈ ਐਮਰਜੈਂਸੀ ਲੈਂਡਿੰਗ

SpiceJet

ਚੰਡੀਗੜ੍ਹ 02 ਜੁਲਾਈ 2022: ਦਿੱਲੀ ਤੋਂ ਜਬਲਪੁਰ ਜਾ ਰਹੇ ਇੱਕ ਸਪਾਈਸ ਜੈੱਟ (SpiceJet) ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ | ਇਸ ਦੌਰਾਨ ਸਪਾਈਸ ਜੈੱਟ ਦੇ ਜਹਾਜ਼ ਦਾ ਵੱਡਾ ਹਾਦਸਾ ਟਲ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਦੇ ਕੈਬਿਨ ‘ਚ ਧੂੰਆਂ ਦੇਖ ਕੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਇਸ ਦੀ […]