Mohali
ਪੰਜਾਬ, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

EVM ਦਾ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ ਡੀਸੀ ਵੱਲੋਂ ਸਪੋਰਟਸ ਕੰਪਲੈਕਸ ਮੋਹਾਲੀ ਦਾ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਪੋਰਟਸ ਕੰਪਲੈਕਸ, ਸੈਕਟਰ-78 ਮੋਹਾਲੀ […]