July 7, 2024 7:59 pm

ਖੇਡ ਵਿਭਾਗ ਹਰਿਆਣਾ ਵੱਲੋਂ ਰਾਜ ਪੱਧਰੀ ਖੇਡ ਮਹਾਕੁੰਭ ਓਪਨ ਕੈਟੇਗਰੀ ਦੀ ਤਾਰੀਖ਼ ਦਾ ਐਲਾਨ

Haryana

ਚੰਡੀਗੜ੍ਹ, 17 ਨਵੰਬਰ 2023: ਖੇਡ ਵਿਭਾਗ ਹਰਿਆਣਾ ਵੱਲੋਂ ਰਾਜ ਪੱਧਰੀ ਖੇਡ (Sports) ਮਹਾਕੁੰਭ ਓਪਨ ਕੈਟੇਗਰੀ ਦਾ ਪ੍ਰਬੰਧ 28 ਤੋਂ 30 ਨਵੰਬਰ, 2023 ਤੱਕ ਕੀਤਾ ਜਾ ਰਿਹਾ ਹੈ। ਇਸ ਖੇਡ ਮਹਾਕੁੰਭ ਵਿਚ 23 ਖੇਡਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਵਿਚ ਮਹਿਲਾ ਅਤੇ ਪੁਰਸ਼ ਦੋਵਾਂ ਦੇ ਖੇਡ ਸ਼ਾਮਲ ਹਨ। ਖੇਡ (Sports) ਵਿਭਾਗ ਦੇ ਇਕ ਬੁਲਾਰੇ ਨੇ ਇਸ […]

CM ਭਗਵੰਤ ਮਾਨ ਨੇ ਕੋਚਾਂ ਨੂੰ ਕੀਤਾ ਸਨਮਾਨਿਤ, ਕੋਚਾਂ ਦੀ ਤਨਖ਼ਾਹ ਕੀਤੀ ਦੁੱਗਣੀ

Coaches

ਚੰਡੀਗੜ੍ਹ, 09 ਅਕਤੂਬਰ, 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਡ ਵਿਭਾਗ ਵੱਲੋਂ ਕਰਵਾਏ ਗਏ ‘ਖੇਡ ਸਮਰਪਣ ਸਤਿਕਾਰ ਸਮਾਗਮ’ ‘ਦੌਰਾਨ ਕੋਚਾਂ (coaches) ਨੂੰ ਸਨਮਾਨਿਤ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਚਿਰਾਂ ਤੋਂ ਚੱਲਦੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਕੋਚ ਸਹਿਬਾਨਾਂ ਦੀ ਤਨਖ਼ਾਹ ਦੁੱਗਣੀ ਕੀਤੀ ਹੈ | ਇਨ੍ਹਾਂ ਕੋਚਾਂ ਦੀ ਸਖ਼ਤ ਮਿਹਨਤ ਸਦਕਾ […]

ਲੌਂਗੋਵਾਲ ਵਿਖੇ ਬਣੇਗਾ 3.96 ਕਰੋੜ ਰੁਪਏ ਦੀ ਲਾਗਤ ਵਾਲਾ ਖੇਡ ਸਟੇਡੀਅਮ: ਮੀਤ ਹੇਅਰ

Sports stadium

ਚੰਡੀਗੜ੍ਹ, 25 ਫਰਵਰੀ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਲੌਂਗੋਵਾਲ (ਸੁਨਾਮ) ਵਿਖੇ ਅਤਿ ਆਧੁਨਿਕ ਖੇਡ ਸਟੇਡੀਅਮ (Sports Stadium) ਬਣੇਗਾ। 3.96 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਸਟੇਡੀਅਮ ਦੀ ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਲੌਂਗੋਵਾਲ ਵਿਖੇ ਬਣਨ ਵਾਲੇ ਖੇਡ ਸਟੇਡੀਅਮ […]

ਖੇਡ ਵਿਭਾਗ ਵਲੋਂ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ-ਪੱਤਰਾਂ ਦੀ ਮੰਗ

Fazilka

ਚੰਡੀਗੜ੍ਹ, 13 ਫਰਵਰੀ 2023: ਖੇਡ ਵਿਭਾਗ ਪੰਜਾਬ (Sports Department Punjab) ਨੇ ਸਾਲ 2020-21 ਤੇ 2021-22 ਦੌਰਾਨ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨਵਿੱਚ ਕਿਹਾ ਕਿ ਸੂਬੇ ਨੂੰ ਖੇਡਾਂ ਵਿੱਚ ਮੁੜ ਮੋਹਰੀ […]

ਜੂਨੀਅਰ ਤੇ ਸੀਨੀਅਰ ਕੌਮੀ ਤਮਗਾ ਜੇਤੂ ਪੰਜਾਬੀ ਖਿਡਾਰੀਆਂ ਲਈ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਦੀ ਸ਼ੁਰੂਆਤ

Olympian Balbir Singh Senior Scholarship Scheme

ਚੰਡੀਗੜ੍ਹ 13 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਹੇਠਲੇ ਪੱਧਰ ’ਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ (Olympian Balbir Singh Senior Scholarship Scheme) […]

ਖੇਡ ਵਿਭਾਗ 29 ਅਗਸਤ ਤੋਂ ਕਰਵਾਏਗਾ ਪੰਜਾਬ ਖੇਡ ਮੇਲਾ: ਖੇਡ ਮੰਤਰੀ ਮੀਤ ਹੇਅਰ

ਪੰਜਾਬ ਖੇਡ ਮੇਲਾ

ਚੰਡੀਗੜ੍ਹ 28 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਅੰਡਰ 14 ਤੋਂ 60 ਸਾਲ ਵੈਟਰਨ ਗਰੁੱਪ ਤੱਕ 30 ਖੇਡਾਂ ਦੇ ਮੁਕਾਬਲੇ ਕਰਵਾਏ […]

44ਵੀਂ ਸ਼ਤਰੰਜ ਓਲੰਪੀਆਡ ਮਸ਼ਾਲ ਰਿਲੇਅ 23 ਜੂਨ ਨੂੰ ਪੁੱਜੇਗੀ ਪਟਿਆਲਾ: ਡੀਸੀ ਸਾਕਸ਼ੀ ਸਾਹਨੀ

44th Chess Olympiad

ਪਟਿਆਲਾ, 21 ਜੂਨ 2022: ਭਾਰਤ ‘ਚ ਪਹਿਲੀ ਵਾਰ ਆਯੋਜਿਤ ਹੋਣ ਵਾਲੀ 44ਵੀਂ ਸ਼ਤਰੰਜ ਓਲੰਪੀਆਡ ਦੇ ਸਬੰਧੀ ਇਤਿਹਾਸ ‘ਚ ਪਹਿਲੀ ਵਾਰ ਅਰੰਭ ਕੀਤੀ ਗਈ ਸ਼ਤਰੰਜ ਉਲੰਪੀਆਡ ਮਸ਼ਾਲ ਰਿਲੇਅ 23 ਜੂਨ ਨੂੰ ਪਟਿਆਲਾ ਪੁੱਜੇਗੀ। ਇਸ ਸ਼ਤਰੰਜ ਮਸ਼ਾਲ ਦਾ ਇੱਥੇ ਐਨ.ਆਈ.ਐਸ. ਵਿਖੇ ਪ੍ਰਭਾਵਸ਼ਾਲੀ ਸਵਾਗਤ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ […]

ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ : ਮੀਤ ਹੇਅਰ

ਖੇਡਾਂ

ਚੰਡੀਗੜ, 21 ਮਈ 2022 : ਖੇਡ ਵਿਭਾਗ ਵੱਲੋਂ ਸਕੂਲਾਂ ਦੇ ਵੱਖ- ਵੱਖ ਸਪੋਰਟਸ ਵਿੰਗਾਂ ਵਿਚ ਦਾਖਲਾ ਲੈਣ ਲਈ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਲਈ ਟਰਾਇਲ ਲਏ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਟੇਟ ਸਕੂਲ ਆਫ ਸਪੋਰਟਸ, ਜਲੰਧਰ (ਰਿਹਾਇਸ਼ੀ) ਦੇ ਵਿੰਗ […]

50 ਵਰ੍ਹੇ ਦਾ ਸ਼ਾਨਾਮੱਤੀ ਇਤਿਹਾਸ ਸਮੋਈ ਬੈਠਾ ਹੈ ਗੁਰੂ ਨਾਨਕ ਖਾਲਸਾ ਕਾਲਜ

50 ਵਰ੍ਹੇ ਦਾ ਸ਼ਾਨਾਮੱਤੀ

ਚੰਡੀਗੜ੍ਹ ,18 ਅਗਸਤ 2021 : ਜਲੰਧਰ ਜ਼ਿਲ੍ਹੇ ਦੀ ਹਦੂਦ ਅੰਦਰ 29 ਕਿਲੋਮੀਟਰ ਦੀ ਵਿੱਥ ‘ਤੇ ਆਦਮਪੁਰ ਤੋਂ 6 ਕਿ.ਮੀ. ਦੀ ਦੂਰੀ ‘ਤੇ ਬਿਸਤ-ਦੁਆਬ ਨਹਿਰ ਕੰਢੇ ਗੁਰੂ ਨਾਨਕ ਖਾਲਸਾ ਕਾਲਜ, ਡਰੋਲੀ ਕਲਾਂ ਸਥਾਪਿਤ ਹੈ। ਕੁਦਰਤ ਦੀ ਗੋਦ ਅੰਦਰ ਪੇਂਡੂ ਖੇਤਰ ਵਿੱਚ ਲਗਭਗ 35 ਏਕੜ ਦੇ ਰਕਬੇ ਵਿੱਚ ਸਥਾਪਿਤ ਇਹ ਕਾਲਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ […]