July 7, 2024 10:53 pm

ਮੀਤ ਹੇਅਰ ਨੇ ਅਕਸ਼ਦੀਪ ਸਿੰਘ ਨੂੰ ਪੈਰਿਸ ਓਲੰਪਿਕ-2024 ਦੀ ਤਿਆਰੀ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ

Meet Hayer

ਚੰਡੀਗੜ੍ਹ ,18 ਚੰਡੀਗੜ੍ਹ 2023: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ਉੱਤੇ ਅਥਲੀਟ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਮੀਤ ਹੇਅਰ (Meet Hayer) ਨੇ ਪੈਰਿਸ ਓਲੰਪਿਕ-2024 ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ | ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਖੇਡ ਮੰਤਰੀ ਨੇ ਓਲੰਪਿਕਸ ਲਈ […]

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮਾਂਤਰੀ ਪੱਧਰ ਦੇ ਨਿਸ਼ਾਨੇਬਾਜ਼ਾਂ ਨੂੰ ਕੀਤਾ ਸਨਮਾਨਿਤ

Anjum Maudgil

ਚੰਡੀਗੜ੍ਹ 12 ਸਤੰਬਰ 2022: ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਨਿਸ਼ਾਨੇਬਾਜ਼ੀ ਭਾਰਤ ਦੀ ਅਹਿਮ ਖੇਡ ਬਣ ਗਈ ਹੈ ਅਤੇ ਦੇਸ਼ ਇਸ ਖੇਡ ਵਿੱਚ ਵਿਸ਼ਵ ਸ਼ਕਤੀ ਵਜੋਂ ਉਭਰਿਆ ਹੈ। ਪਿਛਲੇ 18-20 ਸਾਲਾਂ ਦੇ ਅਰਸੇ ਦੌਰਾਨ ਭਾਰਤ ਨੇ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਈ ਤਮਗੇ ਜਿੱਤੇ ਹਨ। ਤੇਜ਼ੀ ਨਾਲ ਤਰੱਕੀ ਕਰ ਰਹੀ ਹੈ ਇਸ […]

ਭਾਰਤੀ ਖਿਡਾਰੀ ਅਰਸ਼ਦੀਪ ਸਿੰਘ ਨੂੰ ਨਫਰਤ ਦਾ ਸ਼ਿਕਾਰ ਬਣਾਇਆ ਜਾ ਰਿਹੈ: ਰਾਘਵ ਚੱਡਾ

Arshdeep Singh

ਚੰਡੀਗੜ੍ਹ 05 ਸਤੰਬਰ 2022: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਭਾਰਤੀ ਤੇਜ਼ ਗੇਂਦਬਾਜ ਅਰਸ਼ਦੀਪ ਸਿੰਘ (Arshdeep Singh) ਦੇ ਬਚਾਅ ‘ਚ ਉਤਰੇ ਹਨ | ਰਾਘਵ ਚੱਡਾ ਨੇ ਟਵੀਟ ਕਰਦਿਆਂ ਕਿਹਾ ਕਿ ਕ੍ਰਿਕੇਟ ਖਿਡਾਰੀ 23 ਸਾਲਾ ਅਰਸ਼ਦੀਪ ਨੂੰ ਜਿਸ ਤਰ੍ਹਾਂ ਦੀ ਨਫਰਤ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਉਹ ਡਰਾਉਣਾ ਹੈ। ਇਸਦੇ ਨਾਲ ਹੀ […]

ਖੇਡ ‘ਚ ਜਿੱਤ-ਹਾਰ ਹੁੰਦੀ ਰਹਿੰਦੀ ਹੈ,ਅਰਸ਼ਦੀਪ ਸਿੰਘ ਇੱਕ ਉੱਭਰਦਾ ਸਿਤਾਰਾ: ਮੀਤ ਹੇਅਰ

Arshdeep Singh

ਚੰਡੀਗੜ੍ਹ 05 ਸਤੰਬਰ 2022: ਭਾਰਤੀ ਟੀਮ ਨੂੰ ਕੱਲ੍ਹ ਏਸ਼ੀਆ ਕੱਪ 2022 ਦੇ ਸੁਪਰ 4 ਮੈਚ ਵਿੱਚ ਪਾਕਿਸਤਾਨ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਆਲੋਚਕਾਂ ਵਲੋਂ ਇਸ ਮੈਚ ਵਿੱਚ ਹਾਰ ਦਾ ਮੁੱਖ ਕਾਰਨ ਅਰਸ਼ਦੀਪ ਸਿੰਘ (Arshdeep Singh)  ਦਾ ਉਹ ਕੈਚ ਮੰਨਿਆ ਜਾ ਰਿਹਾ ਹੈ, ਜੋ ਉਸ ਨੇ 18ਵੇਂ ਓਵਰ ਵਿੱਚ ਛੱਡਿਆ ਸੀ। ਇਸ ਬਾਰੇ ਖੇਡ […]

ਸੂਬੇ ‘ਚ ਜਲਦ ਸ਼ੁਰੂ ਕੀਤਾ ਜਾਵੇਗਾ ਪੰਜਾਬ ਖੇਡ ਮੇਲਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਖੇਡ ਮੇਲਾ

ਚੰਡੀਗੜ੍ਹ 04 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਖੇਡ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ | ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ‘ਚ ਵੱਡੇ ਪੱਧਰ ‘ਤੇ ਖੇਡ ਮੇਲਾ ਸ਼ੁਰੂ ਕੀਤਾ ਜਾਵੇਗਾ | ਇਸ ਸੰਬੰਧੀ ਖੇਡ ਵਿਭਾਗ ਦੇ ਅਫ਼ਸਰਾਂ ਨੂੰ ਹੁਕਮ ਜਾਰੀ ਕੀਤੇ ਹਨ […]