July 8, 2024 8:51 pm

ਖੇਡ ਮੰਤਰੀ ਮੀਤ ਹੇਅਰ ਵੱਲੋਂ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 24 ਅਕਤੂਬਰ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਮਵਾਰ ਨੂੰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ (Bishan Singh Bedi) ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੇਦੀ ਦਾ ਅੱਜ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 77 ਸਾਲ ਦੇ ਸਨ। ਦੁਖੀ ਪਰਿਵਾਰ ਨਾਲ ਦਿਲੀ […]

ਖੇਡ ਮੰਤਰੀ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

COACHES

ਚੰਡੀਗੜ੍ਹ, 27 ਜੁਲਾਈ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ (COACHES)  ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ। ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ […]

ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਮੁਬਾਰਕਬਾਦ ਦਿੱਤੀ

Kanika Ahuja

ਚੰਡੀਗੜ੍ਹ, 18 ਜੁਲਾਈ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਕਨਿਕਾ ਆਹੂਜਾ (Kanika Ahuja) ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੰਦਿਆਂ ਉਸ ਨੂੰ ਆਉਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਕਨਿਕਾ ਆਹੂਜਾ ਨਾਲ ਮੁਲਾਕਾਤ ਕਰਦਿਆਂ […]

ਮੀਤ ਹੇਅਰ ਵੱਲੋਂ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਮੋਹਾਲੀ ਨੂੰ ਬਾਹਰ ਕਰਨ ਦੀ ਕਰੜੀ ਨਿਖੇਧੀ

ODI Cricket World Cup 2023

ਚੰਡੀਗੜ੍ਹ, 27 ਜੂਨ 2023: ਇਸ ਸਾਲ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿੱਚ ਹੋਣ ਵਾਲੇ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ-2023 (ODI Cricket World Cup 2023)  ਦੇ ਅੱਜ ਜਾਰੀ ਹੋਏ ਸ਼ਡਿਊਲ ਵਿੱਚ ਮੇਜ਼ਬਾਨੀ ਵਾਲੇ ਸ਼ਹਿਰਾਂ ਦੀ ਸੂਚੀ ਵਿੱਚੋਂ ਮੁਹਾਲੀ ਨੂੰ ਬਾਹਰ ਰੱਖਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਫ਼ੈਸਲੇ […]

ਆਈਸੀਸੀ ਵਿਸ਼ਵ ਕੱਪ 2023 ਦਾ ਮੋਹਾਲੀ ‘ਚ ਕੋਈ ਮੈਚ ਨਹੀਂ, ਖੇਡ ਮੰਤਰੀ ਮੀਤ ਹੇਅਰ ਨੇ ਜਤਾਈ ਨਾਰਾਜ਼ਗੀ

Meet Hayer

ਚੰਡੀਗੜ੍ਹ, 27 ਜੂਨ 2023: ਭਾਰਤ ਵਿੱਚ ਇਸ ਸਾਲ ਹੋਣ ਵਾਲੇ ਇੱਕ ਰੋਜ਼ਾ ਵਿਸ਼ਵ ਕੱਪ 2023 (ICC World Cup 2023) ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਆਈਸੀਸੀ ਨੇ ਮੰਗਲਵਾਰ ਨੂੰ ਸ਼ਡਿਊਲ ਜਾਰੀ ਕੀਤਾ। ਜਿਕਰਯੋਗ ਹੈ ਕਿ ਆਈਸੀਸੀ ਵਿਸ਼ਵ ਕੱਪ ਲਈ ਮੋਹਾਲੀ ਸਟੇਡੀਅਮ ਵਿੱਚ ਕੋਈ ਮੈਚ ਨਹੀਂ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਦੇ ਖੇਡ […]

ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ

Junior Hockey Asia Cup

ਚੰਡੀਗੜ੍ਹ, 02 ਜੂਨ 2023: ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ (Junior Hockey Asia Cup) ਵਿੱਚ ਖਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ। ਭਾਰਤ ਹੁਣ ਤੱਕ […]

ਖੇਡ ਮੰਤਰੀ ਮੀਤ ਹੇਅਰ ਨੇ ਖੋ-ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ‘ਤੇ ਦਿੱਤੀ ਮੁਬਾਰਕਬਾਦ

Gurveer Kaur

ਚੰਡੀਗੜ੍ਹ, 28 ਮਾਰਚ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਖੋ ਖੋ ਖਿਡਾਰਨ ਗੁਰਵੀਰ ਕੌਰ (Gurveer Kaur) ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਮੁਬਾਰਕਬਾਦ ਦਿੱਤੀ ਹੈ। ਗੁਹਾਟੀ (ਅਸਾਮ) ਵਿਖੇ ਹੋਈ ਚੌਥੀ ਏਸ਼ੀਅਨ ਖੋ ਖੋ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਟੀਮ ਨੇ ਸੋਨੇ ਦਾ ਤਮਗ਼ਾ ਜਿੱਤਿਆ। ਫ਼ਾਈਨਲ ਵਿੱਚ ਭਾਰਤ ਨੇ ਨੇਪਾਲ ਨੂੰ ਇਕ […]

ਖੇਡ ਮੰਤਰੀ ਮੀਤ ਹੇਅਰ ਨੂੰ ਰਗਬੀ ਵਿਸ਼ਵ ਕੱਪ ‘ਚ ਵਰਤੀ ਜਾਣ ਵਾਲੀ ਰਗਬੀ ਨਾਲ ਕੀਤਾ ਸਨਮਾਨਿਤ

Rugby World Cup

ਐਸ.ਏ.ਐਸ. ਨਗਰ/ਚੰਡੀਗੜ੍ਹ, 24 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਏਗੀ।ਖੇਡਾਂ ਦੇ ਸਮਾਨ ਬਣਾਉਣ ਲਈ ਜਾਣੇ ਜਾਂਦੇ ਪੰਜਾਬ ਵਿੱਚ ਇਸ ਸਨਅਤ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ […]

ਖੇਡ ਮੰਤਰੀ ਮੀਤ ਹੇਅਰ ਨੇ ਕੌਮੀ ਰਿਕਾਰਡ ਹੋਲਡਰ ਅਥਲੀਟ ਮੰਜੂ ਰਾਣੀ ਨੂੰ ਕੀਤਾ ਸਨਮਾਨਿਤ

Meet Hayer

ਚੰਡੀਗੜ੍ਹ, 21 ਫਰਵਰੀ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਰਾਂਚੀ ਵਿਖੇ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਣ ਵਾਲੀ ਅਥਲੀਟ ਮੰਜੂ ਰਾਣੀ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਇਸ ਅਥਲੀਟ […]

ਖੇਡ ਮੰਤਰੀ ਮੀਤ ਹੇਅਰ ਨੇ ਬਰਨਾਲਾ ਵਿਖੇ ਨੈੱਟਬਾਲ ਟੀਮਾਂ ਦੇ ਮੈਚ ਸ਼ੁਰੂ ਕਰਵਾਏ

khedan watan Punjab Diaan

ਬਰਨਾਲਾ 15 ਅਕਤੂਬਰ 2022: ਬਰਨਾਲਾ ਦੇ ਇੱਕ ਬਰਨਾਲਾ ਦੇ ਐੱਸ. ਡੀ. ਕਾਲਜ ਵਿੱਚ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਵੱਲੋਂ ਖੇਡਾਂ ਪੰਜਾਬ ਦੀਆ ਅਧੀਨ ਸੂਬਾ ਪੱਧਰੀ ਨੈੱਟਬਾਲ ਟੀਮਾਂ ਦੇ ਮੈਚ ਸ਼ੁਰੂ ਕਰਵਾਏ, ਇਸ ਮੌਕੇ ਪੰਜਾਬ ਭਰ ਦੀਆਂ ਨੈੱਟਬਾਲ ਟੀਮਾਂ ਦੇ ਮੈਚ ਖੇਡੇ ਜਾਣਗੇ, ਕੈਬਨਿਟ ਮੰਤਰੀ ਸ. ਇਸ ਮੌਕੇ ਮੰਤਰੀ […]