July 8, 2024 1:24 am

ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਗਮ ਸੰਬੰਧੀ CM ਮਾਨ ਵਲੋਂ ਖੇਡ ਮੰਤਰੀ ਤੇ ਅਫ਼ਸਰਾਂ ਨਾਲ ਅਹਿਮ ਮੀਟਿੰਗ

Khedan Watan Punjab Diaan

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ “(Khedan Watan Punjab Diaan) ਨੂੰ ਲੈ ਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰਨਾਂ ਅਫ਼ਸਰਾਂ ਦੇ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ ਹੈ | […]

ਸੂਬੇ ’ਚ ਨਵੀਂ ਊਰਜਾ ਦਾ ਸੰਚਾਰ ਕਰੇਗਾ ਪੰਜਾਬ ਖੇਡ ਮੇਲਾ: ਖੇਡ ਮੰਤਰੀ ਮੀਤ ਹੇਅਰ

ਪੰਜਾਬ ਖੇਡ ਮੇਲਾ

ਜਲੰਧਰ 18 ਅਗਸਤ 2022: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 29 ਅਗਸਤ ਤੋਂ ਜਲੰਧਰ ਤੋਂ ਸ਼ੁਰੂ ਕੀਤਾ ਵਾਲਾ ਪੰਜਾਬ ਖੇਡ ਮੇਲਾ-2022 ‘‘ਖੇਡਾਂ ਵਤਨ ਪੰਜਾਬ ਦੀਆਂ’’ ਸੂਬੇ ਵਿੱਚ ਨਵੀਂ ਊਰਜਾ ਦਾ ਸੰਚਾਰ ਕਰੇਗਾ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ […]