July 6, 2024 6:01 pm

Shiromani Akali Dal: ਸੁਖਬੀਰ ਬਾਦਲ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਅਕਾਲੀ ਦਲ ਦਾ ਵੱਖਰਾ ਧੜਾ

Shiromani Akali Dal

ਚੰਡੀਗੜ੍ਹ, 01 ਜੁਲਾਈ 2024: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੱਖਰਾ ਧੜਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਹੈ | ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਮੁਆਫ਼ੀਨਾਮਾ ਦਿੱਤਾ ਹੈ | ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ, ਜਾਗੀਰ ਕੌਰ, ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ, ਚਰਨਜੀਤ ਸਿੰਘ ਬਰਾੜ […]

ਕਾਲਕਾ ਤੇ ਕਾਹਲੋਂ ਨੇ ਪਰਮਜੀਤ ਸਰਨਾ ਤੇ ਮਨਜੀਤ ਜੀ.ਕੇ. ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮੁੜ ਕੀਤੀ ਸ਼ਿਕਾਇਤ

ਸ੍ਰੀ ਅਕਾਲ ਤਖ਼ਤ ਸਾਹਿਬ

ਜਲੰਧਰ, 3 ਫਰਵਰੀ 2024: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਆਗੂਆਂ ਸਰਦਾਰ ਪਰਮਜੀਤ ਸਿੰਘ ਸਰਨਾ, ਸਰਦਾਰ ਹਰਵਿੰਦਰ ਸਿੰਘ ਸਰਨਾ ਤੇ ਸਰਦਾਰ ਮਨਜੀਤ ਸਿੰਘ ਜੀ.ਕੇ. ਖਿਲਾਫ ਇਕ ਵਾਰ ਫਿਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ […]

ਗੁਰਦੁਆਰਾ ਅਕਾਲ ਬੁੰਗਾ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਇੱਕ ਫਰਵਰੀ ਨੂੰ ਸੱਦਿਆ ਜਨਰਲ ਇਜਲਾਸ

ਗੁਰਦੁਆਰਾ ਅਕਾਲ ਬੁੰਗਾ

ਚੰਡੀਗੜ੍ਹ, 24 ਜਨਵਰੀ 2024: ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਚ ਗੋਲੀਬਾਰੀ ਦੇ ਮਾਮਲੇ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸਿੱਧੇ ਤੌਰ ‘ਤੇ ਦੋਸ਼ੀ ਕਰਾਰ ਦਿੱਤਾ ਹੈ | ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਵਲੋਂ 1 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ। ਇਸਦਾ […]

ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਪੰਜ ਮੈਂਬਰੀ ਕਮੇਟੀ ਦੀ ਹੋਈ ਇਕੱਤਰਤਾ

Sri Akal Takht Sahib

ਅੰਮ੍ਰਿਤਸਰ, 19 ਜਨਵਰੀ 2024: ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਸਰਕਾਰ ਨਾਲ ਜਲਦ ਬੈਠਕ ਹੋਣ ਦੀ ਆਸ ਪ੍ਰਗਟਾਉਂਦਿਆਂ ਯਤਨ ਨਿਰੰਤਰ ਜਾਰੀ ਰੱਖਣ ਦੀ ਵਚਨਬੱਧਤਾ […]

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਗੁਰਦੇਵ ਸਿੰਘ ਕਾਉਂਕੇ

ਅੰਮ੍ਰਿਤਸਰ , 01 ਜਨਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਗੁਰਦੇਵ ਸਿੰਘ ਕਾਉਂਕੇ ਦੀ ਯਾਦ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ […]

ਲੰਡਨ ‘ਚ ਗੁਰਸ਼ਮਨ ਸਿੰਘ ਭਾਟੀਆ ਦੀ ਮੌਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਜੱਥੇਦਾਰ ਗਿਆਨੀ ਰਘਬੀਰ ਸਿੰਘ

London

ਚੰਡੀਗੜ੍ਹ, 20 ਦਸੰਬਰ 2023: ਲੰਡਨ ‘ਚ ਗੁਰਸ਼ਮਨ ਸਿੰਘ ਭਾਟੀਆ (Jathedar Giani Raghbir Singh) ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਘਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਗੱਲਬਾਤ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਰਿਵਾਰ ਵਿੱਚ ਇਸ ਵਕਤ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਦਿੱਤੀ ਮੁਬਾਰਕਬਾਦ

ਪ੍ਰਕਾਸ਼ ਪੁਰਬ

ਅੰਮ੍ਰਿਤਸਰ, 27 ਨਵੰਬਰ 2023: ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਿੱਥੇ ਦੇਸ਼ ਅਤੇ ਵਿਦੇਸ਼ਾਂ ‘ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਉਥੇ ਹੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਵੀ ਸਵੇਰ ਤੋਂ ਹੀ ਸੰਗਤਾਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਆਪਣੇ ਆਪ ਨੂੰ ਭਾਗਸ਼ਾਲੀ ਸਮਝ ਰਹੇ ਹਨ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਪ੍ਰਕਾਸ਼ ਪੁਰਬ

ਅੰਮ੍ਰਿਤਸਰ, 25 ਨਵੰਬਰ 2023 : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ […]

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਲਏ ਕਈਂ ਫੈਸਲੇ

ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ, 16 ਅਕਤੂਬਰ 2023: ਅੱਜ ਮਿਤੀ 30 ਅੱਸੂ ਨਾਨਕਸ਼ਾਹੀ ਸੰਮਤ 555 ਮੁਤਾਬਿਕ 16 ਅਕਤੂਬਰ 2023 ਨੂੰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਦੀਰਘ ਵਿਚਾਰਾਂ ਕਰਕੇ ਹੇਠ ਲਿਖੇ ਫੈਸਲੇ ਲਏ ਗਏ ਹਨ | 1. ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਹੋਏ ਆਦੇਸ਼ਾਂ ‘ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ […]

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿਡਨੀ ਵਿਖੇ ਗੁਰਮਤਿ ਸਮਾਗਮਾਂ ‘ਚ ਕੀਤੀ ਸ਼ਮੂਲੀਅਤ

Jathedar Giani Raghbir Singh

ਸਿਡਨੀ, 5 ਸਤੰਬਰ, 2023: ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਸ੍ਰੀ ਅਕਾਲ ਤਖਤ ਸਾਹਿਬ 29 ਅਗਸਤ 2023 ਤੋਂ ਤੋਂ 03 ਤੱਕ ਸਤੰਬਰ 2023 ਤੱਕ ਧਰਮ ਪ੍ਰਚਾਰ ਵਾਸਤੇ ਆਸਟ੍ਰੇਲੀਆ ਦੇ ਸਿਡਨੀ ਪੁੱਜੇ ,ਜਿੱਥੇ ਕਿ ਸੰਗਤਾਂ ਬੜੇ ਹੀ ਉਤਸ਼ਾਹ ਨਾਲ ਸਿੰਘ ਸਾਹਿਬ ਨੂੰ ਜੀ ਆਇਆਂ ਕਿਹਾ ਗਿਆ। ਇਸ ਮੌਕੇ ਸਿੰਘ ਸਾਹਿਬ ਨੇ ਵੱਖ […]