July 4, 2024 8:31 pm

ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸ੍ਰੀ ਅਖੰਡ ਪਾਠ ਸਾਹਿਬ

ਫ਼ਰੀਦਕੋਟ, 01 ਜਨਵਰੀ 2024: ਸਰਬ ਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਫਰੀਦਕੋਟ ਵੱਲੋਂ ਅੱਜ ਨਵੇਂ ਸਾਲ 2024 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ, ਕਾਨੂੰਗੋ, ਪਟਵਾਰੀਆਂ, ਫੋਟੋ ਸਟੇਟ ਮੇਕਰਾਂ, ਟਾਈਪਿਸਟਾਂ, ਅਰਜੀ ਨਵੀਸਾਂ, ਨਕਸ਼ਾ ਨਵੀਸਾਂ, ਅਸਟਾਮ ਫਰੋਸ਼, ਐਡਵੋਕੇਟਸ ਨੇ ਸ਼ਮੂਲੀਅਤ ਕੀਤੀ। ਅੱਜ […]

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਗੁਰਦੇਵ ਸਿੰਘ ਕਾਉਂਕੇ

ਅੰਮ੍ਰਿਤਸਰ , 01 ਜਨਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਗੁਰਦੇਵ ਸਿੰਘ ਕਾਉਂਕੇ ਦੀ ਯਾਦ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸ਼ਹੀਦਾਂ

ਅੰਮ੍ਰਿਤਸਰ, 23 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ […]

ਬਰੈਂਪਟਨ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਪ੍ਰਕਾਸ਼ ਪੁਰਬ

ਕੈਨੇਡਾ , 06 ਜੁਲਾਈ 2023: ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ ਬਰੈਂਪਟਨ ਕੈਨੇਡਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਹਜੂਰੀ ਰਾਗੀ ਭਾਈ ਸ਼ਮਨਦੀਪ ਸਿੰਘ (ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ) ਤੇ ਹੋਰਨਾ ਰਾਗੀ ਜਥਿਆ […]

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਮੇਲਾ ਮਾਘੀ ਸੰਬੰਧੀ ਧਾਰਮਿਕ ਸਮਾਗਮ ਸ਼ੁਰੂ

Mela Maghi

ਸ੍ਰੀ ਮੁਕਤਸਰ ਸਾਹਿਬ 12 ਜਨਵਰੀ 2023: ਇਤਿਹਾਸਕ ਮੇਲਾ ਮਾਘੀ (Mela Maghi) ਸੰਬੰਧੀ ਧਾਰਮਿਕ ਸਮਾਗਮ ਅੱਜ਼ ਤੋਂ ਸ਼ੁਰੂ ਹੋ ਗਏ ਹਨ। ਗੁਰੁਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ਹੀ ਇਹਨਾਂ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ । ਇਤਿਹਾਸਕ ਮਾਘੀ ਮੇਲਾ 40 ਮੁਕਤਿਆਂ ਦੀ ਯਾਦ ਦੀ ਵਿੱਚ ਗੁਰੁਦੁਆਰਾ ਸ਼ਹੀਦ ਗੰਜ […]

ਸ੍ਰੀ ਪੰਜਾ ਸਾਹਿਬ ਦੇ ਸਾਕੇ ਦੀ 100 ਸਾਲਾ ਸ਼ਤਾਬਦੀ ਮਨਾਉਣ ਲਈ ਸਿੱਖ ਸ਼ਰਧਾਲੂਆ ਤੇ ਐੱਸਜੀਪੀਸੀ ਦਾ ਜੱਥਾ ਪਾਕਿਸਤਾਨ ਲਈ ਹੋਇਆ ਰਵਾਨਾ

ਸ੍ਰੀ ਪੰਜਾ ਸਾਹਿਬ ਦੇ ਸਾਕੇ

ਅੰਮ੍ਰਿਤਸਰ 28 ਅਕਤੂਬਰ 2022: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 30 ਅਕਤੂਬਰ ਨੂੰ ਪਾਕਿਸਤਾਨ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ 100 ਸਾਲਾ ਸ਼ਤਾਬਦੀ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿੱਚ ਸ਼ਮੂਲੀਅਤ ਕਰਨ ਵਾਸਤੇ ਅੰਮ੍ਰਿਤਸਰ ਤੋਂ ਸਿੱਖ ਸ਼ਰਧਾਲੂਆਂ ਦਾ ਤੇ ਸ਼੍ਰੋਮਣੀ ਗੁਰਦੁਆਰਾ […]

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਲਈ ਮੰਜੀ ਸਾਹਿਬ ਦੀਵਾਨ ਹਾਲ ‘ਚ ਰੱਖੇ ਅਖੰਡ ਪਾਠ ਸਾਹਿਬ ਦੇ ਪਾਏ ਭੋਗ

Shahidi Saka Sri Panja Sahib

ਅੰਮ੍ਰਿਤਸਰ 27 ਅਕਤੂਬਰ 2022: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ (Shahidi Saka Sri Panja Sahib) ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮਾਂ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ ਅਤੇ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ […]

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਦੀ ਪੰਥਕ ਰਵਾਇਤਾਂ ਨਾਲ ਹੋਈ ਸ਼ੁਰੂਆਤ

Saka Sri Panja Sahib

ਅੰਮ੍ਰਿਤਸਰ 26 ਅਕਤੂਬਰ 2022: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮਾਂ ਦੀ ਸ਼ੁਰੂਆਤ ਅੱਜ ਖਾਲਸਾਈ ਜਾਹੋ-ਜਲਾਲ ਨਾਲ ਹੋਈ। ਇਸ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ ਵਿਦਿਆਲਿਆਂ ਦੇ ਵਿਦਿਆਰਥੀਆਂ ਨੇ ਸਮੂਹਿਕ ਰੂਪ ਵਿਚ ਤੰਤੀ ਸਾਜ਼ਾਂ ਨਾਲ ਗੁਰਬਾਣੀ […]

ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Saka Sri Panja Sahib

ਅੰਮ੍ਰਿਤਸਰ 25 ਅਕਤੂਬਰ 2022: 100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ […]

ਹਰਿਆਣਾ ਸ਼੍ਰੋਮਣੀ ਕਮੇਟੀ ਨੂੰ ਅਲੱਗ ਕਰਨਾ ਸਿੱਖਾਂ ‘ਤੇ ਚੁਰਾਸੀ ਤੋਂ ਵੱਡਾ ਹਮਲਾ: ਹਰਸਿਮਰਤ ਕੌਰ ਬਾਦਲ

Harsimrat Kaur Badal

ਅੰਮ੍ਰਿਤਸਰ 27 ਸਤੰਬਰ 2022: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਅਤੇ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਬਾਦਲ ਪਰਿਵਾਰ ਵੱਲੋਂ ਜਾਰੀ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀ ਤਹਿਤ ਪਾਠ ਦੇ ਭੋਗ ਪਾ ਕੇ ਨਵੇਂ ਪਾਠ ਦੀ ਅਰੰਭਤਾ ਮੌਕੇ ਬੀਬਾ ਹਰਸਿਮਰਤ ਕੌਰ […]