July 7, 2024 2:51 pm

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟ ਹੋਣ ਦੀ ਅਪੀਲ

Giani Harpreet Singh

ਚੰਡੀਗੜ੍ਹ 15 ਜੂਨ 2022: ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪੰਜਾਬ ‘ਚ ਗਰਮਾਇਆ ਹੋਇਆ ਹੈ | ਸਿੱਖ ਜਥੇਬੰਦੀਆਂ ਵਲੋਂ ਲਗਤਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ | ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ […]