July 6, 2024 7:27 pm

DC ਡਾ. ਪ੍ਰੀਤੀ ਯਾਦਵ ਨੇ ਮੰਡੀ ‘ਚ ਕਿਸਾਨਾਂ ਤੋਂ ਫਸਲ ਦੀ ਖਰੀਦ ਸਬੰਧੀ ਲਿਆ ਜਾਇਜ਼ਾ

Grain market

ਸ੍ਰੀ ਚਮਕੌਰ ਸਾਹਿਬ/ਬੇਲਾ, 22 ਅਪ੍ਰੈਲ 2024: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਅਨਾਜ ਮੰਡੀ (Grain market) ਸ੍ਰੀ ਚਮਕੌਰ ਸਾਹਿਬ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਉਤੇ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਏ.ਡੀ.ਸੀ ਪੂਜਾ ਸਿਆਲ ਗਰੇਵਾਲ ਤੇ ਐਸ.ਡੀ.ਐਮ ਅਮਰੀਕ ਸਿੰਘ ਹਾਜ਼ਰ ਸਨ। ਇਸ ਦੌਰੇ […]

ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਸਾਈਕਲ ਰੈਲੀ ਕੱਢੀ

Sri Chamkaur Sahib

ਸ੍ਰੀ ਚਮਕੌਰ ਸਾਹਿਬ/ਮੋਰਿੰਡਾ, 7 ਅਪ੍ਰੈਲ: ਐੱਸ.ਐੱਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੂਪਨਗਰ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਐਸ.ਪੀ. ਹੈਡਕੁਆਟਰ ਰਾਜਪਾਲ ਸਿੰਘ ਹੁੰਦਲ ਦੀ ਅਗਵਾਈ ਵਿੱਚ ਸਵੇਰੇ 6 ਵਜੇ ਰਾਮ ਰੀਲਾ ਗਰਾਊਂਡ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ (Sri Chamkaur Sahib)  ਤੱਕ ਸਾਈਕਲ ਰੈਲੀ ਕੱਢੀ । ਇਸ ਸਬੰਧੀ ਬੋਲਦਿਆਂ […]

ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ, ਗੋਲਡਨ ਟੈਂਪਲ ਪਲਾਜ਼ਾ 31 ਜੁਲਾਈ ਤੱਕ ਸੈਲਾਨੀਆਂ ਲਈ ਰਹਿਣਗੇ ਬੰਦ

ਸ਼ਹੀਦ ਸਿਪਾਹੀ ਜਤਿੰਦਰ ਸਿੰਘ

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ (Virasat-e-Khalsa), ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰਹਿਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

ਮਨੀਸ਼ ਤਿਵਾੜੀ ਨੇ ਵੱਖ-ਵੱਖ ਪਿੰਡਾਂ ‘ਚ ਬਰਸਾਤ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ

Manish Tiwari

ਸ੍ਰੀ ਚਮਕੌਰ ਸਾਹਿਬ, 14 ਜੁਲਾਈ 2023: ਸ੍ਰੀ ਆਨੰਦਪੁਰ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tiwari) ਨੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਬੇਲਾ ਅਤੇ ਦੋਦਪੁਰ ਵਿੱਚ ਮੀਂਹ ਅਤੇ ਪਾਣੀ ਭਰ ਜਾਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਜਿੱਥੇ ਵੱਡੀ ਗਿਣਤੀ ਵਿੱਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ […]

ਸਰਹਿੰਦ ਨਹਿਰ ਦੇ ਫਲੱਡ ਗੇਟ ਖੋਲ੍ਹਣ ਸੰਬੰਧੀ ਭੜਕੇ ਲੋਕਾਂ ਨੇ ‘ਆਪ’ ਵਿਧਾਇਕ ਖ਼ਿਲਾਫ਼ ਕੀਤੀ ਨਾਅਰੇਬਾਜੀ

Sri Chamkaur Sahib

ਸ੍ਰੀ ਚਮਕੌਰ ਸਾਹਿਬ, 12 ਜੁਲਾਈ 2023: ਸ੍ਰੀ ਚਮਕੌਰ ਸਾਹਿਬ (Sri Chamkaur Sahib) ਬੇਟ ਏਰੀਏ ਵਿੱਚ ਬਰਸਾਤੀ ਪਾਣੀ ਨੂੰ ਲੈ ਕੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਲੈ ਕੇ ਬੀਤੇ ਤਿੰਨ ਚਾਰ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਬੇਟ ਏਰੀਏ ਦੇ ਪਿੰਡਾਂ ਵਿੱਚ ਬਰਸਾਤੀ ਪਾਣੀ ਇਕੱਠਾ ਹੋਣ ਕਾਰਨ ਆਮ […]

ਪੰਜਾਬ ਦੇ ਟੂਰਿਜ਼ਮ ਵਿਭਾਗ ਨੇ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਤੋਂ ਚਲਾਈਆਂ ਕਿਸ਼ਤੀਆਂ

Punjab Tourism Department

ਰੂਪਨਗਰ, 3 ਮਾਰਚ 2023: ਪੰਜਾਬ ਦੇ ਟੂਰਿਜ਼ਮ ਵਿਭਾਗ (Punjab Tourism Department) ਵੱਲੋਂ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਸ੍ਰੀ ਚਮਕੌਰ ਸਾਹਿਬ ਤੋਂ ਹੋਲੇ ਮਹੱਲੇ ‘ਤੇ ਕਿਸ਼ਤੀਆਂ ਚਲਾਈਆਂ ਗਈਆ ਹਨ | ਇਸ ਮੌਕੇ ਸਰਹਿੰਦ ਨਹਿਰ ਦੇ ਕੰਡੇ ‘ਤੇ ਸਥਿਤ ਪਿੰਡ ਭੋਜੇ ਮਾਜਰਾ ਦੇ ਪੁੱਲ ਤੋਂ ਲੈ ਕੇ ਦਾਸਤਾਨ-ਏ-ਸ਼ਹਾਦਤ ਸ਼੍ਰੀ ਚਮਕੌਰ ਸਾਹਿਬ ਤੱਕ ਚਲਾਈਆਂ ਗਈ […]

ਸ੍ਰੀ ਚਮਕੌਰ ਸਾਹਿਬ, ਸੁਲਤਾਨਪੁਰ ਲੋਧੀ ਤੇ ਲੁਧਿਆਣਾ ਤੋਂ ਵੱਡੀ ਗਿਣਤੀ ‘ਚ ਕੌਂਸਲਰ ਤੇ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

Aam Aadmi Party

ਚੰਡੀਗੜ੍ਹ, 04 ਫਰਵਰੀ 2023: ਐੱਮ ਸੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਆਗੂਆਂ ਅਤੇ ਕੌਂਸਲਰਾਂ ਦਾ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਚਮਕੌਰ ਸਾਹਿਬ, ਸੁਲਤਾਨਪੁਰ ਲੋਧੀ ਅਤੇ ਲੁਧਿਆਣਾ ਤੋਂ ਦਰਜਨ ਤੋਂ ਵੱਧ ਅਕਾਲੀ ਅਤੇ ਕਾਂਗਰਸੀ ਕੌਂਸਲਰਾਂ ਨੇ ‘ਆਪ’ […]

ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਤੋਂ ਖੋਲ੍ਹਿਆ ਜਾਵੇਗਾ ਦਾਸਤਾਨ-ਏ-ਸ਼ਹਾਦਤ, ਇਸ ਤਰ੍ਹਾਂ ਕਰ ਸਕੋਗੇ ਦਰਸ਼ਨ

ਸ੍ਰੀ ਚਮਕੌਰ ਸਾਹਿਬ ਵਿਖੇ

ਚੰਡੀਗੜ੍ਹ, 22 ਨਵੰਬਰ 2021 : ਸ੍ਰੀ ਚਮਕੌਰ ਸਾਹਿਬ ਵਿਖੇ ਸਿੱਖ ਇਤਿਹਾਸ ਨੂੰ ਦਰਸਾਉਂਦੀ ਦਾਸਤਾਨ-ਏ-ਸ਼ਹਾਦਤ ਦਾ ਉਦਘਾਟਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤਾ ਗਿਆ। ਉਦਘਾਟਨ ਤੋਂ ਬਾਅਦ ਆਮ ਸੈਲਾਨੀਆਂ ਲਈ ਅਤਿ ਆਧੁਨਿਕ ਤਕਨੀਕ ਨਾਲ ਤਿਆਰ ਕੀਤੀ ਦਾਸਤਾਨ-ਏ-ਸ਼ਹਾਦਤ ਅੱਜ ਤੋਂ ਆਮ ਸੈਲਾਨੀਆਂ ਲਈ ਖੋਲ੍ਹ ਦਿੱਤੀ ਜਾਵੇਗੀ। ਇਸ […]

ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਚੰਨੀ ਸ਼੍ਰੀ ਚਮਕੌਰ ਸਾਹਿਬ ‘ਚ ਇਤਿਹਾਸਿਕ ਗੁਰੂਦੁਆਰਾ ਕਤਲਗੜ ਸਾਹਿਬ ਵਿਖੇ ਹੋਏ ਨਤਮਸਕਤ

cm-charanjit

ਚੰਡੀਗੜ੍ਹ 19 ਨਵੰਬਰ 2021 : ਪਹਿਲੀ ਪਾਤਸ਼ਾਹੀ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਵੱਡੀਆ ਖੁਸ਼ੀਆਂ ਲੈ ਕੇ ਆਇਆ ਹੈ।ਇਸ ਪਵਿੱਤਰ ਦਿਹਾੜੇ ਮੋਕੇ ਸ਼ਹੀਦਾ ਦੀ ਧਰਤੀ ਸ਼੍ਰੀ ਚਮਕੌਰ ਸਾਹਿਬ ਵਿੱਚ ਦੋ ਵੱਡੇ ਪ੍ਰੋਜੇਕਟ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ।ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ […]

ਸ੍ਰੀ ਚਮਕੌਰ ਸਾਹਿਬ ਵਿਖੇ CM ਚੰਨੀ ਖ਼ਿਲਾਫ਼ ਕੀਤਾ ਗਿਆ ਵਿਰੋਧ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ

ਚੰਡੀਗੜ੍ਹ, 15 ਨਵੰਬਰ 2021 : ਭਾਵੇਂ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਿੱਤ ਨਵੇਂ ਐਲਾਨ ਕਰਦੇ ਹੋਏ ਦਾਅਵੇ ਕੀਤੇ ਜਾ ਰਹੇ ਨੇ ਕਿ ਉਨ੍ਹਾਂ ਨੇ ਹਰ ਵਰਗ ਦੇ ਮਸਲਿਆਂ ਨੂੰ ਲੱਗਭਗ ਹੱਲ ਕਰ ਦਿੱਤਾ ਹੈ | ਪ੍ਰੰਤੂ ਇਸ ਦੇ ਬਾਵਜੂਦ ਵੱਖ ਵੱਖ ਵਿਭਾਗਾਂ ਦੇ ਕੱਚੇ ਤੇ ਪੱਕੇ ਮੁਲਾਜ਼ਮਾਂ ਦੇ ਵੱਲੋਂ ਲਗਾਤਾਰ […]