July 2, 2024 9:43 pm

ਫਤਿਹਗੜ੍ਹ ਸਾਹਿਬ ਦੇ ਸਰਹਿੰਦ ‘ਚ ਵੱਡਾ ਰੇਲ ਹਾਦਸਾ, ਦੋ ਮਾਲ ਰੇਲ ਗੱਡੀਆਂ ਦੀ ਆਪਸ ‘ਚ ਭਿਆਨਕ ਟੱਕਰ

train accident

ਚੰਡੀਗੜ੍ਹ, 02 ਜੂਨ 2024: ਸ੍ਰੀ ਫਤਿਹਗੜ੍ਹ ਸਾਹਿਬ ‘ਚ ਅੱਜ ਤੜਕਸਾਰ ਵੱਡਾ ਹਾਦਸਾ (Train accident) ਵਾਪਰਿਆ ਹੈ। ਸਰਹਿੰਦ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਦੂਰ ਮਾਧੋਪੁਰ ਚੌਂਕੀ ਨੇੜੇ ਐਤਵਾਰ ਤੜਕੇ ਕਰੀਬ 3:30 ਵਜੇ ਰੇਲ ਹਾਦਸਾ ਵਾਪਰਿਆ। ਇੱਥੇ ਦੋ ਮਾਲ ਰੇਲ ਗੱਡੀਆਂ ਦੀ ਆਪਸ ਵਿੱਚ ਟੱਕਰ ਹੋ ਗਈ। ਇਕ ਮਾਲ ਰੇਲਗੱਡੀ ਦਾ ਇੰਜਣ ਪਲਟ ਗਿਆ ਅਤੇ ਇਕ ਯਾਤਰੀ ਰੇਲਗੱਡੀ […]

CM ਅਰਵਿੰਦ ਕੇਜਰੀਵਾਲ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ‘ਚ ਚੋਣ ਪ੍ਰਚਾਰ

ਅਰਵਿੰਦ ਕੇਜਰੀਵਾਲ

ਸ੍ਰੀ ਫਤਿਹਗੜ੍ਹ ਸਾਹਿਬ/ਚੰਡੀਗੜ੍ਹ, 29 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਅਰਵਿੰਦ ਕੇਜਰੀਵਾਲ ਨੇ ‘ਆਪ’ ਉਮੀਦਵਾਰ ਨਾਲ ਮੰਡੀ ਗੋਬਿੰਦਗੜ੍ਹ ‘ਚ ਵੱਡਾ […]

ਸ੍ਰੀ ਫਤਹਿਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਘਰਵਾਲੀ ਦੀ ਕਾਰ ਹਾਦਸਾਗ੍ਰਸਤ

Gurpreet Singh GP

ਅਬੋਹਰ, 27 ਮਈ 2024: ਸ੍ਰੀ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ (Gurpreet Singh GP) ਦੀ ਘਰਵਾਲੀ ਗੁਰਪ੍ਰੀਤ ਕੌਰ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਚਾਰ ਕਰਦੇ ਹੋਏ ਰਾਏਕੋਟ ਤੋਂ ਵਾਪਸ ਆ ਰਹੇ ਸਨ ਤਾਂ ਇਸ ਦੌਰਾਨ ਲੁਧਿਆਣਾ ਮਾਲੇਰਕੋਟਲਾ ਰੋਡ ‘ਤੇ ਉਨ੍ਹਾਂ ਦੀ ਕਾਰ […]

ਬਸਪਾ ਨੇ ਲੋਕ ਸਭਾ ਚੋਣਾਂ ਲਈ ਸ੍ਰੀ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਸੀਟ ਲਈ ਉਮੀਦਵਾਰ ਐਲਾਨੇ

BSP.

ਚੰਡੀਗੜ੍ਹ/ਜਲੰਧਰ 25ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਬਹੁਜਨ ਸਮਾਜ ਪਾਰਟੀ (BSP) ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਕਰਦਿਆਂ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ […]

ਸ੍ਰੀ ਫਤਿਹਗੜ੍ਹ ਸਾਹਿਬ ‘ਚ ਨਰਾਤਿਆਂ ਦੌਰਾਨ ਖਾਣ ਪੀਣ ਵਾਲੀਆਂ ਵਸਤਾਂ ਦੇ ਭਰੇ ਸੈਂਪਲ

Samples

ਸ੍ਰੀ ਫਤਿਹਗੜ੍ਹ ਸਾਹਿਬ, 13 ਅਪ੍ਰੈਲ 2024: ਕਮਿਸ਼ਨਰ ਫੂਡ ਐਂਡ ਡਰੱਗਜ, ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਰਾਤਿਆਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਸਰਹਿੰਦ ਸ਼ਹਿਰ ਦੇ ਵੱਖ ਵੱਖ ਥਾਵਾਂ ਤੋਂ ਨਰਾਤਿਆਂ ਦੇ ਵਰਤਾਂ ਵਿੱਚ ਖਾਣ […]

CM ਭਗਵੰਤ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ‘ਚ ਲੋਕ ਸਭਾ ਚੋਣ ਪ੍ਰਚਾਰ ਲਈ ਬਣਾਈ ਰਣਨੀਤੀ

Lok Sabha elections

ਚੰਡੀਗੜ੍ਹ, 4 ਅਪ੍ਰੈਲ 2024: ਲੋਕ ਸਭਾ ਚੋਣਾਂ 2024 (Lok Sabha election 2024) ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਵੀ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤੀਜੇ ਦਿਨ ਵੀ ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਦੇ ਆਗੂਆਂ ਨਾਲ ਬੈਠਕ ਕੀਤੀ। ਇਹ ਬੈਠਕ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ […]

ਕੈਨੇਡਾ ਦੇ MLA ਪਰਮੀਤ ਸਿੰਘ ਖਾਲਸਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਪਰਮੀਤ ਸਿੰਘ ਖਾਲਸਾ

ਸ੍ਰੀ ਫ਼ਤਹਿਗੜ੍ਹ ਸਾਹਿਬ, 2 ਜਨਵਰੀ 2023: ਸਿੱਖੀ ਸਰੂਪ ਦੇ ਧਾਰਨੀ ਪਰਮੀਤ ਸਿੰਘ ਖਾਲਸਾ ਜੋ ਕੈਲਗਰੀ ਫਾਲਕਨ ਰਿੱਜ ਕੈਨੇਡਾ ਵਿਧਾਨ ਸਭਾ ਹਲਕੇ ਤੋਂ ਵੱਡੇ ਫ਼ਰਕ ਨਾਲ ਚੋਣ ਜਿੱਤ ਕੇ ਐਮ.ਐਲ.ਏ ਬਣੇ ਹਨ। ਅੱਜ ਉਹਨਾਂ ਵੱਲੋਂ ਸਾਕਾ ਸਰਹਿੰਦ ਦੇ ਮਹਾਨ ਸ਼ਹੀਦ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਮੱਥਾ ਟੇਕਦੇ ਹੋਏ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੇਂ […]

ਸ਼ਹੀਦੀਆਂ: ਸਾਖੀ ਸਰਹੰਦ ਕੀ – ਭਾਗ 5 (ਅ) ਆਖ਼ਰੀ ਕਿਸ਼ਤ

ਸਾਖੀ ਸਰਹੰਦ ਕੀ

ਹਰਪ੍ਰੀਤ ਸਿੰਘ ਕਾਹਲੋਂ Sr Executive Editor  The Unmute ਸਾਖੀ ਸਰਹੰਦ ਕੀ – ਭਾਗ 5 (ਅ) ਆਖ਼ਰੀ ਕਿਸ਼ਤ ਇਨ ਪੁਤਰਨ ਕੇ ਸੀਸ ਪਰ ਵਾਰ ਦੀਏ ਸੁਤ ਚਾਰ ਚਾਰ ਮੂਏ ਤੋ ਕਯਾ ਭਇਆ ਜੀਵਤ ਕਈ ਹਜ਼ਾਰ ~ ਅੱਲ੍ਹਾ ਯਾਰ ਖਾਂ ਯੋਗੀ, ਸ਼ਹੀਦਾਨੇ ਵਫ਼ਾ ਮਹਿਸੂਸ ਕਰੋ, ਇਸ ਧਰਤੀ ਦਾ ਜ਼ਰਾ ਜ਼ਰਾ ਸ਼ਹੀਦਾਂ ਨੇ ਇੱਥੇ ਲਹੂ ਨਾਲ ਜਿਹੜੀਆਂ ਇਬਾਰਤਾਂ […]

ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Sri Fatehgarh Sahib

ਸ੍ਰੀ ਫਤਹਿਗੜ੍ਹ ਸਾਹਿਬ, 27 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ (Sri Fatehgarh Sahib) ਵਿਖੇ ਮੱਥਾ ਟੇਕਿਆ । ਪਵਿੱਤਰ ਅਸਥਾਨ ਉਤੇ ਮੱਥਾ ਟੇਕਣ ਤੋਂ […]

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦਾ ਇਤਿਹਾਸ

ਸ੍ਰੀ ਫਤਹਿਗੜ੍ਹ ਸਾਹਿਬ

ਗੁਰਦੁਆਰਾ ਫਤਹਿਗੜ੍ਹ ਸਾਹਿਬ (Sri Fatehgarh Sahib) , ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸਰਹਿੰਦ ਰੇਲਵੇ ਸਟੇਸ਼ਨ ਤੋਂ ੪ ਕਿਲੋਮੀਟਰ, ਅੰਮ੍ਰਿਤਸਰ-ਦਿੱਲੀ ਜੀ ਟੀ ਰੋਡ ਸਰਹਿੰਦ ਤੋਂ ੬ ਕਿਲੋਮੀਟਰ ਦੀ ਦੂਰੀ ‘ਤੇ ਫਤਹਿਗੜ੍ਹ ਸਾਹਿਬ ਰੋਪੜ ਸੜਕ ‘ਤੇ ਸਥਿਤ ਹੈ[ ਜਦੋਂ ਮਹਾਰਾਜ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਸੱਚੇ ਪਾਤਸ਼ਾਹ ਸ੍ਰੀ ਅਨੰਦਪੁਰ ਛੱਡ ਚੱਲੇ ਤਾਂ ਪੋਹ ਮਹੀਨਾ ਅਤੇ ਬਰਖਾ ਦਾ […]