July 5, 2024 12:53 am

ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਫੈਸਲਾ, ਸ੍ਰੀ ਫਤਹਿਗੜ੍ਹ ਸਾਹਿਬ ‘ਚ 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

school

ਚੰਡੀਗੜ੍ਹ, 25 ਦਸੰਬਰ 2023: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ (Sri Fatehgarh Sahib) ਵਿੱਚ 3 ਦਿਨਾਂ ਲਈ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸ੍ਰੀ ਫਤਹਿਗੜ੍ਹ ਸਾਹਿਬ ਵਿੱਚ 26 ਤੋਂ 28 ਦਸੰਬਰ ਤੱਕ ਦੁਕਾਨਾਂ ਬੰਦ ਰਹਿਣਗੀਆਂ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦੇ ਦਾਇਰੇ ਵਾਲੇ ਹੋਟਲਾਂ ਵਿੱਚ […]

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼ਹੀਦੀ ਸਭਾ

ਸ੍ਰੀ ਫ਼ਤਹਿਗੜ੍ਹ ਸਾਹਿਬ, 18 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਸ ਉਪਰੰਤ ਗੁਰਦੁਆਰਾ ਸਾਹਿਬ ਦੀ ਪ੍ਰੀਕਰਮਾ ਵਿਚ ਸੰਤ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਦੁਆਰਾ ਨਵੇਂ ਉਸਾਰੇ ਗਏ ਕਾਊਂਟਰ ਕੜਾਹ ਪ੍ਰਸ਼ਾਦ, ਗੱਠੜੀ ਘਰ ਅਤੇ ਜੋੜਾ ਘਰ ਦਾ ਉਦਘਾਟਨ ਕਰਕੇ ਸੰਗਤਾਂ […]

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ ‘ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਛੋਟੇ ਸਾਹਿਬਜ਼ਾਦਿਆਂ

ਸ੍ਰੀ ਫ਼ਤਹਿਗੜ੍ਹ ਸਾਹਿਬ, 28 ਦਸੰਬਰ 2022: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ […]

ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Sri Fatehgarh Sahib

ਸ੍ਰੀ ਫ਼ਤਿਹਗੜ੍ਹ ਸਾਹਿਬ 28 ਦਸੰਬਰ 2022: ਸਾਹਿਬ-ਏ-ਕਮਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਆਯੋਜਿਤ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੇ, ਇਸ ਦੌਰਾਨ […]

CM ਭਗਵੰਤ ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਸਕੂਲ ਦਾ ਕੀਤਾ ਦੌਰਾ

Sri Fatehgarh Sahib

ਚੰਡੀਗੜ੍ਹ 30 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਚੁੰਨੀ ਕਲਾਂ ਸ੍ਰੀ ਫਤਿਹਗੜ੍ਹ ਸਾਹਿਬ (Sri Fatehgarh Sahib) ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ | ਇਸ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਪੜ੍ਹਨ-ਲਿਖਣ ਵੱਲ ਪ੍ਰੇਰਿਤ ਹੋਣ ਲਈ ਹੱਲਾਸ਼ੇਰੀ ਦਿੱਤੀ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ […]