July 7, 2024 9:06 pm

ਘਰੋਂ ਮਾਂ ਦੀ ਦਵਾਈ ਲੈਣ ਗਏ 20 ਸਾਲਾ ਨੌਜਵਾਨ ਦੀ ਲਾਸ਼ ਭੇਤਭਰੇ ਹਾਲਾਤ ‘ਚ ਮਿਲੀ ਲਾਸ਼

Jalandhar

ਸ੍ਰੀ ਗੋਇੰਦਵਾਲ ਸਾਹਿਬ, 24 ਜੂਨ 2023: ਪਿੰਡ ਵਈਪੁਈ ਦੇ 20 ਸਾਲਾ ਨੌਜਵਾਨ ਦੀ ਪਿੰਡ ਤੋਂ ਕੁੱਝ ਦੂਰੀ ‘ਤੇ ਖਾਲ੍ਹੀ ਕਮਰੇ ਵਿੱਚੋਂ ਭੇਦਭਰੇ ਹਾਲਤ ਵਿੱਚ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜ਼ਵਾਨ ਘਰੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮਾਂ ਦੀ ਦਵਾਈ ਲੈਣ ਗਿਆ ਸੀ, ਪਰ ਦੇਰ ਰਾਤ ਤੱਕ ਘਰ ਨਹੀ ਪਰਤਿਆ। ਜਿਸ ਦੀ ਅੱਜ ਪਿੰਡ ਵਈਪੁਈ ਤੋਂ […]

ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਵਿਚਾਲੇ ਝੜੱਪ

Sri Goindwal Sahib

ਗੁਰਦਾਸਪੁਰ , 28 ਮਈ 2023: ਸ੍ਰੀ ਗੋਇੰਦਵਾਲ ਸਾਹਿਬ (Sri Goindwal Sahib) ਦੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿੱਚ ਹੈ | ਕੇਂਦਰੀ ਜੇਲ੍ਹ ਦੇ ਅੰਦਰ ਸ਼ਨੀਵਾਰ ਦੇਰ ਸ਼ਾਮ ਇਕ ਵਾਰ ਫਿਰ ਗੈਂਗਵਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਜੇਲ੍ਹ ਵਿਚ ਬੰਦ ਲਗਭਗ ਇਕ ਦਰਜਨ ਹਵਾਲਾਤੀਆਂ ਵੱਲੋਂ ਇਕ-ਦੂਜੇ ’ਤੇ ਹਮਲਾ ਕਰ ਦਿੱਤਾ ਗਿਆ । […]

ਮੁੜ ਸੁਰਖੀਆਂ ‘ਚ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ, 22 ਮੋਬਾਈਲ ਫ਼ੋਨ ਸਮੇਤ ਕਈ ਨਸ਼ੀਲੇ ਪਦਾਰਥ ਬਰਾਮਦ

Goindwal Jail

ਚੰਡੀਗੜ੍ਹ, 03 ਮਾਰਚ 2023: ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨ ਮਿਲਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਨਵੀਂ ਤਕਨੀਕ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ (Goindwal Central Jail)  ਵਿੱਚ ਮੋਬਾਈਲ ਫੋਨ, ਨਸ਼ੀਲੇ ਪਦਾਰਥਾਂ ਅਤੇ ਹੋਰ ਸਮੱਗਰੀ ਦੀ ਬਰਾਮਦਗੀ ਲਗਾਤਾਰ ਜਾਰੀ ਹੈ। ਅਜਿਹਾ ਤਾਜ਼ਾ ਮਾਮਲੈ ਇੱਕ ਵਾਰ ਫਿਰ ਸਾਹਮਣੇ ਆਇਆ ਹੈ, […]

ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਕੈਂਪਸ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੇਂ ਬਣੇ ਹੋੋਸਟਲ ਦਾ ਕੀਤਾ ਉਦਘਾਟਨ

ਸ੍ਰੀ ਗੋਇੰਦਵਾਲ ਸਾਹਿਬ

ਚੰਡੀਗੜ, 22 ਨਵੰਬਰ 2021 : ਕੈਬਨਿਟ ਮੰਤਰੀ ਪੰਜਾਬ ਡਾ. ਰਾਜ ਕੁਮਾਰ ਵੇਰਕਾ ਵੱਲੋਂ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਕੈਂਪਸ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੇਂ ਬਣੇ ਹੋੋਸਟਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਰਮਨਜੀਤ ਸਿੰਘ ਸਿੱਕੀ, ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ, ਡਾ. ਰਾਜ ਬਹਾਦਰ ਵਾਈਸ ਚਾਂਸਲਰ, ਬਾਬਾ […]