ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਵਿਚਾਲੇ ਝੜੱਪ
![Sri Goindwal Sahib](https://theunmute.com/wp-content/uploads/2023/05/bsf-10.jpg)
ਗੁਰਦਾਸਪੁਰ , 28 ਮਈ 2023: ਸ੍ਰੀ ਗੋਇੰਦਵਾਲ ਸਾਹਿਬ (Sri Goindwal Sahib) ਦੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿੱਚ ਹੈ | ਕੇਂਦਰੀ ਜੇਲ੍ਹ ਦੇ ਅੰਦਰ ਸ਼ਨੀਵਾਰ ਦੇਰ ਸ਼ਾਮ ਇਕ ਵਾਰ ਫਿਰ ਗੈਂਗਵਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਜੇਲ੍ਹ ਵਿਚ ਬੰਦ ਲਗਭਗ ਇਕ ਦਰਜਨ ਹਵਾਲਾਤੀਆਂ ਵੱਲੋਂ ਇਕ-ਦੂਜੇ ’ਤੇ ਹਮਲਾ ਕਰ ਦਿੱਤਾ ਗਿਆ । […]