July 2, 2024 6:31 pm

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਹਰਜਿੰਦਰ ਸਿੰਘ ਧਾਮੀ

Harjinder Singh Dhami

ਅੰਮ੍ਰਿਤਸਰ, 4 ਮਈ 2024: ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਸੁਰੱਖਿਆ ਕਰਮੀਆਂ ਵੱਲੋਂ ਚੈਕਿੰਗ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ […]

ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ‘ਚ ਬੇਅਦਬੀ ਦੀ ਮੰਦਭਾਗੀ ਘਟਨਾ, ਛੋਟੇ ਬੱਚੇ ਨੇ ਦਿੱਤਾ ਘਟਨਾ ਨੂੰ ਅੰਜ਼ਾਮ

Batala

ਚੰਡੀਗੜ੍ਹ 20 ਨਵੰਬਰ 2023: ਬਟਾਲਾ (Batala) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ | ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਵਿੱਚ ਅੱਜ 12 ਤੋਂ 13 ਸਾਲਾ ਬੱਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਮਾਹੌਲ ਤਣਾਅ ਪੂਰਨ ਹੋ ਗਿਆ। ਬੇਅਦਬੀ ਕਰਨ ਦੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ‘ਚ […]

ਪਟਿਆਲਾ ਦੇ ਪਿੰਡ ਮੋਹਲਗੜ੍ਹ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਮੌਕੇ ‘ਤੇ ਪੁੱਜੀ ਪੁਲਿਸ

ਬੇਅਦਬੀ

ਚੰਡੀਗੜ੍ਹ, 20 ਅਕਤੂਬਰ 2023: ਪਟਿਆਲਾ ਦੇ ਪਿੰਡ ਮੋਹਲਗੜ੍ਹ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਇਕ ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ । ਇਸ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ‘ਚ ਲੋਕ ਉਥੇ ਪਹੁੰਚ ਗਏ। ਇਸ ਤੋਂ ਬਾਅਦ ਐਸਐਸਪੀ […]

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ

Lord Shri Valmiki

ਚੰਡੀਗੜ੍ਹ, 15 ਸਤੰਬਰ 2023: ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ (Amritsar) ‘ਚ ਭਲਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ 16 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਅਦਾਰੇ ਬੰਦ ਰਹਿਣਗੇ।  

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ‘ਚ ਕੀਤੀ ਫੁੱਲਾਂ ਦੀ ਸਜਾਵਟ

ਸ੍ਰੀ ਗੁਰੂ ਗ੍ਰੰਥ ਸਾਹਿਬ

ਅੰਮ੍ਰਿਤਸਰ, 15 ਸਤੰਬਰ 2023: ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ | ਦੇਸ਼-ਵਿਦੇਸ਼ ਦੇ 2000 ਕੁਇੰਟਲ ਫੁੱਲ ਸਜਾਵਟ ਲਈ ਵਰਤੇ ਜਾਣਗੇ | ਕੋਲਕਾਤਾ ਤੇ ਉੱਤਰ ਪ੍ਰਦੇਸ਼ ਤੋਂ 100 ਕਾਰੀਗਰ ਪਹੁੰਚ ਚੁੱਕੇ ਹਨ ਜੋ 16 ਸਤੰਬਰ ਨੂੰ ਪ੍ਰਕਾਸ਼ ਪੁਰਬ ਤੋਂ […]

SGPC ਵੱਲੋਂ ਅਮਰੀਕਾ ਅੰਦਰ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ ਦਾ ਫੈਸਲਾ

SGPC

ਅੰਮ੍ਰਿਤਸਰ, 5 ਸਤੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅਮਰੀਕਾ ਅੰਦਰ ਆਪਣੀ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰੈੱਸ ਕੈਲੇਫੋਰਨੀਆ ਦੇ ਟ੍ਰੇਸੀ ਸ਼ਹਿਰ ’ਚ ਲਗਾਈ ਜਾਵੇਗੀ ਜਿੱਥੇ ਸ਼੍ਰੋਮਣੀ ਕਮੇਟੀ ਦਾ ਧਰਮ ਪ੍ਰਚਾਰ ਕੇਂਦਰ ਵੀ ਕਾਰਜਸ਼ੀਲ ਹੋਵੇਗਾ। ਇਸ ਦੇ ਨਾਲ ਹੀ ਅਮਰੀਕਾ ਦੇ […]

ਪਿੰਡ ਘੜੁੰਮ ਤੇ ਬਸਤੀ ਲਾਲ ਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ

Laljit Singh Bhullar

ਚੰਡੀਗੜ੍ਹ, 11 ਜੁਲਾਈ 2023: ਪਿਛਲੇ ਦੋ ਦਿਨਾਂ ਤੋਂ ਨਿਰੰਤਰ ਪੱਟੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਪਿੰਡ ਗੁਦਾਈਕੇ ਦੇ ਗੁਰਦੁਆਰਾ ਸਾਹਿਬ ਵਿੱਚ ਪਾਣੀ ਵੜਨ ‘ਤੇ ਖ਼ੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਸਿਰ’ ਤੇ ਚੁੱਕ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਏ। ਇਸ […]

ਪਿੰਡ ਸਖੋਵਾਲ ‘ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਂਟ

Sakhowal Village

ਚੰਡੀਗੜ੍ਹ, 19 ਜੂਨ 2023: ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨੇੜੇ ਪੈਂਦੇ ਪਿੰਡ ਸਖੋਵਾਲ (Sakhowal Village) ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਂਟ ਹੋਣ ਦਾ ਸਮਾਚਾਰ ਮਿਲਿਆ ਹੈ । ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੇ ਸੁੱਖਆਸਣ ਅਸਥਾਨ ਵਾਲੇ ਕਮਰੇ ਵਿਚ ਗੁਰੂ ਗ੍ਰੰਥ ਸਾਹਿਬ ਦੇ ਤਿੰਨ […]

ਅਕਾਲੀ ਦਲ ਅਤੇ ਕਾਂਗਰਸ ਦੇ ਸਮੇਂ ਬੇਅਦਬੀ ਕਰਨ ਵਾਲੇ ਨੂੰ ਬਣਾ ਦਿੱਤਾ ਜਾਂਦਾ ਸੀ ਪਾਗਲ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਅੰਮ੍ਰਿਤਸਰ, 25 ਅਪ੍ਰੈਲ 2023: ਪੰਜਾਬ ਵਿੱਚ ਲਗਾਤਾਰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬ ਦੀ ਦੀਆਂ ਬੇਅਦਬੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਓਥੇ ਹੀ ਬੀਤੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਤੋਂ ਬਾਅਦ ਪੰਜਾਬ ਦੀ ਮੌਜੂਦਾ ਸਰਕਾਰ ‘ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ | […]

ਬਟਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 347ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ

ਸ੍ਰੀ ਗੁਰੂ ਤੇਗ ਬਹਾਦੁਰ ਜੀ

ਬਟਾਲਾ 26 ਨਵੰਬਰ 2022: ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 347ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਬਟਾਲਾ ਵਿਚ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦਵਾਰਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਤੋਂ ਆਰੰਭ ਹੋ ਕੇ […]