July 4, 2024 11:33 pm

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ‘ਚ ਕੀਤੀ ਫੁੱਲਾਂ ਦੀ ਸਜਾਵਟ

ਸ੍ਰੀ ਗੁਰੂ ਗ੍ਰੰਥ ਸਾਹਿਬ

ਅੰਮ੍ਰਿਤਸਰ, 15 ਸਤੰਬਰ 2023: ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ | ਦੇਸ਼-ਵਿਦੇਸ਼ ਦੇ 2000 ਕੁਇੰਟਲ ਫੁੱਲ ਸਜਾਵਟ ਲਈ ਵਰਤੇ ਜਾਣਗੇ | ਕੋਲਕਾਤਾ ਤੇ ਉੱਤਰ ਪ੍ਰਦੇਸ਼ ਤੋਂ 100 ਕਾਰੀਗਰ ਪਹੁੰਚ ਚੁੱਕੇ ਹਨ ਜੋ 16 ਸਤੰਬਰ ਨੂੰ ਪ੍ਰਕਾਸ਼ ਪੁਰਬ ਤੋਂ […]

ਸ੍ਰੀ ਹਰਿਮੰਦਰ ਸਾਹਿਬ ਨੇੜੇ ਚੱਲ ਰਿਹੈ ਦੇਹ ਵਪਾਰ ਦਾ ਧੰਦਾ, ਨਿਹੰਗ ਸਿੰਘ ਨੇ ਦਿੱਤੀ ਚਿਤਾਵਨੀ

Amritsar

ਚੰਡੀਗੜ੍ਹ , 07 ਸਤੰਬਰ 2023: ਗੁਰੂ ਨਗਰੀ ਅੰਮ੍ਰਿਤਸਰ (Amritsar) ‘ਚ ਹਰਿਮੰਦਰ ਸਾਹਿਬ ਨੇੜੇ ਚੱਲ ਰਹੀ ਦੇਹ ਵਪਾਰ ਦੇ ਧੰਦੇ ਖ਼ਿਲਾਫ਼ ਨਿਹੰਗ ਸਿੰਘਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਬੀਤੀ ਰਾਤ ਹਰਿਮੰਦਰ ਸਾਹਿਬ ਨੇੜੇ ਹੋਟਲਾਂ ਤੇ ਹੋਰ ਥਾਵਾਂ ’ਤੇ ਇੱਕ ਮੁੰਡੇ ਅਤੇ ਦੋ ਲੜਕੀਆਂ ਨੂੰ ਨਿਹੰਗਾਂ ਸਿੰਘਾਂ ਨੇ ਫੜ ਲਿਆ। ਉਨ੍ਹਾਂ ਵਿੱਚੋਂ ਇੱਕ ਨੂੰ ਥੱਪੜ ਮਾਰ ਕੇ […]

ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

Taranjit Singh Sandhu

ਅੰਮ੍ਰਿਤਸਰ, 25 ਅਗਸਤ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ (Taranjit Singh Sandhu) ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਨਮਾਨਿਤ ਕੀਤਾ। ਇਸ ਦੌਰਾਨ ਤਰਨਜੀਤ ਸਿੰਘ ਸੰਧੂ ਨੇ ਆਪਣੇ […]

ਪੰਜਾਬ ਲੋਕ ਸਭਾ ਚੋਣਾਂ ‘ਚ 13 ਸੀਟਾਂ ’ਤੇ ਭਾਜਪਾ ਇੱਕਲੀ ਚੋਣ ਲੜੇਗੀ: ਵਿਜੇ ਰੂਪਾਨੀ

Vijay Rupani

ਚੰਡੀਗੜ੍ਹ, 06 ਜੁਲਾਈ 2023: ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ ਅੰਮ੍ਰਿਤਸਰ ਪਹੁੰਚੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਨਜ਼ਰ ਆਈ। ਜਿਸ ਵਿੱਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੂਪਾਨੀ (Vijay Rupani) , ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ […]

ਸ੍ਰੀ ਹਰਿਮੰਦਰ ਸਾਹਿਬ ਨੇੜੇ ਬੰਬ ਦੀ ਸੂਚਨਾ ਨਿਕਲੀ ਅਫ਼ਵਾਹ, ਝੂਠੀ ਅਫ਼ਵਾਹ ਫੈਲਾਉਣ ਵਾਲਾ ਨੌਜਵਾਨ ਕਾਬੂ

Sri Harmandir Sahib

ਅੰਮ੍ਰਿਤਸਰ 03 ਜੂਨ 2023: ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਨੇੜੇ ਕਿਸੇ ਥਾਂ ਤੇ ਚਾਰ ਬੰਬ ਰੱਖੇ ਹੋਣ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਨੇ ਦੇਰ ਰਾਤ 1.30 ਵਜੇ ਪੂਰੇ ਸੂਬੇ ਨੂੰ ਅਲਰਟ ਕਰ ਦਿੱਤਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕਿਆਂ ਦੀ ਜਾਂਚ ਕਰਨ ਲਈ ਪੁਲਿਸ ਲਾਈਨ ਤੋਂ ਤੁਰੰਤ ਬੰਬ ਨਿਰੋਧਕ ਦਸਤੇ ਪਹੁੰਚ ਗਏ […]

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਲਈ ਨਵੇਂ ਰਿਹਾਇਸ਼ੀ ਬਲਾਕ ਦਾ ਨਿਰਮਾਣ ਕਾਰਜ ਆਰੰਭ

Sri Harmandir Sahib

ਅੰਮ੍ਰਿਤਸਰ, 13 ਮਈ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਸੇਵਾਵਾਂ ਨਿਭਾਅ ਰਹੇ ਸਿੰਘ ਸਾਹਿਬਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਿਹਾਇਸ਼ੀ ਬਲਾਕ ਦੇ ਨਿਰਮਾਣ ਦੀ ਅੱਜ ਸ਼ੁਰੂਆਤ ਕੀਤੀ ਗਈ। ਇਹ ਰਿਹਾਇਸ਼ੀ ਇਮਾਰਤ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੂੜੇ ਵਾਲਾ ਬਜ਼ਾਰ (ਅਕਾਲੀ ਮਾਰਕੀਟ) ਦੇ ਨਜ਼ਦੀਕ ਬਣਾਈ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਕਾਰਸੇਵਾ […]

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ Inderjit Nikku, ਇੰਡਸਟਰੀ ‘ਚ ਮੁੜ ਕਰਨ ਜਾ ਰਹੇ ਵਾਪਸੀ !

ਅੰਮ੍ਰਿਤਸਰ, 25 ਅਪ੍ਰੈਲ 2023: ਅੱਜ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ (Inderjit Nikku) ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਜੀਤ ਨਿੱਕੂ ਨੇ ਕਿਹਾ ਕਿ ਜਦੋਂ ਕੋਈ ਪੰਜਾਬੀ ਮਿਊਜ਼ਿਕ ਇੰਡਸਟਰੀ […]

CM ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ‘ਤੇ ਕੀਤਾ ਸਵਾਗਤ, ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂ

Bhagwant Mann

ਅੰਮ੍ਰਿਤਸਰ, 09 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਵੀਰਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ਉਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਇਕ ਦਿਨਾ ਦੌਰੇ ਉਤੇ ਅੰਮ੍ਰਿਤਸਰ ਪੁੱਜੇ ਰਾਸ਼ਟਰਪਤੀ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ […]

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਸੇਵਾ ਸ਼ੁਰੂ

Sri Harmandir Sahib

ਅੰਮ੍ਰਿਤਸਰ, 09 ਮਾਰਚ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ (Sri Harmandir Sahib) ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ […]

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਦੇਸ਼ੀ ਸੰਗਤਾਂ ਲਈ ਸਹਾਇਤਾ ਕੇਂਦਰ ਸਥਾਪਿਤ

Sri Harmandir Sahib

ਅੰਮ੍ਰਿਤਸਰ, 16 ਫਰਵਰੀ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਮੱਥਾ ਟੇਕਣ ਲਈ ਵਿਦੇਸ਼ਾਂ ਤੋਂ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇਹ ਸਹਾਇਤਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁਆਰ ਵਾਲੇ ਪਾਸੇ ਬਣਾਇਆ ਗਿਆ ਹੈ। ਇਸ ਦੀ ਸ਼ੁਰੂਆਤ ਅੱਜ ਅਰਦਾਸ […]