July 7, 2024 5:48 pm

ਅੱਜ ਦਾ ਹੁਕਮਨਾਮਾ (6 ਜਨਵਰੀ 2023)

Sri Darbar Sahib Amritsar

ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ […]

ਅੱਜ ਦਾ ਹੁਕਮਨਾਮਾ (3 ਜਨਵਰੀ 2023)

Sri Darbar Sahib Amritsar

ਅੱਜ ਦਾ ਹੁਕਮਨਾਮਾ (3 ਜਨਵਰੀ 2023) ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ […]

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ‘ਚ ਸਜਾਏ ਗਏ ਜਲੌਅ ਸਾਹਿਬ

Sri Guru Gobind Singh Ji

ਅੰਮ੍ਰਿਤਸਰ 29 ਦਸੰਬਰ 2022: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji) ਦਾ ਪ੍ਰਕਾਸ਼ ਦਿਹਾੜਾ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਦੀ ਭਾਵਨਾ ਨਾਲ ਮਨਾਇਆ ਆ ਰਿਹਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ […]

ਠੰਡ ਤੇ ਸੰਘਣੀ ਧੁੰਦ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ

Sri Harmandir Sahib

ਅੰਮ੍ਰਿਤਸਰ 20 ਜੁਲਾਈ 2022: ਪਹਾੜਾਂ ‘ਚ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ਵਧ ਗਈ ਹੈ| ਇਸਦੇ ਨਾਲ ਹੀ ਅੰਮ੍ਰਿਤਸਰ ‘ਚ ਠੰਡ ਦਾ ਕਾਫ਼ੀ ਅਸਰ ਦੇਖਣ ਨੂੰ ਮਿਲ ਰਿਹਾ ਹੈ | ਇਸ ਠੰਡ ਦੇ ਕਹਿਰ ‘ਚ ਸੰਘਣੀ ਧੁੰਦ ਆਉਣ ਨਾਲ ਸੜਕਾਂ ‘ਤੇ ਆਵਾਜਾਈ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ […]

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਿਆ ਨਿਊਜ਼ੀਲੈਂਡ ਦਾ ਵਫਦ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

ਨਿਊਜ਼ੀਲੈਂਡ ਦਾ ਵਫਦ

ਅੰਮ੍ਰਿਤਸਰ 24 ਨਵੰਬਰ 2022: ਨਿਊਜ਼ੀਲੈਂਡ ਦਾ ਇਕ ਵਫਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ । ਇਸ ਵਫਦ ਵਿਚ ਸਾਬਕਾ ਮਨਿਸਟਰ ਅਤੇ ਨਿਊਜ਼ੀਲੈਂਡ ਦੇ ਇੰਗਲੈਂਡ ਵਿਚ ਨਵ-ਨਿਯੁਕਤ ਅੰਬੈਸਡਰ ਮਿਸਟਰ ਫਿਲਗੋਫ, ਸਾਬਕਾ ਐਮ.ਪੀ. ਮਿਸਟਰ ਮਟ ਰੋਬਸਨ, ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਸ. ਦਲਜੀਤ ਸਿੰਘ ਅਤੇ ਸੁਪਰੀਮ ਸਿੱਖ ਸੁਸਾਇਟੀ ਦੇ ਸਕੱਤਰ ਸ. ਰਣਬੀਰ ਸਿੰਘ […]

ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਨੇ ਆਪਣੀ ਪਤਨੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਸੁਨੀਲ ਸ਼ੈੱਟੀ

ਚੰਡੀਗੜ੍ਹ 28 ਅਕਤੂਬਰ 2022: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੀ ਪਤਨੀ ਮਾਨਾ ਸ਼ੈੱਟੀ ਨਾਲ ਅੰਮ੍ਰਿਤਸਰ ਵਿਖੇ ਪਹੁੰਚੇ। ਇਸ ਦੌਰਾਨ ਸੁਨੀਲ ਸ਼ੈੱਟੀ ਨੇ ਪਤੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ |

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਉੱਪ ਰਾਸ਼ਟਰਪਤੀ ਧਨਖੜ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਮੰਗ ਪੱਤਰ

ਬੰਦੀ ਸਿੰਘਾਂ

ਅੰਮ੍ਰਿਤਸਰ 26 ਅਕਤੂਬਰ 2022: ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਜਿਥੇ ਉਨ੍ਹਾਂ ਨੇ ਪ੍ਰਸ਼ਾਦਾ ਛਕਿਆ ਅਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਉਹ ਕੁਝ ਸਮੇਂ ਲਈ ਸੱਚਖੰਡ […]

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸੌਂਪਿਆ ਮੰਗ ਪੱਤਰ

Shiromani Committee

ਚੰਡੀਗੜ੍ਹ 25 ਅਕਤੂਬਰ 2022: ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankhar) ਅੱਜ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਜਗਦੀਪ ਧਨਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਮੱਥਾ ਟੇਕਿਆ | ਇਸਦੇ ਨਾਲ ਹੀ ਜਗਦੀਪ ਧਨਖੜ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਰਹੇ […]

ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

Jagdeep Dhankhar

ਚੰਡੀਗ੍ਹੜ 26 ਅਕਤੂਬਰ 2022: ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankhar) ਅੱਜ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਜਗਦੀਪ ਧਨਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਦਾ ਲੰਗਰ ਛਕਿਆ | ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਰੀ ਸੁਰੱਖਿਆ ਪ੍ਰਬੰਧ ਕੀਤਾ ਗਿਆ ਹੈ | ਇਸਦੇ ਨਾਲ ਹੀ ਜਗਦੀਪ ਧਨਖੜ […]

ਪੰਜਾਬ ਨੂੰ ਕੌਮਾਂਤਰੀ ਮੰਚ ‘ਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨ: CM ਮਾਨ

G-20 summit

ਅੰਮ੍ਰਿਤਸਰ 22 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ-2023 ਵਿੱਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲਾ ਵੱਕਾਰੀ ਜੀ-20 ਸੰਮੇਲਨ (G-20 summit) ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਅਤੇ ਸਾਨੂੰ ਆਪਣੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ ਮੌਕਾ ਮੁਹੱਈਆ ਕਰੇਗਾ। ਸੰਮੇਲਨ ਨੂੰ […]