July 7, 2024 1:35 pm

Sri Hemkunt Sahib: ਸੰਗਤਾਂ ਲਈ ਖੋਲ੍ਹੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ

Sri Hemkunt Sahib

ਉੱਤਰਾਖੰਡ, 25 ਮਈ 2024: ਵਿਸ਼ਵ ਪ੍ਰਸਿੱਧ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਜੀ ਦੇ ਕਿਵਾੜ ਅੱਜ 25 ਮਈ ਤੋਂ ਸੰਗਤਾਂ ਲਈ ਰਸਮੀ ਅਰਦਾਸ ਨਾਲ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਅੱਜ ਇਸ ਸ਼ੁੱਭ ਮੌਕੇ ‘ਤੇ 2000 ਦੇ ਕਰੀਬ ਸੰਗਤਾਂ ਦੀ ਹਾਜ਼ਰੀ ‘ਚ ਸ਼੍ਰੀ ਹੇਮਕੁੰਟ ਸਾਹਿਬ ਜੀ ਦੀ ਪਵਿੱਤਰ ਯਾਤਰਾ ਦਾ ਆਰੰਭ ਹੋ […]

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜਥਾ ਗੋਬਿੰਦ ਘਾਟ ਤੋਂ ਹੋਇਆ ਰਵਾਨਾ

Sri Hemkunt Sahib

ਚੰਡੀਗੜ੍ਹ, 24 ਮਈ 2024: ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਿਵਾੜ ਖੋਲ੍ਹਣ ਲਈ ਜਾਣ ਵਾਲਾ ਪਹਿਲਾ ਜਥਾ ਅੱਜ ਸਵੇਰੇ ਗੋਬਿੰਦ ਘਾਟ ਤੋਂ ‘ਜੋ ਬੋਲੇ ​​ਸੋ ਨਿਹਾਲ, ਸਤਿ ਸ਼੍ਰੀ ਅਕਾਲ ਦੇ ਨਾਅਰੇ ਨਾਲ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਗੋਵਿੰਦ ਧਾਮ (ਘਗਰਿਆ) ਲਈ ਰਵਾਨਾ ਹੋਇਆ। ਗੁਰਦੁਆਰਾ ਪ੍ਰਬੰਧਕ ਸੇਵਾ ਸਿੰਘ ਅਤੇ ਬਦਰੀ […]

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਰਵਾਨਾ

Sri Hemkunt Sahib

ਉੱਤਰਾਖੰਡ, 22 ਮਈ, 2024: ਉੱਤਰਾਖੰਡ ਰਾਜ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਿਵਾੜ 25 ਮਈ ਨੂੰ ਰਸਮਾਂ ਅਨੁਸਾਰ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ ਪਰ ਇਹ ਯਾਤਰਾ ਅੱਜ 22 ਮਈ ਨੂੰ ਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਲਕਸ਼ਮਣ ਝੂਲਾ ਮਾਰਗ, ਰਿਸ਼ੀਕੇਸ਼ ਤੋਂ ਸ਼ੁਰੂ ਹੋ ਗਈ ਹੈ। ਯਾਤਰਾ ਦਾ ਉਦਘਾਟਨ ਉਤਰਾਖੰਡ ਰਾਜ […]

ਬਰਫ ਦੇ ਢੇਰ ਪਾਸੇ ਕਰਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ

Sri Hemkunt Sahib

ਉੱਤਰਾਖੰਡ, 2 ਮਈ 2024: ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਵਿਖੇ ਫੌਜ ਦੇ ਜਵਾਨ ਬਰਫ ਦੇ ਢੇਰ ਪਾਸੇ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਧਰਤੀ ਤੇ ਪਹੁੰਚ ਗਏ । ਇਸ ਦੌਰਾਨ ਫੌਜ ਦੇ ਜਵਾਨ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਬਰਫ਼ ਦੀ ਕਟਾਈ ਕਰਕੇ ਰਸਤਾ […]

ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨੇ ਗਵਰਨਰ ਗੁਰਮੀਤ ਸਿੰਘ ਨਾਲ ਨਾਲ ਕੀਤੀ ਮੁਲਾਕਾਤ

Sri Hemkunt Sahib

ਦੇਹਰਾਦੂਨ 25 ਅਪ੍ਰੈਲ 2024: ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਵੀਰਵਾਰ ਨੂੰ ਗਵਰਨਰ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ) ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸੱਦਾ ਦਿੱਤਾ। ਉਨ੍ਹਾਂ ਰਾਜਪਾਲ ਨੂੰ 22 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਾਲੇ ਪਹਿਲੇ ਜੱਥਾ […]

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਬਰਫ਼ ਹਟਾਉਣ ਦਾ ਕੰਮ ਸ਼ੁਰੂ

Sri Hemkunt Sahib

ਸ੍ਰੀ ਹੇਮਕੁੰਟ ਸਾਹਿਬ 21 ਅਪ੍ਰੈਲ 2024: ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) 2024 ਦੀ ਯਾਤਰਾ ਇਸ ਸਾਲ 25 ਮਈ ਤੋਂ ਸ਼ੁਰੂ ਹੋ ਰਹੀ ਹੈ। ਯਾਤਰਾ ਦੀ ਤਿਆਰੀ ਵਿਚ ਮੁੱਖ ਕੰਮ ਯਾਤਰਾ ਦੇ ਰਸਤੇ ਤੋਂ ਬਰਫ ਨੂੰ ਹਟਾਉਣਾ ਹੈ | ਇਹ ਸੇਵਾ ਸ਼ੁਰੂ ਤੋਂ ਹੀ ਭਾਰਤੀ ਫੌਜ ਦੁਆਰਾ ਰਵਾਇਤੀ ਤੌਰ ‘ਤੇ ਨਿਭਾਈ ਜਾਂਦੀ ਰਹੀ ਹੈ। ਬ੍ਰਿਗੇਡ […]

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਸਤਿਆਂ ਤੋਂ ਬਰਫ ਹਟਾਉਣ ਦਾ ਕੰਮ 20 ਅਪ੍ਰੈਲ ਤੋਂ ਹੋਵੇਗਾ ਸ਼ੁਰੂ

Sri Hemkunt Sahib

ਚੰਡੀਗੜ੍ਹ, 15 ਅਪ੍ਰੈਲ 2024: ਉੱਤਰਾਖੰਡ ਦੇ ਚਮੋਲੀ ‘ਚ ਸਥਿਤ ਵਿਸ਼ਵ ਪ੍ਰਸਿੱਧ ਅਤੇ ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਗੁਰਦੁਆਰੇ ਦੇ ਕਿਵਾੜ ਇਸ ਸਾਲ ਆਉਣ ਵਾਲੀ 25 ਮਈ 2024 ਨੂੰ ਖੁੱਲ੍ਹਣਗੇ ਅਤੇ 10 ਅਕਤੂਬਰ 2024 ਨੂੰ ਯਾਤਰਾ ਸਮਾਪਤ ਹੋਵੇਗੀ । ਇਨ੍ਹਾਂ ਦਿਨਾਂ ‘ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) […]

Sri Hemkunt Sahib: 25 ਮਈ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ

Sri Hemkunt Sahib

ਉੱਤਰਾਖੰਡ, 22 ਫਰਵਰੀ 2024: ਉੱਤਰਾਖੰਡ ਦੇ ਚਮੋਲੀ ‘ਚ ਸਥਿਤ ਵਿਸ਼ਵ ਪ੍ਰਸਿੱਧ ਅਤੇ ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਗੁਰਦੁਆਰੇ ਦੇ ਕਿਵਾੜ ਇਸ ਸਾਲ ਆਉਣ ਵਾਲੀ 25 ਮਈ 2024 ਨੂੰ ਖੁੱਲ੍ਹਣਗੇ ਅਤੇ 10 ਅਕਤੂਬਰ 2024 ਨੂੰ ਯਾਤਰਾ ਸਮਾਪਤ ਹੋਵੇਗੀ । ਸੂਬੇ ਦੀ ਮੁੱਖ ਸਕੱਤਰ ਰਾਧਾ ਰਤੂੜੀ ਨੇ ਵੀਰਵਾਰ ਨੂੰ ਸਕੱਤਰੇਤ […]

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ, ਇਸ ਸਾਲ 2 ਲੱਖ 4 ਹਜ਼ਾਰ ਸੰਗਤਾਂ ਨੇ ਕੀਤੇ ਦਰਸ਼ਨ

Sri Hemkunt Sahib

ਚੰਡੀਗੜ੍ਹ, 11 ਅਕਤੂਬਰ 2023: ਸਿੱਖਾਂ ਦੇ ਪਵਿੱਤਰ ਧਾਰਮਿਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਜੀ ਦੇ ਕਿਵਾੜ ਅੱਜ 11 ਅਕਤੂਬਰ 2023 ਨੂੰ ਸਰਦ ਰੁੱਤ ਲਈ ਰਸਮੀ ਅਰਦਾਸ ਦੇ ਨਾਲ ਬੰਦ ਕਰ ਦਿੱਤੇ ਗਏ ਹਨ । ਅੱਜ ਯਾਤਰਾ ਦੇ ਆਖ਼ਰੀ ਪੜਾਅ ’ਤੇ ਗੁਰੂ ਮਹਾਰਾਜ ਦੇ ਦਰਬਾਰ ’ਚ ਮੱਥਾ ਟੇਕਣ ਲਈ ਸੰਗਤਾਂ ਸਵੇਰ ਤੋਂ ਹੀ ਪੁੱਜਣੀਆਂ […]

11 ਅਕਤੂਬਰ ਨੂੰ ਬੰਦ ਹੋ ਜਾਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

Sri Hemkunt Sahib

ਚੰਡੀਗੜ੍ਹ,11 ਸਤੰਬਰ 2023: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਿਵਾੜ ਇਸ ਸਾਲ 11 ਅਕਤੂਬਰ ਨੂੰ ਬੰਦ ਹੋ ਜਾਣਗੇ । ਕੁਝ ਦੀ ਪਹਿਲਾਂ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਸੀ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਸਾਲ 20 ਮਈ ਨੂੰ ਸ਼ੁਰੂ ਹੋਈ ਸੀ। ਭਾਰੀ ਬਰਫ਼ਬਾਰੀ, ਬਦਲਦੇ ਮੌਸਮ ਅਤੇ ਦਰਵਾਜ਼ੇ ਖੋਲ੍ਹਣ ਸਮੇਂ […]