July 7, 2024 3:21 pm

ਮਰਹੂਮ ਸਾਬਕਾ CM ਪ੍ਰਕਾਸ ਸਿੰਘ ਬਾਦਲ ਦੀਆ ਅਸਥੀਆਂ ਭਲਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤੀਆ ਜਾਣਗੀਆ ਜਲ-ਪ੍ਰਵਾਹ

Parkash Singh Badal

ਸ੍ਰੀ ਕੀਰਤਪੁਰ ਸਾਹਿਬ 02 ਮਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakas Singh Badal) ਦਾ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਹੋ ਗਿਆ ਸੀ, ਜਿਸ ਤੋਂ ਬਾਅਦ ਉਹਨਾਂ ਦੀਆਂ ਅਸਥੀਆਂ ਨੂੰ ਭਲਕੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਕਰੀਬੀ ਰਿਸ਼ਤੇਦਾਰਾਂ ਦੇ ਨਾਲ ਹੋਰ ਪਾਰਟੀ ਵਰਕਰਾਂ ਨਾਲ ਇੱਕ ਕਾਫਲੇ ਦੇ ਰੂਪ ਵਿੱਚ ਪਿੰਡ ਬਾਦਲ ਤੋਂ ਸ੍ਰੀ […]

ਹੋਲੇ ਮਹੱਲੇ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਨਾਲ ਆਰੰਭ

Hola Mohalla

ਸ੍ਰੀ ਕੀਰਤਪੁਰ ਸਾਹਿਬ, 03 ਮਾਰਚ 2023: ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ (Hola Mohalla) ਸਿੱਖ ਕੌਮ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਉਂਦੀ ਹੈ | ਹੋਲੇ ਮਹੱਲੇ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਹਨ | ਇਹ ਆਰੰਭਤਾ ਦੀ ਅਰਦਾਸ […]

ਰੇਲ ਹਾਦਸੇ ‘ਚ 3 ਬੱਚਿਆਂ ਦੀ ਮੌਤ ਦਾ ਮਾਮਲਾ: ਮਨੀਸ਼ ਤਿਵਾਰੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖਿਆ ਪੱਤਰ

Manish Tiwari

ਰੋਪੜ 30 ਨਵੰਬਰ 2022: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tiwari) ਨੇ ਸ੍ਰੀ ਕੀਰਤਪੁਰ ਸਾਹਿਬ ਨੇੜੇ ਲੋਹੰਡ ਪੁਲ ‘ਤੇ ਵਾਪਰੇ ਦਰਦਨਾਕ ਰੇਲ ਹਾਦਸੇ ‘ਚ 3 ਬੱਚਿਆਂ ਦੀ ਹੋਈ ਦਰਦਨਾਕ ਮੌਤ ਦੇ ਮਾਮਲੇ ‘ਚ ਗੈਰ-ਇਰਾਦਰਨ ਹੱਤਿਆ ਦਾ ਕੇਸ ਦਰਜ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ […]

ਹਿਮਾਚਲ-ਪੰਜਾਬ ਸਰਹੱਦੀ ਇਲਾਕੇ ‘ਚ ਅੰਗਰੇਜ਼ੀ ਸ਼ਰਾਬ ਦੀਆਂ 133 ਪੇਟੀਆਂ ਸਣੇ ਬਲੈਰੋ ਚਾਲਕ ਕਾਬੂ

Himachal-Punjab border

ਸ੍ਰੀ ਕੀਰਤਪੁਰ ਸਾਹਿਬ 08 ਨਵੰਬਰ 2022: ਪੁਲਿਸ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਪਾਰਟੀ ਵੱਲੋਂ ਇਕ ਗੁਪਤ ਸੂਚਨਾ ਦੇ ਆਧਾਰ ‘ਤੇ ਇੱਕ ਬਲੈਰੋ ਪਿਕਅੱਪ ਵਿੱਚੋਂ 133 ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ ਚਾਲਕ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐਸਐਚਓ ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ […]

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

Sri Kiratpur Sahib

ਸ੍ਰੀ ਕੀਰਤਪੁਰ ਸਾਹਿਬ 07 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ 08 ਨਵੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਦੇ ਸਬੰਧ ਵਿਚ ਅੱਜ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਚਰਨ […]

ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤੀਆਂ ਜਲ ਪ੍ਰਵਾਹ

ਸਿੱਧੂ ਮੂਸੇਵਾਲਾ

ਚੰਡੀਗੜ੍ਹ 01 ਜੂਨ 2022: ਅੱਜ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਸਮੇਤ ਹੋਰ ਪਰਿਵਾਰਿਕ ਮੈਂਬਰ ਸ਼ਾਮਲ ਸਨ । ਇਸਦੇ ਨਾਲ ਹੀ ਉੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ […]

ਅਧਿਆਪਕ ਹੀ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਂਦੇ ਨੇ : ਕੇ.ਪੀ ਸਿੰਘ

ਅਧਿਆਪਕ ਹੀ ਵਿਦਿਆਰਥੀਆਂ

ਚੰਡੀਗੜ੍ਹ, 7 ਅਕਤੂਬਰ 2021: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਦੇਸ਼ ਨੂੰ ਤਰੱਕੀ ਦੀਆਂ ਬੁਲੰਦੀਆਂ ਤੱਕ ਲੈ ਕੇ ਜਾਣ ਵਿੱਚ ਅਧਿਆਪਕਾਂ ਦੀ ਸ਼ਲਾਘਾਯੋਗ ਭੂਮਿਕਾ ਰਹੀ ਹੈ।ਵਿਦਿਆਰਥੀਆਂ ਦਾ ਸੁਨਹਿਰਾ ਭਵਿੱਖ ਸਿਰਜਣ ਵਿੱਚ ਵੀ ਅਧਿਆਪਕਾਂ ਦੀ ਭੂਮਿਕਾ ਜ਼ਿਕਰਯੋਗ ਹੈ। ਸਪੀਕਰ ਰਾਣਾ ਕੇ.ਪੀ ਸਿੰਘ ਅੱਜ ਐਥੋਂ ਨੇੜਲੇ ਪਿੰਡ ਭੱਲੜੀ ਵਿੱਚ ਸਤਲੁਜ ਪ੍ਰੈਸ ਕਲੱਬ […]