July 7, 2024 5:23 pm

ਮੋਰਿੰਡਾ ਬੇਅਦਬੀ ਦੇ ਦੋਸ਼ੀ ‘ਤੇ ਇੱਕ ਵਕੀਲ ਨੇ ਤਾਣੀ ਪਿਸਤੌਲ, ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਕੀਤਾ ਕਾਬੂ

Morinda

ਚੰਡੀਗੜ੍ਹ, 27 ਅਪ੍ਰੈਲ 2023: ਮੋਰਿੰਡਾ (Morinda) ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ‘ਚ ਬੇਅਦਬੀ ਕਰਨ ਵਾਲੇ ਦੋਸ਼ੀ ਜਸਵੀਰ ਸਿੰਘ ਨੂੰ ਅੱਜ ਪੁਲਿਸ ਵਲੋਂ 2 ਦਿਨ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਇਸ ਦੌਰਾਨ ਉਸ ‘ਤੇ ਇੱਕ ਵਕੀਲ ਨੇ ਹਮਲਾ ਕਰਨਾ ਦੀ ਕੋਸ਼ਿਸ਼ ਕੀਤੀ | ਦੱਸਿਆ ਜਾ ਰਿਹਾ ਹੈ […]

ਮੋਰਿੰਡਾ ਵਿਖੇ ਬੇਅਦਬੀ ਮਾਮਲੇ ‘ਤੇ ਘੱਟ ਗਿਣਤੀ ਕਮਿਸ਼ਨ ਸਖ਼ਤ, ਚੇਅਰਮੈਨ ਨੇ ਸਰਕਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ,25 ਅਪ੍ਰੈਲ 2023: ਪੰਜਾਬ ਦੇ ਰੂਪਨਗਰ ‘ਚ ਮੋਰਿੰਡਾ (Morinda) ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ‘ਤੇ ਘੱਟ ਗਿਣਤੀ ਕਮਿਸ਼ਨ ਨੇ ਚਿੰਤਾ ਪ੍ਰਗਟਾਈ ਹੈ। ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਰਕਾਰ ਨੂੰ ਪੱਤਰ ਲਿਖ ਕੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਮਾਮਲੇ ਦੀ ਢੁੱਕਵੀਂ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ […]

ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: CM ਭਗਵੰਤ ਮਾਨ

IAS officer Parampal Kaur

ਚੰਡੀਗੜ੍ਹ, 24 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਇਸ ਘਟਨਾਕ੍ਰਮ ‘ਤੇ ਨਜ਼ਰ ਰੱਖ ਰਹੇ ਮੁੱਖ ਮੰਤਰੀ […]

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਖਿਲਾਫ਼ ਹੋਵੇ ਸਖ਼ਤ ਕਾਰਵਾਈ: ਹਰਜਿੰਦਰ ਸਿੰਘ ਧਾਮੀ

Harjinder Singh Dhami

ਅੰਮ੍ਰਿਤਸਰ, 24 ਅਪ੍ਰੈਲ 2023: ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ (Sri Kotwali Sahib) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੇ ਦੋਸ਼ੀ ਵਿਅਕਤੀ ਖਿਲਾਫ਼ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ […]