July 5, 2024 12:56 am

IND vs SL: ਸ਼੍ਰੀਲੰਕਾ ਖ਼ਿਲਾਫ਼ ਸੀਰੀਜ਼ ਤੋਂ ਪਹਿਲਾਂ ਹਾਰਦਿਕ ਪੰਡਯਾ ਦਾ ਬਿਆਨ, ਕਿਹਾ ਪੂਰੀ ਟੀਮ ਰਿਸ਼ਭ ਪੰਤ ਨਾਲ ਖੜ੍ਹੀ ਹੈ

IND vs SL

ਚੰਡੀਗੜ੍ਹ 02 ਜਨਵਰੀ 2022: (IND vs SL) ਸ਼੍ਰੀਲੰਕਾ ਖ਼ਿਲਾਫ਼ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਤੋਂ ਪਹਿਲਾਂ ਹਾਰਦਿਕ ਪੰਡਯਾ (Hardik Pandya) ਨੇ ਕਿਹਾ ਹੈ ਕਿ ਟੀਮ ਇੰਡੀਆ ਦਾ ਟੀਚਾ ਇਸ ਸਾਲ ਵਿਸ਼ਵ ਕੱਪ ਜਿੱਤਣਾ ਹੈ। ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੀ-20 ਮੈਚ ਮੰਗਲਵਾਰ (3 ਜਨਵਰੀ) ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਤੋਂ ਪਹਿਲਾਂ […]

Asia Cup 2022: ਭਲਕੇ ਅਫ਼ਗਾਨਿਸਤਾਨ ਤੇ ਸ਼੍ਰੀਲੰਕਾ ਦੇ ਮੈਚ ਨਾਲ ਹੋਵੇਗਾ ਏਸ਼ੀਆ ਕੱਪ ਦਾ ਆਗਾਜ਼

Asia Cup 2022

ਚੰਡੀਗੜ੍ਹ 26 ਅਗਸਤ 2022: ਏਸ਼ੀਆ ਕੱਪ 2022 (Asia Cup 2022) ਦੇ 15ਵੇਂ ਐਡੀਸ਼ਨ ਦੀ ਸ਼ੁਰੂਆਤ ਕੱਲ੍ਹ ਯਾਨੀ 27 ਅਗਸਤ ਨੂੰ ਅਫਗਾਨਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਦੁਬਈ, ਯੂਏਈ ਵਿੱਚ ਇੱਕ ਦਿਲਚਸਪ ਮੁਕਾਬਲੇ ਨਾਲ ਹੋਣ ਜਾ ਰਹੀ ਹੈ । ਇਸ ਵਾਰ ਇਹ ਟੂਰਨਾਮੈਂਟ ਟੀ-20 ਫਾਰਮੈਟ ‘ਚ ਖੇਡਿਆ ਜਾਵੇਗਾ। ਅਫਗਾਨਿਸਤਾਨ ਅਤੇ ਸ਼੍ਰੀਲੰਕਾ ਨੂੰ ਗਰੁੱਪ ਬੀ ‘ਚ ਰੱਖਿਆ ਗਿਆ ਹੈ […]

IND vs SL Test: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਟੈਸਟ ਸੀਰੀਜ਼ 2-0 ਨਾਲ ਜਿੱਤੀ

IND vs SL Test

ਚੰਡੀਗੜ੍ਹ 14 ਮਾਰਚ 2022: (IND vs SL Test) ਭਾਰਤ (India)  ਅਤੇ ਸ਼੍ਰੀਲੰਕਾ ਵਿਚਾਲੇ ਬੈਂਗਲੁਰੂ ‘ਚ ਖੇਡੇ ਜਾ ਰਹੇ ਪਿੰਕ ਬਾਲ ਡੇ ਨਾਈਟ ਟੈਸਟ ਮੈਚ ‘ਚ ਭਾਰਤੀ ਟੀਮ ਨੇ ਸ਼੍ਰੀਲੰਕਾ ਦੀ ਟੀਮ ਨੂੰ 238 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਦਿੱਤਾ | ਇਸ ਜਿੱਤ ਨਾਲ ਭਾਰਤ ਨੇ ਟੈਸਟ ਸੀਰੀਜ਼ 2-0 ਨਾਲ ਜਿੱਤ ਲਈ ਹੈ। ਭਾਰਤੀ ਟੀਮ […]

ਭਾਰਤ-ਸ਼੍ਰੀਲੰਕਾ ਵਿਚਾਲੇ ਟੈਸਟ ਮੈਚ ਦੇ ਪਹਿਲੇ ਦਿਨ ਦੀ ਖੇਡ ਸਮਾਪਤ, ਜਾਣੋ! ਭਾਰਤ ਦਾ ਸਕੋਰ

ਭਾਰਤ

ਚੰਡੀਗੜ੍ਹ 04 ਮਾਰਚ 2022: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ ਮੋਹਾਲੀ ‘ਚ ਖੇਡਿਆ ਜਾ ਰਿਹਾ ਹੈ। ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਦਾ ਇਹ 100ਵਾਂ ਮੈਚ ਹੈ। ਪਹਿਲੇ ਦਿਨ ਦੀ ਖੇਡ ਸਮਾਪਤ ਹੋ ਚੁੱਕੀ ਹੈ। ਭਾਰਤ ਨੇ 85 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 357 ਦੌੜਾਂ ਬਣਾਈਆਂ। ਪਹਿਲੇ ਟੈਸਟ ਮੈਚ ‘ਚ ਰਵੀਚੰਦਰਨ […]

ਭਾਰਤ ਖਿਲਾਫ ਟੀ-20 ਸੀਰੀਜ਼ ਲਈ ਸ਼੍ਰੀਲੰਕਾ ਟੀਮ ਦਾ ਹੋਇਆ ਐਲਾਨ

ਸ਼੍ਰੀਲੰਕਾ

ਚੰਡੀਗੜ੍ਹ 21 ਫਰਵਰੀ 2022: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 24 ਫਰਵਰੀ ਤੋਂ ਹੋਣ ਜਾ ਰਹੀ ਟੀ-20 ਸੀਰੀਜ਼ ਲਈ ਸ਼੍ਰੀਲੰਕਾ ਨੇ ਟੀਮ ਦਾ ਐਲਾਨ ਕਰ ਦਿੱਤਾ ਹੈ। ਦਾਸੁਨ ਸ਼ੰਕਾ ਭਾਰਤ ਦੌਰੇ ‘ਤੇ ਟੀ-20 ਸੀਰੀਜ਼ ਦੀ ਕਪਤਾਨੀ ਕਰਨਗੇ। ਟੀਮ ‘ਚ ਤਜ਼ਰਬੇਕਾਰ ਖਿਡਾਰੀਆਂ ਦੇ ਨਾਲ-ਨਾਲ ਨੌਜਵਾਨ ਖਿਡਾਰੀ ਵੀ ਸ਼ਾਮਲ ਹਨ। ਇਸ ‘ਚ ਦਿਨੇਸ਼ ਚਾਂਦੀਮਲ, ਚਰਿਥ ਅਸਲੰਕਾ ਅਤੇ ਕੁਸਲ ਮੈਂਡਿਸ […]