July 7, 2024 6:37 pm

ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਨੇ ਆਰਥਿਕ ਵਿਕਾਸ ਲਈ ਭਾਰਤ ਤੋਂ ਮੰਗੀ ਮਦਦ

Sri Lanka

ਚੰਡੀਗੜ੍ਹ, 04 ਅਪ੍ਰੈਲ 2023: ਸ਼੍ਰੀਲੰਕਾ (Sri Lanka) ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੇ ਭਾਰਤ ਤੋਂ ਮਦਦ ਦੀ ਮੰਗ ਕੀਤੀ ਹੈ। ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨ, ਡਿਜੀਟਲ ਟੈਕਨਾਲੋਜੀ, ਸਮਰੱਥਾ ਨਿਰਮਾਣ, ਚੰਗੇ ਪ੍ਰਸ਼ਾਸਨ ਦੀ ਸਥਾਪਨਾ ਲਈ ਭਾਰਤ ਦੀ ਮਦਦ ਮੰਗੀ। ਭਾਰਤੀ ਵਫ਼ਦ ਰਾਸ਼ਟਰਪਤੀ ਵਿਕਰਮਾਸਿੰਘੇ ਦੇ ਸੱਦੇ ‘ਤੇ 1 ਅਪ੍ਰੈਲ 2023 ਨੂੰ ਦੋ ਦਿਨਾਂ ਦੇ […]

ਸ੍ਰੀਲੰਕਾ ਦੀ ਸੰਸਦ ‘ਚ ਅੰਤਰਿਮ ਬਜਟ ਪੇਸ਼, ਭਾਰਤ-ਚੀਨ ਵਿਵਾਦ ਤੋਂ ਦੂਰ ਰਹਿਣ ਦੀ ਕੀਤੀ ਵਕਾਲਤ

Sri Lanka

ਚੰਡੀਗੜ੍ਹ 30 ਅਗਸਤ 2022: ਸ਼੍ਰੀਲੰਕਾ (Sri Lanka) ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ (Ranil Wickremesinghe) ਨੇ ਮੰਗਲਵਾਰ ਨੂੰ ਕਿਹਾ ਕਿ ਬੇਲਆਊਟ ਪੈਕੇਜ ‘ਤੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਨਾਲ ਗੱਲਬਾਤ ਆਖਰੀ ਪੜਾਅ ‘ਤੇ ਪਹੁੰਚ ਗਈ ਹੈ। ਇਸਦੇ ਨਾਲ ਹੀ ਸ੍ਰੀਲੰਕਾ ਦੀ ਸੰਸਦ ਵਿੱਚ ਇੱਕ ਅੰਤਰਿਮ ਬਜਟ ਵੀ ਪੇਸ਼ ਕੀਤਾ ਗਿਆ | ਜਿਸਦਾ ਉਦੇਸ਼ ਮਾਲੀਏ ਨੂੰ ਵਧਾਉਣਾ ਅਤੇ ਟਾਪੂ […]

ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ ਨੇ ਗੋਟਾਬਾਯਾ ਰਾਜਪਕਸ਼ੇ ਨੂੰ ਦੇਸ਼ ਵਾਪਸ ਆਉਂਣ ਦੀ ਕੀਤੀ ਪੇਸ਼ਕਸ਼

Ranil Wickremesinghe

ਚੰਡੀਗ੍ਹੜ 22 ਅਗਸਤ 2022: ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ (Ranil Wickremesinghe) ਨੇ ਗੋਟਾਬਾਯਾ ਰਾਜਪਕਸ਼ੇ ਨੂੰ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਅਤੇ ਦੇਸ਼ ਵਾਪਸੀ ਦੀ ਸਹੂਲਤ ਦੇਣ ਲਈ ਸੰਪਰਕ ਕੀਤਾ ਹੈ। ਜਿਕਰਯੋਗ ਹੈ ਕਿ ਰਾਜਪਕਸ਼ੇ ਦੇਸ਼ ਛੱਡ ਕੇ ਭੱਜ ਗਏ ਸਨ ਅਤੇ ਸ੍ਰੀਲੰਕਾ ‘ਚ ਆਰਥਿਕਤਾ ਸੰਕਟ ਦੇ ਕਾਰਨ ਆਪਣੀ ਸਰਕਾਰ ਦੇ ਖ਼ਿਲਾਫ ਬਗਾਵਤ ਦੇ ਮੱਦੇਨਜ਼ਰ ਅਸਤੀਫਾ […]