July 7, 2024 5:59 pm

ICC ਵੱਲੋਂ ਸ਼੍ਰੀਲੰਕਾ ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ, ਸਿਆਸੀ ਦਖਲਅੰਦਾਜ਼ੀ ਦਾ ਭੁਗਤਣਾ ਪਿਆ ਖਮਿਆਜ਼ਾ

Sri Lanka

ਚੰਡੀਗੜ੍ਹ, 11 ਨਵੰਬਰ 2023: ਵਨਡੇ ਵਿਸ਼ਵ ਕੱਪ 2023 ‘ਚ ਖਰਾਬ ਪ੍ਰਦਰਸ਼ਨ ਕਰਨ ਵਾਲੀ ਸ਼੍ਰੀਲੰਕਾਈ ਟੀਮ ਦੇ ਹਲਾਤ ਚੰਗੇ ਨਹੀਂ ਹਨ। ਇੰਟਰਨੈਸ਼ਨਲ ਕ੍ਰਿਕਟ ਕੌਂਸਲ (ਆਈਸੀਸੀ) ਨੇ ਸ਼੍ਰੀਲੰਕਾ (Sri Lanka) ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੀ ਹੈ। ਆਈਸੀਸੀ ਬੋਰਡ ਦੀ ਅੱਜ ਮੀਟਿੰਗ ਹੋਈ ਅਤੇ ਇਸੇ ਮੀਟਿੰਗ ਵਿੱਚ ਕ੍ਰਿਕਟ ਸ੍ਰੀਲੰਕਾ ਨੂੰ ਆਈਸੀਸੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ […]

WC Points Table: ਅਫਗਾਨਿਸਤਾਨ ਟੀਮ ਦੀ ਸ਼੍ਰੀਲੰਕਾ ‘ਤੇ ਜਿੱਤ ਨਾਲ ਅੰਕ ਸੂਚੀ ‘ਚ ਵੱਡਾ ਫੇਰਬਦਲ

Afghanistan

ਚੰਡੀਗੜ੍ਹ, 31 ਅਕਤੂਬਰ 2023: ਅਫਗਾਨਿਸਤਾਨ (Afghanistan) ਦੀ ਟੀਮ ਵਿਸ਼ਵ ਕੱਪ 2023 ‘ਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਸੋਮਵਾਰ ਨੂੰ ਇਸ ਨੇ 1996 ਦੀ ਚੈਂਪੀਅਨ ਸ਼੍ਰੀਲੰਕਾ ਟੀਮ ਨੂੰ ਸੱਤ ਵਿਕਟਾਂ ਨਾਲ ਹਰਾਇਆ ਹੈ । ਅਫਗਾਨਿਸਤਾਨ ਨੇ ਇਸ ਜਿੱਤ ਨਾਲ ਅੰਕ ਸੂਚੀ ਵਿੱਚ ਵੱਡਾ ਬਦਲਾਅ ਕੀਤਾ ਹੈ। ਇਹ ਟੀਮ ਅਜੇ ਵੀ ਆਖ਼ਰੀ ਚਾਰ ਵਿੱਚ ਥਾਂ ਬਣਾਉਣ […]

ਬਾਬਰ ਐਂਡ ਕੰਪਨੀ ਨੇ ਏਸ਼ੀਆ ਕੱਪ ‘ਚ ਪਹਿਲੀ ਵਾਰ ਭਾਰਤ-ਪਾਕਿਸਤਾਨ ਫਾਈਨਲ ਦਾ ਮੌਕਾ ਗੁਆਇਆ: ਸ਼ੋਏਬ ਅਖਤਰ

Shoaib Akhtar

ਚੰਡੀਗੜ੍ਹ, 15 ਸਤੰਬਰ 2023: ਬਾਬਰ ਆਜ਼ਮ ਦੀ ਟੀਮ ਨੂੰ ਟੂਰਨਾਮੈਂਟ ‘ਚੋਂ ਬਾਹਰ ਹੁੰਦੇ ਦੇਖ ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖਤਰ (Shoaib Akhtar) ਨੇ ਅਫਸੋਸ ਜ਼ਾਹਰ ਕੀਤਾ ਕਿ ਬਾਬਰ ਐਂਡ ਕੰਪਨੀ ਨੇ ਏਸ਼ੀਆ ਕੱਪ ‘ਚ ਪਹਿਲੀ ਵਾਰ ਭਾਰਤ-ਪਾਕਿਸਤਾਨ ਫਾਈਨਲ ਦਾ ਮੌਕਾ ਗੁਆ ਦਿੱਤਾ ਹੈ। ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੇ ਵੀਰਵਾਰ ਨੂੰ ਏਸ਼ੀਆ ਕੱਪ ਦੇ ਸੁਪਰ ਫੋਰ […]

ਕਪਤਾਨ ਹਰਮਨਪ੍ਰੀਤ ਕੌਰ ਮਹਿਲਾ ਟੀ-20 ‘ਚ ਸਭ ਤੋਂ ਵੱਧ ਮੈਚ ਖੇਡਣ ਵਾਲੀ ਖਿਡਾਰਨ ਬਣੀ

Harmanpreet Kaur

ਚੰਡੀਗੜ੍ਹ 15 ਅਕਤੂਬਰ 2022: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆ ਕੱਪ ਟੀ-20 ਟੂਰਨਾਮੈਂਟ ਦੇ ਫਾਈਨਲ ‘ਚ ਸ਼੍ਰੀਲੰਕਾ ਨੂੰ ਹਰਾ ਦਿੱਤਾ। ਉਸ ਨੇ ਸ਼ਨੀਵਾਰ (15 ਅਕਤੂਬਰ) ਨੂੰ ਖੇਡਿਆ ਗਿਆ ਮੈਚ ਅੱਠ ਵਿਕਟਾਂ ਨਾਲ ਜਿੱਤ ਲਿਆ। ਭਾਰਤ ਦੀ ਤਜ਼ਰਬੇਕਾਰ ਖਿਡਾਰਨ ਹਰਮਨਪ੍ਰੀਤ ਕੌਰ (Harmanpreet Kaur) ਆਪਣੀ ਕਪਤਾਨੀ ਵਿੱਚ ਤੀਜੀ ਵਾਰ ਏਸ਼ੀਆ ਕੱਪ ਜਿੱਤਣ ਵਿੱਚ ਸਫਲ ਰਹੀ। ਹਰਮਨਪ੍ਰੀਤ ਨੇ […]

Women’s Asia Cup 2022: ਭਾਰਤੀ ਮਹਿਲਾ ਟੀਮ ਨੇ ਸੱਤਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖ਼ਿਤਾਬ

Indian women's team

ਚੰਡੀਗੜ੍ਹ 15 ਅਕਤੂਬਰ 2022: (Women’s Asia Cup 2022 Final) ਮਹਿਲਾ ਏਸ਼ੀਆ ਕੱਪ ਦਾ ਫਾਈਨਲ ਮੁਕਾਬਲੇ ਵਿਚ ਭਾਰਤ (India) ਅਤੇ ਸ਼੍ਰੀਲੰਕਾ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ, ਦੋਵੇਂ ਟੀਮਾਂ ਏਸ਼ੀਆ ਕੱਪ ਦੇ ਫਾਈਨਲ ‘ਚ ਪੰਜਵੀਂ ਵਾਰ ਆਹਮੋ-ਸਾਹਮਣੇ ਸਨ । ਭਾਰਤ ਨੇ ਸੱਤਵੀਂ ਵਾਰ ਮਹਿਲਾ ਏਸ਼ੀਆ ਕੱਪ ਆਪਣੇ ਨਾਂ ਕੀਤਾ ਹੈ | ਭਾਰਤ ਨੇ ਇਹ ਟੂਰਨਾਮੈਂਟ ਸਭ […]

Women’s Asia Cup: ਫਾਈਨਲ ਮੁਕਾਬਲੇ ‘ਚ ਸ਼੍ਰੀਲੰਕਾ ਨੇ ਭਾਰਤ ਖ਼ਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ

T20 Women's Asia Cup final

ਚੰਡੀਗੜ੍ਹ 15 ਅਕਤੂਬਰ 2022: (T20 Women’s Asia Cup final) ਮਹਿਲਾ ਏਸ਼ੀਆ ਕੱਪ 2022 ਦੇ ਖਿਤਾਬੀ ਮੁਕਾਬਲੇ ‘ਚ ਭਾਰਤ ਅਤੇ ਸ਼੍ਰੀਲੰਕਾ ਮਹਿਲਾ ਕ੍ਰਿਕਟ ਟੀਮ ਆਹਮੋ-ਸਾਹਮਣੇ ਹਨ। ਭਾਰਤੀ ਟੀਮ ਲਗਾਤਾਰ ਅੱਠਵੀਂ ਵਾਰ ਫਾਈਨਲ ਵਿੱਚ ਪਹੁੰਚੀ ਹੈ, ਜਦਕਿ ਸ੍ਰੀਲੰਕਾ ਦੀ ਟੀਮ 14 ਸਾਲ ਬਾਅਦ ਖ਼ਿਤਾਬੀ ਮੈਚ ਖੇਡੇਗੀ | ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ […]

Women’S Asia Cup 2022: ਥਾਈਲੈਂਡ ਨੂੰ ਹਰਾ ਕੇ ਭਾਰਤ ਲਗਾਤਾਰ ਅੱਠਵੀਂ ਵਾਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ‘ਚ ਪਹੁੰਚੀ

Women's Asia Cup

ਚੰਡੀਗੜ੍ਹ 13 ਅਕਤੂਬਰ 2022: (Women’S Asia Cup 2022) ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ਮੈਚ ‘ਚ ਭਾਰਤ ਨੇ ਥਾਈਲੈਂਡ ਨੂੰ 74 ਦੌੜਾਂ ਨਾਲ ਹਰਾ ਦਿੱਤਾ ਹੈ । ਥਾਈਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਥਾਈਲੈਂਡ ਦੇ ਸਾਹਮਣੇ 149 ਦੌੜਾਂ ਦਾ ਟੀਚਾ ਰੱਖਿਆ। ਜਵਾਬ ਵਿੱਚ ਥਾਈਲੈਂਡ ਦੀ […]

Women’S Asia Cup: ਥਾਈਲੈਂਡ ਨੂੰ ਹਰਾ ਕੇ ਭਾਰਤੀ ਟੀਮ ਏਸ਼ੀਆ ਕੱਪ ਦੇ ਸੈਮੀਫਾਈਨਲ ‘ਚ ਪਹੁੰਚੀ

Women's Asia Cup

ਚੰਡੀਗੜ੍ਹ 10 ਅਕਤੂਬਰ 2022: (IND-W vs THAI-W) ਮਹਿਲਾ ਏਸ਼ੀਆ ਕੱਪ 2022 ‘ਚ ਭਾਰਤ ਨੇ ਆਖਰੀ ਗਰੁੱਪ ਮੈਚ ਥਾਈਲੈਂਡ (Thailand)  ਨੂੰ ਨੌਂ ਵਿਕਟਾਂ ਨਾਲ ਹਰਾ ਦਿੱਤਾ | ਭਾਰਤੀ ਟੀਮ ( Indian team ) ਸੈਮੀਫਾਈਨਲ ‘ਚ ਪਹੁੰਚ ਗਈ ਹੈ। ਇੱਥੇ ਭਾਰਤ ਦਾ ਸਾਹਮਣਾ ਬੰਗਲਾਦੇਸ਼ ਜਾਂ ਥਾਈਲੈਂਡ ਦੀ ਟੀਮ ਨਾਲ ਹੋ ਸਕਦਾ ਹੈ। ਭਾਰਤ ਨੇ ਆਪਣੇ ਛੇ ਗਰੁੱਪ […]

Women’S Asia Cup 2022: ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਨੂੰ 41 ਦੌੜਾਂ ਨਾਲ ਹਰਾਇਆ

Women'S Asia Cup

ਚੰਡੀਗੜ੍ਹ 01 ਅਕਤੂਬਰ 2022: (IND-W vs SL-W T20) ਮਹਿਲਾ ਟੀ-20 ਏਸ਼ੀਆ ਕੱਪ 2022 ਵਿਚ ਸ੍ਰੀਲੰਕਾ ਦੀ ਟੀਮ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ | ਭਾਰਤੀ ਮਹਿਲਾ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 150 ਦੌੜਾਂ ਬਣਾਈਆਂ, ਪਰ ਦੂਜੇ ਪਾਸੇ ਭਾਰਤ ਦੇ 150 ਦੌੜਾਂ ਦੇ ਜਵਾਬ ਵਿੱਚ ਸ੍ਰੀਲੰਕਾ ਦੀ ਟੀਮ ਸਿਰਫ਼ 18.2 ਓਵਰਾਂ […]

ਸ੍ਰੀਲੰਕਾ ਟੀਮ ਨੇ ਆਰਥਿਕ ਸੰਕਟ ਨਾਲ ਜੂਝ ਰਹੇ ਆਪਣੇ ਦੇਸ਼ ਵਾਸੀਆਂ ਨੂੰ ਸਮਰਪਿਤ ਕੀਤਾ ਏਸ਼ੀਆ ਕੱਪ ਦਾ ਖ਼ਿਤਾਬ

Sri Lanka

ਚੰਡੀਗੜ੍ਹ 12 ਸਤੰਬਰ 2022: ਏਸ਼ੀਆ ਕੱਪ 2022 ਦੇ ਫਾਈਨਲ ਵਿਚ ਸ਼੍ਰੀਲੰਕਾ (Sri Lanka) ਨੇ ਪਾਕਿਸਤਾਨ ਨੂੰ ਹਰਾ ਕੇ ਅੱਠ ਸਾਲ ਬਾਅਦ ਖ਼ਿਤਾਬ ਆਪਣੇ ਨਾਂ ਕੀਤਾ ਹੈ | ਇਸਦੇ ਨਾਲ ਹੀ ਏਸ਼ੀਆ ਕੱਪ 2022 ‘ਚ ਸ਼੍ਰੀਲੰਕਾ ਦੀ ਟੀਮ ਨੂੰ ਚੈਂਪੀਅਨ ਬਣਾਉਣ ਵਾਲੇ ਭਾਨੁਕਾ ਰਾਜਪਕਸ਼ੇ ਨੇ ਇਹ ਖ਼ਿਤਾਬ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਆਪਣੇ ਦੇਸ਼ ਵਾਸੀਆਂ […]