July 7, 2024 4:23 pm

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਦਾ ਕੀਤਾ ਦੌਰਾ, ਹਵਾਲਾਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ

Sri Muktsar Sahib

ਸ੍ਰੀ ਮੁਕਤਸਰ ਸਾਹਿਬ 24 ਮਈ 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ‘ਤੇ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵੱਲੋ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾ ਨਾਲ ਡਾ. ਗਗਨਦੀਪ […]

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਦਾ ਦੌਰਾ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 27 ਫਰਵਰੀ 2024: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ (Sri Muktsar Sahib), ਰਾਜ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਨ ਲਈ ਹਰੇਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ […]

ਆਪ੍ਰੇਸ਼ਨ ਸਤਰਕ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਜੇਲ੍ਹ ‘ਚ ਚੱਲਿਆ ਤਲਾਸ਼ੀ ਅਭਿਆਨ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 2 ਅਗਸਤ 2023: ਪੰਜਾਬ ਪੁਲਿਸ ਵੱਲੋਂ ਜੇਲ੍ਹ ਵਿਭਾਗ ਦੇ ਸਹਿਯੋਗ ਨਾਲ ਚਲਾਏ ਗਏ ‘ਆਪ੍ਰੇਸ਼ਨ ਸਤਰਕ’ ਤਹਿਤ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜੇਲ੍ਹ ਵਿਚ ਵੀ ਤਲਾਸ਼ੀ ਅਭਿਆਨ ਚਲਾਇਆ ਗਿਆ। ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਚੱਲੇ ਇਸ ਤਲਾਸ਼ੀ ਅਭਿਆਨ ਦੌਰਾਨ ਐਸ.ਪੀ, ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੰਜਾਬ ਪੁਲਿਸ ਦੇ […]

ਸ੍ਰੀ ਮੁਕਤਸਰ ਸਾਹਿਬ ਜੇਲ੍ਹ ‘ਚ ਚੰਗੇ ਆਚਰਣ ਵਾਲੇ ਕੈਦੀਆਂ ਲਈ ਪਰਿਵਾਰਕ ਮਿਲਣੀ ਸਮਾਗਮ ਦੀ ਸ਼ੁਰੂਆਤ

Sri Muktsar Sahib Jail

ਸ੍ਰੀ ਮੁਕਤਸਰ ਸਾਹਿਬ 15 ਸਤੰਬਰ 2022: ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ‘ਚ ਸੁਧਾਰ ਤਹਿਤ ਉਲੀਕੇ ਗਏ ਪਰਿਵਾਰਕ ਮਿਲਣੀ ਸਮਾਗਮ ਦੀ ਅੱਜ ਸ੍ਰੀ ਮੁਕਤਸਰ ਸਾਹਿਬ ਜੇਲ੍ਹ (Sri Muktsar Sahib Jail) ‘ਚ ਵੀ ਸ਼ੁਰੂਆਤ ਕੀਤੀ ਗਈ ਹੈ । ਇਸ ਦੌਰਾਨ ਜਿਲ੍ਹਾ ਜੇਲ੍ਹ ‘ਚ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਵਨੀਤ ਕੁਮਾਰ, ਐਸ ਐੱਸ.ਪੀ. ਵਿਸ਼ੇਸ ਤੌਰ ‘ਤੇ ਪਹੁੰਚੇ। ਪਰਿਵਾਰਕ ਮਿਲਣੀ ਤਹਿਤ […]