July 5, 2024 12:06 am

ਸ੍ਰੀ ਮੁਕਤਸਰ ਸਾਹਿਬ ਦੇ ਅਸਲਾ ਲਾਇਸੰਸੀ ਆਪਣੇ ਹਥਿਆਰ ਪੁਲਿਸ ਸਟੇਸ਼ਨ ਜਾਂ ਅਸਲਾ ਡਿਲਰਾਂ ਕੋਲ ਤੁਰੰਤ ਜਮ੍ਹਾਂ ਕਰਵਾਉਣ: ਜ਼ਿਲ੍ਹਾ ਮੈਜਿਸਟ੍ਰੇਟ

Sri Muktsar Sahib

ਮੁਕਤਸਰ ਸਾਹਿਬ 13 ਮਾਰਚ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸ਼ਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੌਣ ਹਲਕਿਆਂ ਵਿੱਚ ਪੈਦੇਂ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਹਥਿਆਰ (Arms) ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਸਲਾ […]

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਦਾ ਦੌਰਾ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 27 ਫਰਵਰੀ 2024: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ (Sri Muktsar Sahib), ਰਾਜ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਨ ਲਈ ਹਰੇਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ […]

ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਨਸ਼ੇ ਖਾਤਰ ਕੀਤੀ ਲੁੱਟ ਦੇ ਲੁਟੇਰਿਆਂ ਨੂੰ 36 ਘੰਟਿਆਂ ‘ਚ ਫੜਿਆ

Robbers

ਸ੍ਰੀ ਮੁਕਤਸਰ ਸਾਹਿਬ , 25 ਨਵੰਬਰ 2023: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਨਿਪ ਐੱਨ ਸਲੀਕ ਸੈਲੂਨ ਅਤੇ ਲਾ-ਪੀਆਨੋਜ ਪੀਜਾ ਤੋਂ ਲੁੱਟ ਖੋਹ ਕਰਨ ਵਾਲੇ ਦੋ ਲੁਟੇਰਿਆਂ (Robbers) ਨੂੰ 36 ਘੰਟੇ ਦੇ ਅੰਦਰ ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜਮਾਂ ਦੀ ਪਛਾਣ ਅਰਸ਼ਦੀਪ ਸਿੰਘ ਪੁੱਤਰ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਲੱਕੜਵਾਲਾ ਅਤੇ ਵਰਿੰਦਰ ਸਿੰਘ ਪੁੱਤਰ […]

ਤਿਉਹਾਰਾਂ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਪੁਲਿਸ ਵੱਲੋਂ ਅੰਤਰਰਾਜੀ ਨਾਕਿਆਂ ‘ਤੇ ਸੁਰੱਖਿਆ ਲਈ ਪਹਿਰਾ ਸਖ਼ਤ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ 2023: ਸ੍ਰੀ ਮੁਕਤਸਰ ਸਾਹਿਬ (Sri Muktsar Sahib) ਪੁਲਿਸ ਨੇ ਆਉਣ ਵਾਲੇ ਤਿਉਹਾਰਾਂ ਅਤੇ ਝੋਨੇ ਦੁ ਸੀਜਨ ਦੇ ਮੱਦੇ ਨਜ਼ਰ ਅੰਤਰਰਾਜੀ ਨਾਕਿਆਂ ਤੇ ਚੌਕਸੀ ਹੋਰ ਵੀ ਸਖਤ ਕਰ ਦਿੱਤੀ ਹੈ। ਅੱਜ ਫਰੀਦਕੋਟ ਰੇਂਜ ਦੇ ਆਈਜੀ ਗੁਰਸ਼ਰਨ ਸਿੰਘ ਸੰਧੂ ਅਤੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਭਾਗੀਰਥ ਸਿੰਘ ਮੀਨਾ ਨੇ ਸੁਰੱਖਿਆ ਪ੍ਰਬੰਧਾਂ […]

ਸ੍ਰੀ ਮੁਕਤਸਰ ਸਾਹਿਬ ‘ਚ ਇੱਕ ਦੁਕਾਨਦਾਰ ‘ਤੇ ਨਕਲੀ ENO ਵੇਚਣ ਦੇ ਦੋਸ਼, 2700 ਪਾਉਚ ਬਰਾਮਦ

ENO

ਸ੍ਰੀ ਮੁਕਤਸਰ ਸਾਹਿਬ , 09 ਅਕਤੂਬਰ 2023: ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ‘ਤੇ ਬੀਤੇ ਦਿਨੀਂ ਦੁਕਾਨਦਾਰ ‘ਤੇ ਐੱਸਡੀਟੀ ਲਈ ਵਰਤੀ ਜਾਣ ਵਾਲੀ ਨਕਲੀ ਇਨੋ (ENO) ਵੇਚਣ ਦੇ ਕਥਿਤ ਦੋਸ਼ ਲੱਗੇ ਹਨ | ਦੁਕਾਨ ‘ਤੇ ਕੰਪਨੀ ਦੇ ਕਰਮਚਾਰੀਆਂ ਦੇ ਵੱਲੋਂ ਛਾਪੇਮਾਰੀ ਕੀਤੀ ਗਈ ਸੀ, ਇਸ ਦੌਰਾਨ ਭਾਰੀ ਮਾਤਰਾ ਵਿੱਚ ENO ਦੇ 2700 ਪਾਉਚ ਬਰਾਮਦ […]

ਵਕੀਲ ਵਰਿੰਦਰ ਸਿੰਘ ਸੰਧੂ ਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਚਾਲੇ ਹੋਇਆ ਸਮਝੌਤਾ

ਵੈਲੇਂਸੀਆ ਐਨਕਲੇਵ

ਚੰਡੀਗੜ੍ਹ, 05 ਅਕਤੂਬਰ 2023: ਵਕੀਲ ਵਰਿੰਦਰ ਸਿੰਘ ਸੰਧੂ (Virinder Singh Sandhu) ਅਤੇ ਪੁਲਿਸ ਵਿਚਕਾਰ ਹੋਏ ਵਿਵਾਦ ‘ਚ ਨਵਾਂ ਮੋੜ ਆਇਆ ਹੈ | ਦੱਸਿਆ ਜਾ ਰਿਹਾ ਕਿ ਵਕੀਲ ਵਰਿੰਦਰ ਸਿੰਘ ਸੰਧੂ ਅਤੇ ਪੁਲਿਸ ਵਿਚਕਾਰ ਹੋਏ ਸਮਝੌਤੇ ਨੂੰ ਲੈ ਕੇ ਗੁੱਸੇ ‘ਚ ਆਏ ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਭਾਈਚਾਰੇ ਨੇ ਵਕੀਲ ਵਰਿੰਦਰ ਸਿੰਘ ਸੰਧੂ ਨੂੰ ਜ਼ਿਲ੍ਹਾ ਬਾਰ […]

ਵਕੀਲ ‘ਤੇ ਕਥਿਤ ਅਣਮਨੁੱਖੀ ਤਸ਼ੱਦਦ ਮਾਮਲੇ ‘ਚ ਇੰਸਪੈਕਟਰ ਰਮਨ ਕੁਮਾਰ ਕੰਬੋਜ ਸਣੇ 3 ਗ੍ਰਿਫਤਾਰ

bribe

ਚੰਡੀਗੜ੍ਹ, 27 ਸਤੰਬਰ 2023: ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਵਰਿੰਦਰ ਸਿੰਘ ‘ਤੇ ਕਥਿਤ ਅਣਮਨੁੱਖੀ ਤਸ਼ੱਦਦ ਦੇ ਮਾਮਲੇ ‘ਚ ਰਮਨਦੀਪ ਸਿੰਘ ਭੁੱਲਰ ਐਸ.ਪੀ. (ਇਨਵੈਸਟੀਗੇਸ਼ਨ), ਇੰਸਪੈਕਟਰ ਰਮਨ ਕੁਮਾਰ ਕੰਬੋਜ ਇੰਚਾਰਜ ਸੀ. ਆਈ. ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਅਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਸੀ.ਆਈ.ਏ. ਸਟਾਫ ਸ੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸਦੇ ਨਾਲ ਹੀ ਇਸ […]

ਆਪ੍ਰੇਸ਼ਨ ਸਤਰਕ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਜੇਲ੍ਹ ‘ਚ ਚੱਲਿਆ ਤਲਾਸ਼ੀ ਅਭਿਆਨ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 2 ਅਗਸਤ 2023: ਪੰਜਾਬ ਪੁਲਿਸ ਵੱਲੋਂ ਜੇਲ੍ਹ ਵਿਭਾਗ ਦੇ ਸਹਿਯੋਗ ਨਾਲ ਚਲਾਏ ਗਏ ‘ਆਪ੍ਰੇਸ਼ਨ ਸਤਰਕ’ ਤਹਿਤ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜੇਲ੍ਹ ਵਿਚ ਵੀ ਤਲਾਸ਼ੀ ਅਭਿਆਨ ਚਲਾਇਆ ਗਿਆ। ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਚੱਲੇ ਇਸ ਤਲਾਸ਼ੀ ਅਭਿਆਨ ਦੌਰਾਨ ਐਸ.ਪੀ, ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੰਜਾਬ ਪੁਲਿਸ ਦੇ […]

ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਮੁੱਠਭੇੜ ਉਪਰੰਤ ਦੋ ਬਦਮਾਸ਼ ਕਾਬੂ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 24 ਜੁਲਾਈ 2023: ਸ੍ਰੀ ਮੁਕਤਸਰ ਸਾਹਿਬ (Sri Muktsar Sahib)  ਪੁਲਿਸ ਨੇ ਬੀਤੀ ਰਾਤ ਪਿੰਡ ਭਾਗਸਰ ਕੋਲ ਹੋਈ ਮੁੱਠਭੇੜ ਵਿਚ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਜਖ਼ਮੀ ਹਾਲਤ ਵਿਚ ਦੋਵੇ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਹਸਪਤਾਲ ਵਿਖੇ ਇਲਾਜ ਅਧੀਨ ਹਨ। ਇਸ ਮਾਮਲੇ ਵਿਚ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈਸ ਕਾਨਫਰੰਸ਼ ਕਰਕੇ ਜਾਣਕਾਰੀ ਦਿੱਤੀ। […]

ਪਿੰਡ ਬੁਰਜ ਸਿੱਧਵਾਂ ਵਿਖੇ ਡਾਕਟਰ ਦੇ ਕਤਲ ਦੀ ਗੁੱਥੀ ਸੁਲਝੀ, ਘਰਵਾਲੀ ਹੀ ਨਿਕਲੀ ਕਾਤਲ

Burj Sidhwan

ਸ੍ਰੀ ਮੁਕਤਸਰ ਸਾਹਿਬ,14 ਜੂਨ 2023: ਹਰਮਨਬੀਰ ਸਿੰਘ ਗਿੱਲ ਜ਼ਿਲ੍ਹਾ ਪੁਲਿਸ ਮੁਖੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪਿੰਡ ਬੁਰਜ ਸਿੱਧਵਾਂ (Burj Sidhwan) ਵਿਖੇ ਮਿਤੀ 10 ਜੂਨ ਦੀ ਦਰਮਿਆਨੀ ਰਾਤ ਨੂੰ ਡਾਕਟਰ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੁਰਜ ਸਿੱਧਵਾਂ ਦਾ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਗਿਆ। ਇਸ […]