ਅਯੁੱਧਿਆ ‘ਚ ਸ੍ਰੀ ਰਾਮ ਮੰਦਿਰ ਦੇ ਨਿਰਮਾਣ ਸਮੇਂ ਮਾਤਾ ਕੌਸੱਲਿਆ ਦੇ ਪੇਕਾ ਪਿੰਡ ਘੜਾਮ ਨੂੰ ਅੱਖੋਂ ਪਰੋਖੇ ਨਾ ਕਰੇ ਕੇਂਦਰ ਸਰਕਾਰ: ਪਠਾਣਮਾਜਰਾ
ਦੇਵੀਗੜ੍ਹ/ਘੜਾਮ/ਭੁੱਨਰਹੇੜੀ, ਪਟਿਆਲਾ, 22 ਜਨਵਰੀ 2024: ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਅਯੁੱਧਿਆ ਵਿਖੇ ਬਣੇ ਭਗਵਾਨ […]