July 7, 2024 5:43 pm

ਸ਼੍ਰੀਨਗਰ ‘ਚ ਕਤਲ ਕੀਤੇ ਰੋਹਿਤ ਮਸੀਹ ਨੂੰ ਪਰਿਵਾਰ ਤੇ ਪਿੰਡ ਵਾਸੀਆਂ ਨੇ ਹੰਝੂ ਭਰੀਆਂ ਅੱਖਾਂ ਨਾਲ ਦਿੱਤੀ ਅੰਤਿਮ ਵਿਧਾਈ

Rohit

ਚੰਡੀਗ੍ਹੜ, 9 ਫਰਵਰੀ 2024: ਸ਼੍ਰੀਨਗਰ ‘ਚ ਕਤਲ ਕੀਤੇ ਅੰਮ੍ਰਿਤਸਰ ਦੇ ਰੋਹਿਤ (Rohit) ਦੀ ਅੱਜ ਸ਼ੁੱਕਰਵਾਰ ਨੂੰ ਅੰਤਿਮ ਰਸ਼ਮਾਂ ਨਿਭਾਈਆਂ ਗਈਆਂ ਅਤੇ ਸਪੁਰਦ-ਏ-ਖ਼ਾਕ ਕੀਤਾ ਗਿਆ । ਟਾਰਗੇਟ ਕਿਲਿੰਗ ਦੀ ਇਸ ਘਟਨਾ ਵਿੱਚ ਅੰਮ੍ਰਿਤਸਰ ਅਧੀਨ ਪੈਂਦੇ ਕਸਬਾ ਅਜਨਾਲਾ ਦੇ ਪਿੰਡ ਚਮਿਆਰੀ ਦੇ ਅੰਮ੍ਰਿਤਪਾਲ ਸਿੰਘ (31) ਅਤੇ ਰੋਹਿਤ (25) ਦੀ ਮੌਤ ਹੋ ਗਈ ਸੀ । ਇਸ ਘਟਨਾ ‘ਚ […]

ਸ੍ਰੀਨਗਰ ‘ਚ ਕਤਲ ਕੀਤੇ ਅਮ੍ਰਿਤਪਾਲ ਸਿੰਘ ਦਾ ਕੀਤਾ ਅੰਤਿਮ ਸਸਕਾਰ, ਪ੍ਰਸ਼ਾਸਨ ਨੇ ਮੰਨੀਆ ਮੰਗਾਂ

Amritsar

ਚੰਡੀਗੜ੍ਹ, 8 ਫ਼ਰਵਰੀ 2024: ਪੰਜਾਬ ਦੇ ਅੰਮ੍ਰਿਤਸਰ (Amritsar)ਦੇ ਦੋ ਨੌਜਵਾਨਾਂ ਨੂੰ ਸ੍ਰੀਨਗਰ ਵਿੱਚ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ। ਇਨ੍ਹਾਂ ‘ਚੋਂ ਇਕ ਅਮ੍ਰਿਤਪਾਲ ਸਿੰਘ ਦੀ ਲਾਸ਼ ਵੀਰਵਾਰ ਨੂੰ ਉਸ ਦੇ ਜੱਦੀ ਪਿੰਡ ਚਮਿਆਰੀ ਪਹੁੰਚੀ। ਇੱਥੇ ਪਰਿਵਾਰ ਨੇ ਮੈਡੀਕਲ ਰਿਪੋਰਟ ਦੀ ਮੰਗ ਕਰਦੇ ਹੋਏ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਪਰਿਵਾਰ […]

ਜੰਮੂ-ਕਸ਼ਮੀਰ: ਸ੍ਰੀਨਗਰ ‘ਚ ਕਤਲ ਕੀਤੇ ਦੋਵੇਂ ਪੰਜਾਬੀ ਨੌਜਵਾਨਾਂ ਦੀ ਹੋਈ ਪਛਾਣ

Srinagar

ਚੰਡੀਗੜ੍ਹ, 08 ਫਰਵਰੀ 2024: ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ (Srinagar) ‘ਚ ਬੁੱਧਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਦੋ ਪੰਜਾਬੀ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ, ਇਨ੍ਹਾਂ ਦੋਵੇਂ ਦੋਸਤਾਂ ਦੀ ਪਛਾਣ ਹੋ ਚੁੱਕੀ ਹੈ, ਦੋਵੇਂ ਦੀ ਦੋਸਤ ਸਨ ਅਤੇ ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਸਨ ਅਤੇ ਅੰਮ੍ਰਿਤਪਾਲ ਸਿੰਘ […]

ਅਮਿਤ ਸਾਹ ਨੇ ਲਾਲ ਚੌਕ ਨੇੜੇ ਪ੍ਰਤਾਪ ਪਾਰਕ ‘ਚ ਰੱਖਿਆ ‘ਬਲੀਦਾਨ ਸਤੰਭ’ ਦਾ ਨੀਂਹ ਪੱਥਰ

Balidan Stambh

ਚੰਡੀਗੜ੍ਹ, 24 ਜੂਨ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਸ਼੍ਰੀਨਗਰ ‘ਚ ‘ਬਲੀਦਾਨ ਸਤੰਭ’ (Balidan Stambh) ਦਾ ਨੀਂਹ ਪੱਥਰ ਰੱਖਿਆ ਹੈ | ਅਧਿਕਾਰੀਆਂ ਨੇ ਦੱਸਿਆ ਕਿ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮਿਲ ਕੇ ਸ਼੍ਰੀਨਗਰ ਸ਼ਹਿਰ ਦੇ ਵਪਾਰਕ ਕੇਂਦਰ ਲਾਲ ਚੌਕ ਸਿਟੀ ਸੈਂਟਰ ਨੇੜੇ ਸਥਿਤ ਪ੍ਰਤਾਪ ਪਾਰਕ ‘ਚ ਇਸ […]

ਜੰਮੂ-ਸ੍ਰੀਨਗਰ ਨੈਸ਼ਨਲ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਇੱਕ ਵਿਅਕਤੀ ਦੀ ਮੌਤ, 6 ਜ਼ਖਮੀ

Jammu-Srinagar National Highway

ਚੰਡੀਗੜ੍ਹ, 7 ਮਾਰਚ 2023: ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ (Jammu-Srinagar National Highway) ‘ਤੇ ਰਾਮਬਨ ਜ਼ਿਲ੍ਹੇ ‘ਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਇਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਕਰੀਬ 6 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜ਼ਮੀਨ ਖਿਸਕਣ ਕਾਰਨ ਹਾਈਵੇਅ ਬੰਦ ਹੈ। ਸੜਕ ਦੇ ਦੋਵੇਂ ਪਾਸੇ […]

ਸ਼੍ਰੀਨਗਰ ‘ਚ ਰਾਹੁਲ ਗਾਂਧੀ ਨੇ ਪਾਰਟੀ ਹੈੱਡਕੁਆਰਟਰ ‘ਤੇ ਲਹਿਰਾਇਆ ਤਿਰੰਗਾ, ਯਾਤਰਾ ਅੱਜ ਹੋਵੇਗੀ ਸਮਾਪਤ

Rahul Gandhi

ਚੰਡੀਗੜ੍ਹ, 30 ਜਨਵਰੀ 2023: ਸ਼੍ਰੀਨਗਰ ‘ਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ (Rahul Gandhi) ਨੇ ਬਰਫਬਾਰੀ ਦਰਮਿਆਨ ਮੌਲਾਨਾ ਆਜ਼ਾਦ ਰੋਡ ‘ਤੇ ਪਾਰਟੀ ਹੈੱਡਕੁਆਰਟਰ ‘ਤੇ ਤਿਰੰਗਾ ਲਹਿਰਾਇਆ। ਇਹ ਭਾਰਤ ਜੋੜੋ ਯਾਤਰਾ ਅੱਜ ਸ਼ੇਰ-ਏ-ਕਸ਼ਮੀਰ ਸਟੇਡੀਅਮ ਵਿੱਚ ਜਨਤਕ ਮੀਟਿੰਗ ਤੋਂ ਬਾਅਦ ਸਮਾਪਤ ਹੋ ਜਾਵੇਗੀ। ਇਸ ਦੌਰਾਨ ਇਸ ਜਨ ਸਭਾ ਵਿੱਚ 23 ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੇ ਸ਼ਾਮਲ ਹੋਣ […]

ਸਬ ਇੰਸਪੈਕਟਰ ਭਰਤੀ ਘੁਟਾਲੇ ਮਾਮਲੇ ‘ਚ CBI ਵਲੋਂ ਜੰਮੂ, ਹਰਿਆਣਾ ਤੇ ਦਿੱਲੀ ਸਮੇਤ 33 ਥਾਵਾਂ ‘ਤੇ ਛਾਪੇਮਾਰੀ

CBI raids

ਚੰਡੀਗੜ੍ਹ 13 ਸਤੰਬਰ 2022: ਸੀਬੀਆਈ (CBI) ਨੇ ਸਬ ਇੰਸਪੈਕਟਰ ਭਰਤੀ ਘੁਟਾਲੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਜੰਮੂ, ਸ੍ਰੀਨਗਰ, ਹਰਿਆਣਾ ਜ਼ਿਲ੍ਹਿਆਂ, ਗਾਂਧੀਨਗਰ, ਗਾਜ਼ੀਆਬਾਦ, ਬੈਂਗਲੁਰੂ, ਦਿੱਲੀ ਸਮੇਤ ਜੰਮੂ-ਕਸ਼ਮੀਰ ਵਿੱਚ 33 ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਜੰਮੂ-ਕਸ਼ਮੀਰ ਪੁਲਿਸ, ਡੀਐਸਪੀ ਅਤੇ ਸੀਆਰਪੀਐਫ ਦੇ ਅਧਿਕਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਦੱਸ […]

ਕਿਸ਼ਤਵਾੜ ਬਿਜਲੀ ਪ੍ਰਾਜੈਕਟ ਮਾਮਲਾ: ਸੀਬੀਆਈ ਨੇ ਜੰਮੂ-ਕਸ਼ਮੀਰ ਸਮੇਤ 16 ਥਾਵਾਂ ‘ਤੇ ਕੀਤੀ ਛਾਪੇਮਾਰੀ

Bank fraud case

ਚੰਡੀਗੜ੍ਹ 06 ਜੁਲਾਈ 2022: ਸੀਬੀਆਈ (CBI) ਨੇ ਅੱਜ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਇੱਕ ਬਿਜਲੀ ਪ੍ਰਾਜੈਕਟ ਨਾਲ ਸਬੰਧਤ ਰਿਸ਼ਵਤ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ 16 ਥਾਵਾਂ ’ਤੇ ਛਾਪੇ ਮਾਰੀ ਕੀਤੀ ਹੈ । ਜਿਕਰਯੋਗ ਹੈ ਕਿ ਇਹ ਮਾਮਲਾ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਨੇ ਉਠਾਇਆ ਸੀ। ਕਿਰੂ ਹਾਈਡਰੋ ਪਾਵਰ ਪ੍ਰੋਜੈਕਟ ਲਿਮਿਟੇਡ ਕੇ ਦੇ ਸਿਵਲ ਵਰਕ ਦਾ […]

ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 23 ਲੋਕ ਜ਼ਖਮੀ

ਸ਼੍ਰੀਨਗਰ

ਚੰਡੀਗੜ੍ਹ 06 ਮਾਰਚ 2022: ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀਨਗਰ ‘ਚ ਅਮੀਰਾ ਕਦਲ ਦੇ ਹਰੀ ਸਿੰਘ ਹਾਈ ਸਟਰੀਟ ਇਲਾਕੇ ‘ਚ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ ਹੈ, ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ‘ਚ ਇਕ ਪੁਲਸ ਕਰਮਚਾਰੀ ਸਮੇਤ 22 ਲੋਕ ਜ਼ਖਮੀ ਹੋ ਗਏ ਹਨ। ਪੁਲਸ […]

ਜੰਮੂ-ਕਸ਼ਮੀਰ ਪੁਲਸ ਨੇ ਔਰਤਾਂ ਦੀ ਸੁਰੱਖਿਆ ਲਈ ਬਣਾਏ ਮਹਿਲਾ ਸੁਰੱਖਿਆ ਦਸਤੇ

ਮਹਿਲਾ ਸੁਰੱਖਿਆ ਦਸਤੇ

ਚੰਡੀਗੜ੍ਹ 15 ਫਰਵਰੀ 2022: ਜੰਮੂ-ਕਸ਼ਮੀਰ ਪੁਲਸ ਨੇ ਸ਼੍ਰੀਨਗਰ ‘ਚ ਔਰਤਾਂ ਦੀ ਸੁਰੱਖਿਆ ਦੇ ਮੱਦੇਨਜਰ ਇੱਕ ਅਹਿਮ ਕਦਮ ਚੁੱਕਿਆ ਹੈ | ਸ਼੍ਰੀਨਗਰ ‘ਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦੋ ਮਹਿਲਾ ਸੁਰੱਖਿਆ ਦਸਤੇ ਬਣਾਏ ਹਨ।ਦੱਸਿਆ ਜਾ ਰਿਹਾ ਹੈ ਕਿ ਹਰੇਕ ਦਸਤੇ ‘ਚ ਪੰਜ ਮਹਿਲਾ ਪੁਲਸ ਮੁਲਾਜ਼ਮ ਜਾਂ ਅਧਿਕਾਰੀ ਸ਼ਾਮਲ ਹੋਣਗੇ। ਇਸ ਦੌਰਾਨ ਪੁਲਸ ਦੇ ਬੁਲਾਰੇ […]