July 7, 2024 7:22 pm

ਪਟਿਆਲਾ ਪੁਲਿਸ ਵੱਲੋਂ 06 ਘੰਟੇ ਦੇ ਅੰਦਰ ਨਾਭਾ ਰੋਡ ‘ਤੇ ਹੋਏ ਕਤਲ ਨੂੰ ਸੁਲਝਾ ਕੇ ਦੋਸ਼ੀ ਕਾਬੂ

Patiala

ਪਟਿਆਲਾ 05 ਮਈ 2023: ਮੁਖਵਿੰਦਰ ਸਿੰਘ ਛੀਨਾ ਆਈ.ਪੀ.ਐਸ. ਆਈ.ਜੀ.ਪੀ.ਪਟਿਆਲਾ ਰੇਂਜ ਪਟਿਆਲਾ (Patiala) ਅਤੇ ਵਰੁਣ ਸ਼ਰਮਾਂ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਸਾਡੇ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮਿਤੀ 04.05.2023 ਨੂੰ ਦਰਸ਼ਨ ਕੁਮਾਰ ਸਿੰਗਲਾ ਪੁੱਤਰ ਪਿਆਰਾ ਲਾਲ ਸਿੰਗਲਾ ਵਾਸੀ ਰਾਮ ਨਗਰ, ਸੁਨਾਮ ਦਾ ਨਾਭਾ ਰੋਡ ਪਰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ । […]