July 7, 2024 11:54 am

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਨੇ SSB ਦਾ ਇੰਟਰਵਿਊ ਕੀਤਾ ਪਾਸ

SSB

ਚੰਡੀਗੜ੍ਹ, 28 ਫਰਵਰੀ 2024: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ 20 ਕੈਡਿਟਾਂ ਨੇ ਪਿਛਲੇ ਦੋ ਮਹੀਨਿਆਂ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (SSB) ਦਾ ਇੰਟਰਵਿਊ ਪਾਸ ਕੀਤਾ ਹੈ। ਇਹ ਕੈਡਿਟ ਹੁਣ ਭਾਰਤੀ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਟਰੇਨਿੰਗ ਅਕੈਡਮੀਆਂ ਵਿੱਚ […]

ਮਾਨਸਾ ਪੁਲਿਸ ਅਤੇ SSB ਨੇ ਮਾਨਸਾ ਸ਼ਹਿਰ ‘ਚ ਕੱਢਿਆ ਫਲੈਗ ਮਾਰਚ

Mansa Police

ਚੰਡੀਗੜ੍ਹ, 20 ਮਾਰਚ, 2023: ਸ਼ਹਿਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅੱਜ ਮੰਡੀ ਮਾਨਸਾ ਪੁਲਿਸ (Mansa Police) ਅਤੇ ਸੀਮਾ ਸ਼ਸ਼ਤਰ ਬਲ (SSB) ਵਲੋਂ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਐੱਸਐੱਸਪੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਲਈ ਅੱਜ ਫਲੈਗ ਮਾਰਚ ਕੀਤਾ ਗਿਆ ਹੈ | ਉਨ੍ਹਾਂ ਨੇ […]

ਸੰਸਦੀ ਕਮੇਟੀ ਨੇ ਕੇਂਦਰੀ ਪੁਲਸ ਸੰਗਠਨਾਂ ‘ਚ ਔਰਤਾਂ ਦੀ ਨੁਮਾਇੰਦਗੀ ਵਧਾਉਣ ਲਈ ਦਿੱਤੇ ਸੁਝਾਅ

ਕੇਂਦਰੀ ਹਥਿਆਰਬੰਦ ਪੁਲਸ ਬਲਾਂ

ਚੰਡੀਗੜ੍ਹ 14 ਮਾਰਚ 2022: ਇੱਕ ਸੰਸਦੀ ਕਮੇਟੀ ਨੇ ਨਿਰਾਸ਼ਾ ਜ਼ਾਹਰ ਕੀਤੀ ਹੈ ਕਿ ਸੀਆਰਪੀਐਫ ਅਤੇ ਬੀਐਸਐਫ ਵਰਗੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ ‘ਚ ਔਰਤਾਂ ਦੀ ਗਿਣਤੀ ਸਿਰਫ਼ 3.68 ਪ੍ਰਤੀਸ਼ਤ ਹੈ। ਕਮੇਟੀ ਨੇ ਗ੍ਰਹਿ ਮੰਤਰਾਲੇ ਨੂੰ ਕੇਂਦਰੀ ਪੁਲਸ ਸੰਗਠਨਾਂ ‘ਚ ਔਰਤਾਂ ਦੀ ਨੁਮਾਇੰਦਗੀ ਵਧਾਉਣ ਲਈ ਠੋਸ ਕਦਮ ਚੁੱਕਣ ਲਈ ਕਿਹਾ ਹੈ। ਕਾਂਗਰਸ ਨੇਤਾ ਆਨੰਦ ਸ਼ਰਮਾ ਦੀ ਅਗਵਾਈ […]