July 8, 2024 11:56 pm

ਥਾਣਿਆਂ ‘ਚੋਂ ਰਿਸ਼ਵਤ ਦੀ ਸ਼ਿਕਾਇਤ ਜਾਂ ਲੋਕਾਂ ਨੂੰ ਨਾਜਾਇਜ਼ ਪ੍ਰੇਸ਼ਾਨ ਕੀਤਾ ਤਾਂ SSP ਸਿੱਧੇ ਤੌਰ ‘ਤੇ ਹੋਣਗੇ ਜ਼ਿੰਮੇਵਾਰ: CM ਮਾਨ

SSP

ਚੰਡੀਗੜ੍ਹ, 18 ਜੂਨ 2024: ਪੰਜਾਬ ਵਿੱਚ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਬਹੁ-ਦਿਸ਼ਾਵੀ ਰਣਨੀਤੀ ਤਿਆਰ ਕੀਤੀ ਹੈ। ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

DC ਆਸ਼ਿਕਾ ਜੈਨ ਤੇ SSP ਨੇ ਨਿਰਵਿਘਨ ਮਤਦਾਨ ਪ੍ਰਕਿਰਿਆ ਲਈ ਵੋਟਰਾਂ ਅਤੇ ਪੋਲਿੰਗ ਸਟਾਫ ਦਾ ਕੀਤਾ ਧੰਨਵਾਦ

DC Aashika Jain

ਐਸ.ਏ.ਐਸ.ਨਗਰ, 02 ਜੂਨ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Aashika Jain) ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸ਼ਨੀਵਾਰ ਸ਼ਾਮ ਨੂੰ ਵੋਟਰਾਂ, ਪੋਲਿੰਗ ਅਤੇ ਸੁਰੱਖਿਆ ਸਟਾਫ਼, ਬੀ.ਐਲ.ਓਜ਼, ਆਸ਼ਾ ਅਤੇ ਆਂਗਣਵਾੜੀ ਵਰਕਰਾਂ, ਵਲੰਟੀਅਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕਰਨ ਲਈ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ। […]

ਸ੍ਰੀ ਮੁਕਤਸਰ ਸਾਹਿਬ: ਡਿਪਟੀ ਕਮਿਸ਼ਨਰ ਅਤੇ SSP ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 03 ਮਈ 2024: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ,ਸ੍ਰੀ ਮੁਕਤਸਰ ਸਾਹਿਬ (Sri Muktsar Sahib)  ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਅਤੇ ਭਾਗੀਰਥ ਮੀਨਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਮਲੋਟ ਵਿਖੇ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਇੱਥੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ । ਉਹਨਾਂ ਨੇ ਇੱਥੇ […]

ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

Fazilka

ਫਾਜ਼ਿਲਕਾ, 02 ਮਈ 2024: ਫਾਜ਼ਿਲਕਾ (Fazilka) ਦੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਅਤੇ ਐਸਐਸਪੀ ਡਾ: ਪ੍ਰਗਿਆ ਜੈਨ ਨੇ ਅੱਜ ਇੱਥੋਂ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲੋਕ ਸਭਾ ਚੋਣਾਂ ਸਬੰਧੀ ਬਣਨ ਵਾਲੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਥੇ […]

ਪੱਤਰਕਾਰ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਸਮੂਹ ਜਥੇਬੰਦੀਆਂ ਨੇ ਮੋਹਾਲੀ ਪੁਲਿਸ ਨੂੰ ਸੌਂਪਿਆ ਮੰਗ ਪੱਤਰ

ਮੋਹਾਲੀ ਪੁਲਿਸ

ਮੋਹਾਲੀ, 29 ਅਪ੍ਰੈਲ 2024: ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਗ੍ਰਿਫਤਾਰੀ ਅਤੇ ਕੇਸ ਕਰਨ ਦੇ ਵਿਰੋਧ ਪੱਤਰਕਾਰ ਭਾਈਚਾਰਾ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ, ਭਰਾਤਰੀ ਜਥੇਬੰਦੀਆਂ ਅਤੇ ਹੋਰ ਜਥੇਬੰਦੀਆਂ ਵੱਲੋਂ ਅਦਾਲਤ ਦੇ ਬਾਹਰ ਮੂੰਹ ਤੇ ਉਂਗਲ ਰੱਖ ਕੇ ਅਤੇ ਐੱਸ.ਐੱਸ ਪੀ. ਦਫਤਰ ਦੇ ਗੇਟ ‘ਤੇ ਨਾਅਰੇਬਾਜ਼ੀ ਕਰਕੇ ਮੋਹਾਲੀ ਪੁਲਿਸ ਖ਼ਿਲਾਫ਼ ਮੈਮੋਰੰਡਮ ਦਿੱਤਾ ਗਿਆ। ਐੱਸ.ਐੱਸ.ਪੀ ਮੋਹਾਲੀ ‘ਤੇ ਦੋਸ਼ ਲਗਾਉਂਦੇ […]

SSP ਨੂੰ ਮਿਥੇਨੌਲ/ਇੰਡਸਟ੍ਰੀਅਲ ਸਪਿਰਟ/ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ ‘ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

ਸ਼ਰਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ, 2024: ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ ਦੇ ਰਿਕਾਰਡ ਦੀ ਰੋਜ਼ਾਨਾ ਦੇ ਆਧਾਰ ‘ਤੇ ਜਾਂਚ ਕਰਕੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਸਬੰਧੀ ਵਿਸਥਾਰ […]

ਤਰਨ ਤਾਰਨ ਮਾਮਲੇ ‘ਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ SSP ਤੋਂ ਮੰਗੀ ਰਿਪੋਰਟ

Tarn Taran

ਚੰਡੀਗੜ੍ਹ, 10 ਅਪ੍ਰੈਲ 2024: ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਪੰਜਾਬ ਦੇ ਤਰਨ ਤਾਰਨ (Tarn Taran) ਵਿੱਚ ਇੱਕ ਬੀਬੀ ਨਿਰਵਸਤਰ ਕਰ ਕੇ ਵੀਡੀਓ ਵਾਇਰਲ ਕਰਨ ਦੇ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਤਰਨ ਤਾਰਨ ਦੇ ਐਸਐਸਪੀ ਤੋਂ ਰਿਪੋਰਟ ਮੰਗੀ ਹੈ। ਉਨ੍ਹਾਂ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ […]

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਹੁਕਮ, SSP ਦੇ ਹੁਕਮਾਂ ‘ਤੇ UAPA ਤੇ PMLA ਤਹਿਤ ਕਾਰਵਾਈ ਨਹੀਂ ਕੀਤੀ ਜਾ ਸਕਦੀ

UAPA

ਚੰਡੀਗੜ੍ਹ, 20 ਦਸੰਬਰ 2023: ਪੰਜਾਬ-ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਪੰਜਾਬ ‘ਚ ਬਰਖਾਸਤ ਪੁਲਿਸ ਮੁਲਾਜ਼ਮਾਂ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਲਾਗੂ ਕਰਨ ਸਬੰਧੀ ਅਹਿਮ ਫੈਸਲਾ ਸੁਣਾਇਆ। ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਐਸਐਸਪੀ ਦੀ ਸ਼ਿਕਾਇਤ ‘ਤੇ ਯੂਏਪੀਏ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਤਹਿਤ ਕਿਸੇ ਵੀ ਕਰਮਚਾਰੀ ਵਿਰੁੱਧ ਕਾਰਵਾਈ ਨਹੀਂ ਕੀਤੀ ਜਾ ਸਕਦੀ। […]

ਸੋਸ਼ਲ ਮੀਡੀਆ ‘ਤੇ ਆਏ ਸੰਦੇਸ਼ ਤੋਂ ਬਾਅਦ ਖੁਸ਼ਦੀਪ ਕੌਰ ਬਣੀ ਫਾਜ਼ਿਲਕਾ ਦੀ ਇੱਕ ਦਿਨ ਦੀ SSP

Fazlika

ਚੰਡੀਗੜ੍ਹ, 03 ਮਈ 2023: ਫਾਜ਼ਿਲਕਾ (Fazlika) ਵਿੱਚ ਖੁਸ਼ਦੀਪ ਕੌਰ ਨੂੰ ਇਕ ਦਿਨ ਐੱਸ.ਐੱਸ.ਪੀ ਬਣਾਇਆ ਗਿਆ ਹੈ, ਖੁਸ਼ਦੀਪ ਕੌਰ ਨਾ ਸਿਰਫ ਐੱਸ.ਐੱਸ.ਪੀ ਬਣਾਇਆ ਗਿਆ ਬਲਕਿ ਐੱਸ.ਐੱਸ.ਪੀ ਦੀ ਕੁਰਸੀ ‘ਤੇ ਬਿਠਾਇਆ ਗਿਆ | ਤਸਵੀਰਾਂ ਫਾਜ਼ਿਲਕਾ ਦੇ ਐੱਸ.ਐੱਸ.ਪੀ ਦਫਤਰ ਤੋਂ ਸਾਹਮਣੇ ਆਈਆਂ ਹਨ, ਜਿੱਥੇ ਅਬੋਹਰ ਦੀ ਰਹਿਣ ਵਾਲੀ ਇਕ ਵਿਦਿਆਰਥਣ ਨੇ ਸੋਸ਼ਲ ਮੀਡੀਆ ਦੇ ਐੱਸ.ਐੱਸ.ਪੀ ਫਾਜ਼ਿਲਕਾ ਅਵਨੀਤ ਕੌਰ […]

ਪਟਿਆਲਾ ਪੁਲਿਸ ਨੇ ਸਾਈਬਰ ਠੱਗੀ ਦਾ ਸ਼ਿਕਾਰ ਵਿਅਕਤੀ ਦੇ ਪੈਸੇ 8 ਘੰਟਿਆਂ ’ਚ ਵਾਪਸ ਕਰਵਾਏ

Patiala Police

ਪਟਿਆਲਾ, 01 ਮਈ 2023: ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ (Patiala Police) ਵੱਲੋਂ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਵਿਅਕਤੀ ਦੇ ਕੁੱਲ 3,07,000/- (3 ਲੱਖ 7 ਹਜ਼ਾਰ ਰੁਪਏ) ਸਾਈਬਰ ਸੈੱਲ ਪਟਿਆਲਾ ਵੱਲੋਂ 8 ਘੰਟਿਆਂ ਵਿੱਚ ਵਾਪਸ ਕਰਵਾਏ ਗਏ। ਉਨ੍ਹਾਂ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਟਿਆਲਾ ਪੁਲਿਸ ਦੇ ਸਾਈਬਰ ਹੈਲਪ ਡੈਸਕ ਵਿਖੇ ਸਾਡੀ […]