July 8, 2024 10:38 pm

Chandigarh SSP: ਡਾ. ਸੰਦੀਪ ਗਰਗ ਹੋ ਸਕਦੇ ਨੇ ਚੰਡੀਗੜ੍ਹ ਦੇ ਨਵੇਂ ਐੱਸਐੱਸਪੀ

SSP of Chandigarh

ਚੰਡੀਗੜ੍ਹ 17 ਦਸੰਬਰ 2022: ਪੰਜਾਬ ਸਰਕਾਰ ਵਲੋਂ ਚੰਡੀਗੜ੍ਹ ਦੇ ਨਵੇਂ ਐੱਸਐੱਸਪੀ ਦੀ ਨਿਯੁਕਤੀ ਲਈ ਪੰਜਾਬ ਦੇ ਰਾਜਪਾਲ ਨੂੰ ਤਿੰਨ ਨਾਂ ਦਾ ਪੈਨਲ ਭੇਜਿਆ ਗਿਆ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਨ੍ਹਾਂ ਵਿੱਚ ਡਾ. ਸੰਦੀਪ ਗਰਗ ਨੂੰ ਚੰਡੀਗੜ੍ਹ ਦਾ ਨਵਾਂ ਐੱਸਐੱਸਪੀ ਨਿਯੁਕਤ ਕੀਤਾ ਜਾ ਸਕਦਾ ਹੈ | ਇਸ ਵੇਲੇ ਉਹ ਮੋਹਾਲੀ ਦੇ ਐਸਐਸਪੀ […]

ਚੰਡੀਗੜ੍ਹ ਐੱਸਐੱਸਪੀ ਮਾਮਲਾ: ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਨੂੰ ਸੁਰੱਖਿਅਤ ਰੱਖਣਾ ਜਰੂਰੀ: ਸੁਖਜਿੰਦਰ ਸਿੰਘ ਰੰਧਾਵਾ

Chandigarh SSP

ਚੰਡੀਗੜ੍ਹ 16 ਦਸੰਬਰ 2022: ਚੰਡੀਗੜ੍ਹ ਐੱਸਐੱਸਪੀ (Chandigarh SSP) ਦੀ ਨਿਯੁਕਤੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਨੇ ਟਵੀਟ ਕਰਦਿਆਂ ਲਿਖਿਆ ਕਿ ਕਿਸੇ ਸਰਹੱਦੀ ਸੂਬੇ ਦੇ ਸੰਵਿਧਾਨਕ, ਵਿਧਾਨਕ ਅਤੇ ਨੌਕਰਸ਼ਾਹ ਦੇ ਮੁਖੀਆਂ ਵਿਚਾਲੇ ਤਾਲਮੇਲ ਦੀ ਕਮੀ ਨੂੰ ਰਾਸ਼ਟਰੀ ਸੁਰੱਖਿਆ ਪ੍ਰਣਾਲੀ ‘ਚ ਖ਼ਤਰੇ ਦੀ […]

ਚੰਡੀਗੜ੍ਹ ਐੱਸਐੱਸਪੀ ਦੀ ਨਿਯੁਕਤੀ ਸੰਬੰਧੀ ਪੰਜਾਬ ਸਰਕਾਰ ਨੇ ਤਿੰਨ ਅਫ਼ਸਰਾਂ ਦਾ ਪੈਨਲ ਭੇਜਿਆ

Bhagwant Mann

ਚੰਡੀਗੜ੍ਹ 15 ਦਸੰਬਰ 2022: ਚੰਡੀਗੜ੍ਹ ਐੱਸਐੱਸਪੀ (Chandigarh SSP) ਦੀ ਨਿਯੁਕਤੀ ਸੰਬੰਧੀ ਪੰਜਾਬ ਸਰਕਾਰ ਦੇ ਵਲੋਂ ਯੂਟੀ ਨੂੰ ਤਿੰਨ ਆਈਪੀਐਸ ਅਫ਼ਸਰਾਂ ਦੇ ਨਾਂਵਾ ਦਾ ਪੈਨਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਭੇਜਿਆ ਗਿਆ ਹੈ। ਇਨ੍ਹਾਂ ਤਿੰਨਾਂ ਅਫ਼ਸਰਾਂ ਵਿੱਚੋਂ ਕੋਈ ਇੱਕ ਅਧਿਕਾਰੀ ਕੁਲਦੀਪ ਚਾਹਲ ਦੀ ਥਾਂ ਲਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ 3 ਆਈਪੀਐਸ ਅਧਿਕਾਰੀਆਂ ਦਾ […]

ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ ਐਸਐਸਪੀ ਦੀ ਨਿਯੁਕਤੀ ਬਾਰੇ CM ਮਾਨ ਦੇ ਪੱਤਰ ਦਾ ਦਿੱਤਾ ਜਵਾਬ

Governor Banwarilal Purohit

ਚੰਡੀਗੜ੍ਹ 14 ਦਸੰਬਰ 2022: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਕੁਲਦੀਪ ਚਾਹਲ ਨੂੰ ਐਸਐਸ ਪੀ ਚੰਡੀਗੜ੍ਹ ਵਜੋਂ ਹਟਾਉਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਤਰ ਦਾ ਜਵਾਬ ਦਿੱਤਾ ਹੈ | ਇਸ ਪੱਤਰ ਰਹੀ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਮਾਨ ਦੇ ਇਤਰਾਜ਼ ਦਾ ਪੂਰੀ […]

CM ਮਾਨ ਨੇ ਪੰਜਾਬ ਕਾਡਰ ਦੇ IPS ਅਧਿਕਾਰੀ ਨੂੰ ਸਮੇਂ ਤੋਂ ਪਹਿਲਾਂ ਚੰਡੀਗੜ੍ਹ SSP ਦੇ ਅਹੁਦੇ ਤੋਂ ਫਾਰਗ ਕਰਨ ‘ਤੇ ਰੋਸ ਪ੍ਰਗਟਾਇਆ

law and order

ਚੰਡੀਗੜ੍ਹ 13 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਦੇ ਐਸ.ਐਸ.ਪੀ. (Chandigarh SSP) ਦੇ ਅਹੁਦੇ ਤੋਂ ਪੰਜਾਬ ਕਾਡਰ ਦੇ ਆਈ.ਪੀ.ਐਸ. ਅਧਿਕਾਰੀ ਨੂੰ ਫਾਰਗ ਕਰ ਦੇਣ ’ਤੇ ਰੋਸ ਜ਼ਾਹਰ ਕੀਤਾ ਹੈ। ਰਾਜਪਾਲ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ […]

CM ਮਾਨ ਨੇ ਪੰਜਾਬ ਰਾਜਪਾਲ ਨੂੰ ਲਿਖਿਆ ਪੱਤਰ, ਹਰਿਆਣਾ ਕੇਡਰ ਤੋਂ ਚੰਡੀਗੜ੍ਹ ਦੇ SSP ਦੀ ਨਿਯੁਕਤੀ ‘ਤੇ ਜਤਾਈ ਨਾਰਾਜ਼ਗੀ

Bhagwant Mann

ਚੰਡੀਗੜ੍ਹ 13 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਪੱਤਰ ਲਿਖ ਕੇ ਹਰਿਆਣਾ ਕੇਡਰ ਤੋਂ ਚੰਡੀਗੜ੍ਹ (Chandigarh) ਦੇ ਐੱਸਐੱਸਪੀ ਦੀ ਨਿਯੁਕਤੀ ‘ਤੇ ਨਾਰਾਜ਼ਗੀ ਜਤਾਈ ਹੈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਦੇ ਐਸਐਸਪੀ ਦੇ ਤਬਾਦਲੇ ਬਾਰੇ ਕਿਹਾ ਕਿ ਨਿਯੁਕਤੀ ਪੰਜਾਬ […]