July 7, 2024 1:41 pm

ਪਟਿਆਲਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ, ਹਥਿਆਰ ਬਰਾਮਦ

Patiala police

ਪਟਿਆਲਾ, 27 ਮਈ, 2024: ਪਟਿਆਲਾ ਪੁਲਿਸ (Patiala Police) ਦੇ ਐਸਐਸਪੀ ਵਰੁਣ ਸ਼ਰਮਾ ਦੀ ਟੀਮ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਨੇ ਰਾਜਪੁਰਾ ਤੋਂ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਮੁਤਾਬਕ ਗ੍ਰਿਫਤਾਰ ਰਜਿੰਦਰ ਸਿੰਘ ਲਾਡੀ ਅਤੇ ਸੁਬੀਰ ਸਿੰਘ ਸੂਬੀ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੈਂਬਰ ਹਨ | ਪੁਲਿਸ ਮੁਤਾਬਕ ਲਾਡੀ […]

ਪਟਿਆਲਾ: ਨਰਾਤਰਿਆਂ ਦੇ ਤਿਉਹਾਰ ਦੇ ਮੱਦੇਨਜਰ ਟ੍ਰੈਫਿਕ ਪੁਲਿਸ ਨੇ ਜਾਰੀ ਕੀਤਾ ਟ੍ਰੈਫਿਕ ਰੂਟ ਪਲਾਨ

Yamunanagar

ਪਟਿਆਲਾ, 8 ਅਪ੍ਰੈਲ 2024: ਨਰਾਤਰਿਆਂ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰਖਦਿਆਂ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਪੁਲਿਸ ਨੇ ਪਟਿਆਲਾ ਦੇ ਐਸ.ਐਸ.ਪੀ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਟ੍ਰੈਫਿਕ ਸਬੰਧੀ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਰੂਟ ਪਲਾਨ ਤਿਆਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀਐਸਪੀ ਟ੍ਰੈਫਿਕ ਕਰਨੈਲ ਸਿੰਘ ਨੇ ਦੱਸਿਆ ਕਿ ਬਣਾਏ ਗਏ ਟ੍ਰੈਫਿਕ ਰੂਟ […]

ਪਟਿਆਲਾ: ਪਰਾਲੀ ਨੂੰ ਅੱਗ ਲੱਗਣੋਂ ਰੋਕਣ ਲਈ DC ਸਾਕਸ਼ੀ ਸਾਹਨੀ ਤੇ SSP ਵਰੁਣ ਸ਼ਰਮਾ ਵੱਲੋਂ ਇਕੱਠਿਆਂ ਦੌਰਾ

Patiala

ਨਾਭਾ/ਪਟਿਆਲਾ, 16 ਨਵੰਬਰ 2023: ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਪਟਿਆਲਾ (Patiala) ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੱਜ ਨਾਭਾ ਦੇ ਹੌਟਸਪੌਟ ਪਿੰਡਾਂ ਦਾ ਇਕੱਠਿਆਂ ਦੌਰਾ ਕਰਦਿਆਂ ਦੋ ਥਾਵਾਂ ‘ਤੇ ਖੇਤਾਂ ਵਿੱਚ ਪਰਾਲੀ ਨੂੰ ਲਗਾਈ ਅੱਗ ਮੌਕੇ ‘ਤੇ ਜਾ ਕੇ ਬੁਝਵਾਈ। ਇਸ ਦੌਰਾਨ ਪਿੰਡ ਰੋਹਟਾ ਅਤੇ ਰੋਹਟੀ ਮੌੜਾਂ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਾਕਸ਼ੀ ਸਾਹਨੀ ਤੇ ਵਰੁਣ ਸ਼ਰਮਾ […]

ਪਟਿਆਲਾ ਪੁਲਿਸ ਨੇ ਇੱਕ ਵਿਅਕਤੀ ਨੂੰ ਅਫੀਮ ਸਮੇਤ ਕੀਤਾ ਗ੍ਰਿਫਤਾਰ

Patiala police

ਪਟਿਆਲਾ, 27 ਅਕਤੂਬਰ 2023: ਵਰੁਨ ਸ਼ਰਮਾ, ਆਈ.ਪੀ.ਐਸ, ਐਸ.ਐਸ.ਪੀ ਪਟਿਆਲਾ (Patiala police) ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਸੁਰਿੰਦਰ ਮੋਹਨ, ਪੀ.ਪੀ.ਐਸ, ਉਪ ਕਪਤਾਨ ਪੁਲਿਸ ਰਾਜਪੁਰਾ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋਂ ਨਸ਼ਾ ਰੋਕੂ […]

ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਪਟਿਆਲਾ ਪੁਲਿਸ ਵੱਲੋਂ ਨਾਕੇਬੰਦੀ

Patiala Police

ਪਟਿਆਲਾ, 22 ਅਗਸਤ 2023: ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਪਟਿਆਲਾ ਪੁਲਿਸ (Patiala Police) ਵੱਲੋਂ ਇੰਟਰਸਟੇਟ ਦੋ ਵੱਡੀਆਂ ਨਾਕੇਬੰਦੀਆ ਕੀਤੀਆਂ ਗਈਆਂ ਹਨ | ਜਿਸ ਵਿੱਚ ਪੰਜਾਬ ਵਿੱਚ ਦਾਖਲ ਹੋਣ ਵਾਲੀ ਸਰਹੱਦ ਸ਼ੰਭੂ ਬਾਰਡਰ ਨੂੰ ਸੀਲ ਕੀਤਾ ਗਿਆ ਹੈ | ਉੱਥੇ ਹੀ ਮੋਹਾਲੀ ਦੇ ਏਅਰਪੋਰਟ ਰੋਡ ਨਜ਼ਦੀਕ ਹਾਈਵੇ ਟੋਲ ਉਤੇ ਵੀ ਵੱਡੀਆਂ ਸੰਖਿਆ ਵਿੱਚ ਪੁਲਿਸ […]

ਉਪਰੇਸ਼ਨ ਸੀਲ-3: SSP ਵਰੁਣ ਸ਼ਰਮਾ ਵੱਲੋਂ ਜ਼ਿਲ੍ਹੇ ‘ਚ ਗੁਆਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ ‘ਤੇ ਨਾਕਾਬੰਦੀ ਦੀ ਅਗਵਾਈ

SSP ਵਰੁਣ ਸ਼ਰਮਾ

ਪਟਿਆਲਾ, ਦੇਵੀਗੜ੍ਹ, 19 ਅਗਸਤ 2023: ਪੰਜਾਬ ਪੁਲਿਸ ਵੱਲੋਂ ਚਲਾਏ ਗਏ ‘ਉਪਰੇਸ਼ਨ ਸੀਲ-3’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਗੁਆਂਢੀ ਸੂਬੇ ਨਾਲ ਲੱਗਦੀਆਂ ਹੱਦਾਂ ‘ਤੇ 8 ਥਾਵਾਂ ਵਿਖੇ ਅੱਜ ਅੰਤਰਰਾਜੀ ਨਾਕਾਬੰਦੀ ਕਰਕੇ ਕਾਰਾਂ, ਗੱਡੀਆਂ ਤੇ ਹੋਰ ਸਾਧਨਾਂ ਰਾਹੀਂ ਪੰਜਾਬ ਆਉਣ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੰਤਰਰਾਜੀ ਨਾਕਾਬੰਦੀ ਦੀ ਅਗਵਾਈ ਕਰਦਿਆਂ ਕਿਹਾ ਕਿ […]

ਪੁਲਿਸ ਨੇ ਪਟਿਆਲਾ ਵਿਖੇ ਹੋਏ ਬਜ਼ੁਰਗ ਬੀਬੀ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਦੋ ਜਣੇ ਗ੍ਰਿਫਤਾਰ

Patiala

ਚੰਡੀਗੜ੍ਹ, 9 ਅਗਸਤ, 2023: ਪਟਿਆਲਾ (Patiala) ਪੁਲਿਸ ਵੱਲੋਂ ਇਕ 70 ਸਾਲ ਦੀ ਬੁਜ਼ਰਗ ਬੀਬੀ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ | ਐਸ ਐਸ ਪੀ ਵਰੁਣ ਸ਼ਰਮਾ ਆਈਪੀਐਸ ਨੇ ਦੱਸਿਆ ਕਿ ਐਨ ਆਰ ਆਈ ਦੀ ਮਾਤਾ ਦਾ ਕਤਲ ਕਰਨ ਵਾਲਿਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੀ ਆਈ ਏ ਪਟਿਆਲਾ ਦੀ ਟੀਮ […]

ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜੇਲ੍ਹਾਂ ‘ਚ ਚਲਾਇਆ ਤਲਾਸ਼ੀ ਅਭਿਆਨ

Punjab Police

ਪਟਿਆਲਾ, 02 ਅਗਸਤ 2023: ਅੱਜ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਪੰਜਾਬ ਪੁਲਿਸ (Punjab Police) ਵੱਲੋਂ ‘ਆਪਰੇਸ਼ਨ ਸਤਰਕ’ (Operation Satark) ਚਲਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀ ਨਿੱਜੀ ਤੌਰ ‘ਤੇ ਪਹੁੰਚ ਕੇ ਜੇਲ੍ਹਾਂ ਵਿੱਚ ਚੈਕਿੰਗ ਕਰ ਰਹੇ ਹਨ। ਅੱਜ ਪਟਿਆਲਾ ਜੇਲ੍ਹ ਵਿੱਚ ਵੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਹ ਤਲਾਸ਼ੀ ਅਭਿਆਨ ਪੰਜਾਬ ਦੀਆਂ ਜੇਲ੍ਹਾਂ […]

ਪਟਿਆਲਾ ਪੁਲਿਸ ਨੇ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਸੁਲਝਾਈ, ਪੰਜ ਜਣੇ ਗ੍ਰਿਫਤਾਰ

Patiala Police

ਚੰਡੀਗੜ੍ਹ, 15 ਜੁਲਾਈ 2023: ਪਟਿਆਲਾ ਵਿੱਚ ਪਿਛਲੇ ਮਹੀਨੇ 11 ਜੂਨ ਨੂੰ ਵਾਪਰੀ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਪਟਿਆਲਾ ਪੁਲਿਸ (Patiala Police) ਨੇ ਸੁਲਝਾ ਲਈ ਹੈ। ਪੁਲਿਸ ਨੇ ਇਸ ਮਾਮਲੇ ‘ਚ 5 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਰਾਜਪੁਰਾ ਅਧੀਨ ਪੈਂਦੇ ਥਾਣਾ ਖੇੜੀ ਗੰਡੀਆ ਦੇ ਇਲਾਕੇ ਵਿੱਚ ਪਿਛਲੇ ਮਹੀਨੇ […]

ਪਟਿਆਲਾ ਪੁਲਿਸ ਵੱਲੋਂ ਦੋਹਰੇ ਕਤਲ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ

Patiala Police

ਪਟਿਆਲਾ, 03 ਜੁਲਾਈ 2023: ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਪਰਾਧੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਮੁਕੱਦਮਾ ਨੰਬਰ 172 ਮਿਤੀ 02.07.2023 ਅ/ਧ 302, 201, 34 ਆਈ.ਪੀ.ਸੀ. ਥਾਣਾ ਪਾਤੜਾਂ ਦੇ ਦੋਸ਼ੀਆਂ ਗੁਰਵਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਜਨਪਾਲ ਸਿੰਘ, ਰਜਿੰਦਰ ਸਿੰਘ ਉਰਫ਼ […]