July 4, 2024 11:35 pm

ਖੇਤੀ ਕਾਨੂੰਨ ਵਾਪਸ ਲੈਣ ‘ਤੇ ਇੰਨ੍ਹਾ ਬਾਲੀਵੁੱਡ ਸਿਤਾਰਿਆਂ ਨੇ ਦਿੱਤਾ ਇਹ ਬਿਆਨ

sonu sood

ਚੰਡੀਗੜ੍ਹ 19 ਨਵੰਬਰ 2021 : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਸੋਨੂੰ ਸੂਦ ਨੇ ਟਵੀਟ ਰਾਹੀਂ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸੋਨੂੰ ਸੂਦ ਨੇ ਟਵੀਟ ‘ਚ ਲਿਖਿਆ,ਕਿ ‘ਕਿਸਾਨ ਆਪਣੇ ਖੇਤਾਂ ‘ਚ ਵਾਪਸ ਚਲੇ ਜਾਣਗੇ, ਦੇਸ਼ ਦੇ ਖੇਤ ਫਿਰ ਤੋਂ ਲਹਿਰਾਏ […]