July 7, 2024 4:18 pm

ਲੁਧਿਆਣਾ ਦੀ ਅਦਾਲਤ ਕੰਪਲੈਕਸ ‘ਚ ਹੋਏ ਬੰਬ ਧਮਾਕੇ ਤੋਂ ਬਾਅਦ ਇੰਨ੍ਹਾਂ ਸਿਆਸੀ ਆਗੂਆਂ ਨੇ ਦਿੱਤਾ ਇਹ ਬਿਆਨ

Ludhiana court complex

ਚੰਡੀਗੜ੍ਹ 23 ਦਸੰਬਰ 2021: ਲੁਧਿਆਣਾ ਅਦਾਲਤ ਕੰਪਲੈਕਸ (Ludhiana court complex) ‘ਚ ਹੋਏ ਬੰਬ ਧਮਾਕੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੀ ਸਿਆਸਤ ਵੀ ਗਰਮਾ ਗਈ ਹੈ। ਪੰਜਾਬ ਦੀਆਂ […]