July 7, 2024 4:29 pm

Chandigarh: ਚੰਡੀਗੜ੍ਹ ‘ਚ ਕੈਬ ਡਰਾਈਵਰ ਅਤੇ ਆਟੋ ਚਾਲਕਾਂ ਦੀ ਹੜਤਾਲ, ਜਾਣੋ ਪੂਰਾ ਮਾਮਲਾ

Chandigarh

ਚੰਡੀਗੜ੍ਹ, 04 ਜੁਲਾਈ 2024: ਚੰਡੀਗੜ੍ਹ (Chandigarh) ‘ਚ ਕੈਬ ਡਰਾਈਵਰਾਂ ਅਤੇ ਆਟੋ ਚਾਲਕ ਮੁੜ ਹੜਤਾਲ ‘ਤੇ ਚਲੇ ਗਏ ਹਨ। ਕੈਬ ਅਤੇ ਆਟੋ ਚਾਲਕਾਂ ਨੇ ਚੰਡੀਗੜ੍ਹ ਦੇ ਸੈਕਟਰ-17 ਦੇ ਸਰਕਸ ਗਰਾਊਂਡ ‘ਚ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨ ਕਰ ਰਹੇ ਕੈਬ ਅਤੇ ਆਟੋ ਚਾਲਕਾਂ ਯਾਦ ਕਹਿਣਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਉਨ੍ਹਾਂ ਦੀ ਮੰਗਾਂ ਵੱਲ ਧਿਆਨ ਨਹੀਂ […]

ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ‘ਚ ਚੰਡੀਗੜ੍ਹ ਟਰਾਈਸਿਟੀ ਦੇ ਕੈਬ ਡਰਾਈਵਰ ਦੀ ਹੜਤਾਲ

Strike

ਚੰਡੀਗੜ੍ਹ, 03 ਜਨਵਰੀ 2024: ਚੰਡੀਗੜ੍ਹ ਟਰਾਈਸਿਟੀ (Chandigarh Tricity) ਦੇ ਕੈਬ ਡਰਾਈਵਰ ਅੱਜ ਅਚਾਨਕ ਹੜਤਾਲ (Strike) ’ਤੇ ਚਲੇ ਗਏ ਹਨ। ਹੜਤਾਲ ਕਾਰਨ ਜਿੱਥੇ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਡਰਾਈਵਰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਹਿੱਟ ਐਂਡ ਰਨ ਕਾਨੂੰਨ ‘ਤੇ ਕਾਰਵਾਈ ਦੀ ਮੰਗ ਕਰ ਰਹੇ ਹਨ। ਦੇਸ਼ ਵਿੱਚ ਲਾਗੂ ਹੋਏ ਨਵੇਂ ਹਿੱਟ ਐਂਡ ਰਨ […]

ਚੰਡੀਗੜ੍ਹ ‘ਚ ਸਥਿਤੀ ਆਮ ਵਾਂਗ, ਹੜਤਾਲ ਖ਼ਤਮ ਹੋਣ ਤੋਂ ਬਾਅਦ ਤੇਲ ਤੇ ਸ਼ਬਜੀ ਦੀ ਸਪਲਾਈ ਮੁੜ ਬਹਾਲ

Chandigarh

ਚੰਡੀਗੜ੍ਹ, 03 ਜਨਵਰੀ 2024: ਟਰੱਕ ਡਰਾਈਵਰਾਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਪਹਿਲਾ ਤੇਲ ਟੈਂਕਰ ਰਾਤ 11 ਵਜੇ ਚੰਡੀਗੜ੍ਹ (Chandigarh) ਪਹੁੰਚਿਆ। ਇਸ ਤੋਂ ਬਾਅਦ ਹੌਲੀ-ਹੌਲੀ ਸਥਿਤੀ ਆਮ ਵਾਂਗ ਹੋਣੀ ਸ਼ੁਰੂ ਹੋ ਗਈ ਹੈ। ਸਿਟਕੋ ਨੇ ਆਪਣੇ ਸਾਰੇ ਪੈਟਰੋਲ ਪੰਪਾਂ ਤੋਂ ਸਟੇਟਸ ਰਿਪੋਰਟ ਮੰਗੀ ਹੈ ਕਿ ਉਨ੍ਹਾਂ ਕੋਲ ਕਿੰਨਾ ਪੈਟਰੋਲ ਹੈ। ਵਿਭਾਗ ਦੇ ਸੈਕਟਰ 17, ਸੈਕਟਰ […]

ਲੁਧਿਆਣਾ ਦੇ ਲਾਡੋਵਾਲ ਟੋਲ ‘ਤੇ ਠੇਕਾ ਮੁਲਾਜ਼ਮਾਂ ਦਾ ਧਰਨਾ ਸਮਾਪਤ, ਰੱਖੀਆਂ ਇਹ ਮੰਗਾਂ

strike

ਚੰਡੀਗੜ੍ਹ, 09 ਦਸੰਬਰ 2023: ਪੰਜਾਬ ਦੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਬੈਠੇ ਠੇਕਾ ਮੁਲਾਜ਼ਮਾਂ ਨੇ ਏਡੀਸੀ ਹਰਦਿਆਲ ਬੈਂਸ ਦੇ ਭਰੋਸੇ ਤੋਂ ਬਾਅਦ ਧਰਨਾ (strike) ਖ਼ਤਮ ਕਰ ਦਿੱਤਾ ਹੈ। ਮੁਲਾਜ਼ਮਾਂ ਨੇ ਲੁਧਿਆਣਾ ਤੋਂ ਜਲੰਧਰ ਜਾਣ ਵਾਲੀ ਲੇਨ ’ਤੇ ਜਾਮ ਲਗਾ ਦਿੱਤਾ ਸੀ, ਜਿਸ ਕਾਰਨ ਹਾਈਵੇਅ ’ਤੇ ਕਰੀਬ 6 ਕਿਲੋਮੀਟਰ ਲੰਬਾ ਜਾਮ ਲੱਗ ਗਿਆ। ਪ੍ਰਦਰਸ਼ਨ (strike) […]

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

Farmers

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ (Farmers) ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਮੀਟਿੰਗ ਵਿੱਚ ਐਮ.ਪੀ.ਐਸ ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਕਿਸਾਨ 26 ਨਵੰਬਰ ਤੋਂ ਮੋਹਾਲੀ ਦੇ ਏਅਰਪੋਰਟ ਰੋਡ ਨੇੜੇ ਹੜਤਾਲ ’ਤੇ ਬੈਠੇ ਹਨ। ਇਸ […]

ਮਹਾਰਾਸ਼ਟਰ ‘ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ, ਵਿਧਾਇਕ ਦੇ ਘਰ ਨੂੰ ਲਾਈ ਅੱਗ

Maharashtra

ਚੰਡੀਗੜ੍ਹ, 30 ਅਕਤੂਬਰ 2023: ਮਹਾਰਾਸ਼ਟਰ (Maharashtra) ਵਿੱਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸੂਬੇ ‘ਚ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਹੋ ਰਹੇ ਹਨ। ਬੀਡ ਵਿੱਚ ਅਜਿਹੇ ਹੀ ਇੱਕ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਵਿਧਾਇਕ ਪ੍ਰਕਾਸ਼ ਸੋਲੰਕੀ ਦੇ ਘਰ ਵਿੱਚ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ। […]

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਖ਼ਤਮ

ਆੜ੍ਹਤੀਆਂ

ਚੰਡੀਗੜ੍ਹ, 12 ਅਕਤੂਬਰ 2023: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਉਪਰੰਤ ਅੱਜ ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ (STRIKE) ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖਰੀਦ ਦੇ […]

ਪੰਜਾਬ ਭਰ ਦੀਆਂ ਦਾਣਾ ਮੰਡੀਆਂ ‘ਚ ਮਜ਼ਦੂਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ

Strike

ਚੰਡੀਗੜ੍ਹ, 07 ਅਕਤੂਬਰ 2023: ਅੱਜ ਪੰਜਾਬ ਭਰ ਦੀਆਂ ਦਾਣਾ ਮੰਡੀਆਂ ਵਿਚ ਮਜ਼ਦੂਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ (strike) ਕਰਨ ਦਾ ਐਲਾਨ ਕੀਤਾ ਹੈ। ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਪੰਜਾਬ ਦੇ ਚੇਅਰਮੈਨ ਚੌਧਰੀ ਦਰਸ਼ਨ ਲਾਲ ਨੇ ਦਾਅਵਾ ਕੀਤਾ ਕਿ ਅੱਜ ਪੰਜਾਬ ਭਰ ਵਿਚ ਪੱਲੇਦਾਰ ਮਜ਼ਦੂਰਾਂ ਨੇ ਹੜਤਾਲ ਕੀਤੀ ਹੋਈ ਹੈ। ਇਸੇ ਤਹਿਤ ਏਸ਼ੀਆ ਦੀ ਸਭ ਤੋਂ […]

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ, ਕਈ ਟਰੇਨਾਂ ਰੱਦ, ਪੜ੍ਹੋ ਪੂਰਾ ਵੇਰਵਾ

Train

ਚੰਡੀਗੜ੍ਹ, 29 ਸਤੰਬਰ 2023: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਰੇਲ (Train) ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ […]

ਰੇਲ ਰੋਕੋ ਅੰਦੋਲਨ ਨੂੰ ਲੈ ਕੇ ਕਿਸਾਨ ਰੇਲਵੇ ਲਾਈਨਾਂ ‘ਤੇ ਪਹੁੰਚੇ, ਕਈ ਟਰੇਨਾਂ ਰੱਦ

farmers

ਚੰਡੀਗੜ੍ਹ, 28 ਸਤੰਬਰ, 2023: ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਕਿਸਾਨ (farmers) ਰੇਲਵੇ ਲਾਈਨਾਂ ਨੇੜੇ ਪਹੁੰਚਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨ ਜਥੇਬੰਦੀਆਂ […]