July 4, 2024 11:01 pm

ਮੋਹਾਲੀ ਪ੍ਰਸ਼ਾਸਨ ਵੱਲੋਂ ਬਿਨਾਂ ਅੱਗ ਲਾਇਆ ਪਰਾਲੀ ਦੇ ਨਿਪਟਾਰਾ ਸਾਧਨਾਂ ਬਾਰੇ ਜਾਗਰੂਕ ਕਰਨ ਲਈ ਕਿਸਾਨਾਂ ਤੱਕ ਪਹੁੰਚ

stubble

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਜਨਵਰੀ, 2024: ਪਰਾਲੀ (stubble) ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਮਸ਼ੀਨਰੀ ‘ਤੇ ਉਪਲਬਧ ਵੱਡੀ ਸਬਸਿਡੀ ਸਕੀਮ ਬਾਰੇ ਜਾਣੂ ਕਰਵਾਉਣ ਲਈ ਉਨ੍ਹਾਂ ਨਾਲ ਤਾਲਮੇਲ […]

ਦੇਸ਼ ‘ਚ ਕੋਈ ਵੀ ਕਿਸਾਨ ਖੁਸ਼ੀ ਨਾਲ ਪਰਾਲੀ ਨਹੀਂ ਸਾੜਦਾ, ਪਰਾਲੀ ਦੀ ਸਮੱਸਿਆ ਨਾਲ ਨਜਿੱਠਣਾ ਸਾਰਿਆਂ ਦੀ ਜ਼ਿੰਮੇਵਾਰੀ: ਸੰਦੀਪ ਪਾਠਕ

Sandeep Pathak

ਚੰਡੀਗੜ੍ਹ, 7 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਤੋਂ ਰਾਜ ਸਭਾ ਮੈਂਬਰ ਡਾ ਸੰਦੀਪ ਪਾਠਕ (Sandeep Pathak) ਨੇ ਵੀਰਵਾਰ ਨੂੰ ਸੰਸਦ ਵਿੱਚ ਪਰਾਲੀ ਦਾ ਮੁੱਦਾ ਉਠਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਰਾਜ ਸਭਾ ਨੂੰ ਸੰਬੋਧਨ ਕਰਦਿਆਂ ਡਾ: ਪਾਠਕ ਨੇ ਕਿਹਾ ਕਿ ਅਸੀਂ ਅਕਸਰ […]

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ 1084 FIR ਦਰਜ

STUBBLE

ਚੰਡੀਗੜ੍ਹ, 20 ਨਵੰਬਰ 2023: ਪੰਜਾਬ ਪੁਲਿਸ ਵੱਲੋਂ ਪਰਾਲੀ (STUBBLE) ਸਾੜਨ ਨੂੰ ਰੋਕਣ ਲਈ ਕੀਤੇ ਜਾ ਰਹੇ ਨਿਰੰਤਰ ਤੇ ਅਣਥੱਕ ਯਤਨਾਂ ਸਦਕਾ, ਪੰਜਾਬ ਵਿੱਚ ਖੇਤਾਂ ਨੂੰ ਅੱਗ ਲਗਾਉਣ ਦੇ ਸਿਰਫ 634 ਮਾਮਲਿਆਂ ਦੇ ਨਾਲ ਇੱਕ ਹੋਰ ਗਿਰਾਵਟ ਦਰਜ ਕੀਤੀ ਗਈ, ਜੋ ਕਿ ਸੋਮਵਾਰ ਨੂੰ ਰਾਜ ਵਿੱਚ ਦੀਵਾਲੀ ਤੋਂ ਬਾਅਦ ਸਭ ਤੋਂ ਘੱਟ ਬਣਦੀ ਹੈ। ਇਹ ਜਾਣਕਾਰੀ […]

ਮੋਗਾ ‘ਚ ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ, ਕਿਸਾਨਾਂ ਵਿਰੁੱਧ ਦਰਜ ਕੇਸਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ

moga

ਚੰਡੀਗੜ੍ਹ, 20 ਨਵੰਬਰ 2023: ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ 18 ਕਿਸਾਨ (farmers) ਜਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ ਗਿਆ । ਕਿਸਾਨ ਜਥੇਬੰਦੀਆਂ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਵਾਉਣ ਅਤੇ ਆਪਣੀਆਂ ਪੁਰਾਣੀਆਂ ਮੰਗਾਂ ਦੀ ਪੂਰਤੀ ਲਈ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਆਹਮੋ ਸਾਹਮਣੇ ਹੋ ਗਏ । ਇਸ ਦੌਰਾਨ […]

DGP ਗੌਰਵ ਯਾਦਵ ਨੇ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ 11 ਜ਼ਿਲ੍ਹਿਆਂ ਦੇ SSP ਨੂੰ ਕਾਰਨ ਦੱਸੋ ਨੋਟਿਸ ਜਾਰੀ

stubble

ਚੰਡੀਗੜ੍ਹ, 18 ਨਵੰਬਰ 2023: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਰਾਲੀ (stubble) ਸਾੜਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਡੀਜੀਪੀ ਪੰਜਾਬ ਨੇ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਉਂ ਅਤੇ ਖੰਨਾ ਦੇ ਐੱਸ.ਐੱਸ.ਪੀ ਨੂੰ ਨੋਟਿਸ ਭੇਜ ਕੇ ਜਵਾਬ […]

ਪਰਾਲੀ ਸਾੜਨ ਦੇ ਮਾਮਲੇ: ਪੰਜਾਬ ‘ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਪਰਾਲੀ

ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ 2023: ਪਰਾਲੀ (STUBBLE) ਸਾੜਨ ‘ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ […]

ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 70 ਪ੍ਰਤੀਸ਼ਤ ਮਾਮਲਿਆਂ ਦੇ ਮੁਕਾਬਲੇ ਇਸ ਸਾਲ ਮਾਮਲੇ ਘਟ ਕੇ 47 ਫੀਸਦੀ ਰਹੇ: ਪੰਜਾਬ ਸਰਕਾਰ

ਲੇਜ਼ਰ ਲਾਈਟਾਂ

ਚੰਡੀਗੜ੍ਹ, 09 ਨਵੰਬਰ 2023: ਪ੍ਰਦੂਸ਼ਣ ਮਾਮਲਾ ਲੰਬੇ ਸਮੇਂ ਤੋਂ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਮਾਣਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਪ੍ਰਦੂਸ਼ਣ ਦਾ ਨੋਟਿਸ ਲਿਆ ਜਿਸ ਵਿੱਚ ਨਵੰਬਰ ਤੇ ਦਸੰਬਰ ਦੌਰਾਨ ਬਹੁਤ ਜ਼ਿਆਦਾ ਪ੍ਰਦੂਸ਼ਣ ਪਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ (ਏ.ਜੀ.) ਪੰਜਾਬ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਤਰਫੋਂ ਹਲਫਨਾਮਾ ਦਾਇਰ […]

ਪਰਾਲੀ ਦੀ ਸਮੱਸਿਆ ਨੂੰ ਲੈ ਕੇ ਸੁਪਰੀਮ ਕੋਰਟ ਨੇ ਹੁਕਮ ਜਾਰੀ ਕੀਤੇ

Supreme Court

ਚੰਡੀਗੜ੍ਹ, 08 ਨਵੰਬਰ 2023: ਪਰਾਲੀ ਦੀ ਸਮੱਸਿਆ ਨੂੰ ਲੈ ਕੇ ਸੁਪਰੀਮ ਕੋਰਟ (Supreme Court) ਨੇ ਹੁਕਮ ਜਾਰੀ ਕੀਤੇ ਹਨ, ਏ.ਜੀ.ਗੁਰਮਿੰਦਰ ਸਿੰਘ ਦੇ ਸੁਝਾਵਾਂ ਨੂੰ ਉਸਾਰੂ ਮੰਨਿਆ ਗਿਆ ਹੈ | ਸੁਪਰੀਮ ਕੋਰਟ ਮੁਤਾਬਕ ਕਿਸਾਨਾਂ ਦੀ ਆਰਥਿਕ ਤੰਗੀ ਕਾਰਨ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ, ਪਰਾਲੀ ਨਾ ਸਾੜਨ ਲਈ ਵਿਕਲਪ ਮੁਫ਼ਤ ਹੋਣੇ ਚਾਹੀਦੇ ਹਨ। ਮਸ਼ੀਨਾਂ ‘ਤੇ ਦਿੱਤੀ […]

ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

biomass power plants

ਨਵੀਂ ਦਿੱਲੀ/ਚੰਡੀਗੜ੍ਹ, 06 ਨਵੰਬਰ 2023: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (VGF) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ (biomass power plants) ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ […]

DC ਆਸ਼ਿਕਾ ਜੈਨ ਵੱਲੋਂ ਕਿਸਾਨਾਂ ਨੂੰ ਮਾਨਵਤਾ ਹਿੱਤ ‘ਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਮਸ਼ੀਨਰੀ ਰਾਹੀਂ ਸੰਭਾਲਣ ਦੀ ਅਪੀਲ

DC Ashika Jain

ਐੱਸ.ਏ.ਐੱਸ ਨਗਰ, 04 ਨਵੰਬਰ 2023: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ (DC Ashika Jain) ਨੇ ਅੱਜ ਬਨੂੰੜ ਨੇੜਲੇ ਪਿੰਡਾਂ ਦਾ ਦੌਰਾ ਕਰਦਿਆਂ ਪਰਾਲੀ ਪ੍ਰਬੰਧਨ ਮਸ਼ੀਨਰੀ ਰਾਹੀਂ ਪਰਾਲੀ ਸੰਭਾਲ ਰਹੇ ਕਿਸਾਨਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਾਨਵਤਾ ਹਿੱਤ ਵਿੱਚ ਪਰਾਲੀ ਨੂੰ ਅੱਗ ਨਾ ਲਾ ਕੇ ਮਕੈਨੀਕਲ ਢੰਗ ਨਾਲ […]