July 7, 2024 12:58 pm

Stubble Burning: ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਯੋਜਨਾ

Stubble Burning

ਚੰਡੀਗੜ੍ਹ, 26 ਜੂਨ 2024: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫਸਲ ਦੀ ਰਹਿੰਦ-ਖੂੰਹਦ ਸਾੜਨ (Stubble Burning) ਦੀਆਂ ਘਟਨਾਵਾਂ ਨੂੰ ਰੋਕਣ ਲਈ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸਹੀ ਪ੍ਰਬੰਧਨ ਲਈ ਮਸ਼ੀਨਰੀ ਆਦਿ ਲਈ 500 ਕਰੋੜ ਰੁਪਏ ਦੀ ਦੀ ਯੋਜਨਾ ਤਿਆਰ ਕੀਤੀ ਹੈ | ਇਸਦੀ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ […]

Stubble Burning: ਪਰਾਲੀ ਸਾੜਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਸਖ਼ਤ, ਪੰਜਾਬ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

Stubble Burning

ਚੰਡੀਗੜ੍ਹ, 12 ਜੂਨ 2024: ਪੰਜਾਬ ਵਿੱਚ ਝੋਨੇ ਦੀ ਲਵਾਈ ਦਾ ਸੀਜ਼ਨ ਹਾਲੇ ਸ਼ੁਰੂ ਹੋਈ ਹੈ ਪਰ ਕੇਂਦਰ ਸਰਕਾਰ ਪਰਾਲੀ ਸਾੜਨ (Stubble Burning) ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪਹਿਲਾਂ ਹੀ ਸਰਗਰਮ ਹੋ ਗਈ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਸਬੰਧੀ ਪੰਜਾਬ ਦੇ ਅਧਿਕਾਰੀਆਂ ਨਾਲ ਦਿੱਲੀ ਵਿਖੇ ਬੈਠਕ ਕੀਤੀ। ਨਾਲ ਹੀ ਨਵੰਬਰ-ਦਸੰਬਰ ਵਿੱਚ ਝੋਨੇ ਦੀ […]

ਪੰਜਾਬ ਸਰਕਾਰ ਵੱਲੋਂ ਮੁੱਖ ਸਕੱਤਰ ਤੇ AG ਨੂੰ ਪਰਾਲੀ ਦੇ ਨਿਪਟਾਰੇ ਸੰਬੰਧੀ ਨੀਤੀ ਲਈ ਖਾਕਾ ਤਿਆਰ ਕਰਨ ਦੇ ਹੁਕਮ

Punjab Government

ਚੰਡੀਗੜ੍ਹ, 30 ਜਨਵਰੀ 2024: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ (Punjab Government) ਹਰਕਤ ਵਿੱਚ ਆ ਗਈ ਹੈ। ਹੁਣ ਪਰਾਲੀ ਸਾੜਨ ਨੂੰ ਰੋਕਣ ਅਤੇ ਪ੍ਰਬੰਧਨ ਲਈ ਇੱਕ ਨਵੀਂ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਐਡਵੋਕੇਟ ਜਨਰਲ […]

NGT ਵੱਲੋਂ ਪੰਜਾਬ ਸਰਕਾਰ ਨੂੰ ਝਟਕਾ, ਪਰਾਲੀ ਸਾੜਨ ਦੇ ਮੁੱਦੇ ‘ਤੇ ਸੋਧੀ ਹੋਈ ਯੋਜਨਾ ਮੰਗੀ

Punjab Government

ਚੰਡੀਗੜ੍ਹ, 23 ਜਨਵਰੀ 2024: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਤਿਆਰ ਕੀਤੀ ਐਕਸ਼ਨ ਪਲਾਨ ਨੂੰ ਝਟਕਾ ਦਿੱਤਾ ਹੈ। ਐਨਜੀਟੀ ਨੇ ਪੰਜਾਬ ਸਰਕਾਰ ਨੂੰ ਸੋਧੀ ਹੋਈ ਯੋਜਨਾ ਦੇਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ ਇਹ ਪਲਾਨ ਫਾਈਲ ਕਰਨਾ ਹੋਵੇਗਾ। ਇਸ ਦੇ ਨਾਲ […]

ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਦੇ ਕਿਸਾਨਾਂ ਨੂੰ ਜਾਣਬੁੱਝ ਕੇ ਕੀਤਾ ਜਾ ਰਿਹੈ ਬਦਨਾਮ: ਸੰਤ ਬਲਬੀਰ ਸਿੰਘ ਸੀਚੇਵਾਲ

Seechewal

ਸੁਲਤਾਨਪੁਰ ਲੋਧੀ, 4 ਦਸੰਬਰ 2023: ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਨੇ ਸਰਦ ਰੁੱਤ ਦੇ ਪਾਰਲੀਮੈਂਟ ਸ਼ੁਰੂ ਹੋਏ ਇਜਲਾਸ ਦੇ ਪਹਿਲੇ ਦਿਨ ਹੀ ਪਰਾਲੀ ਸਾੜਨ ਦੇ ਮਾਮਲੇ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਜਾਣ ਬੁੱਝ ਕੇ ਬਦਨਾਮ ਕਰਨ ਦਾ ਮੁੱਦਾ ਚੁੱਕਿਆ। ਉਨ੍ਹਾਂ ਪਾਰਲੀਮੈਂਟ ਦੀ ਨਵੀਂ ਬਣੀ ਇਮਾਰਤ ਵਿੱਚ ਪਹਿਲੀਵਾਰ […]

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ 1084 FIR ਦਰਜ

STUBBLE

ਚੰਡੀਗੜ੍ਹ, 20 ਨਵੰਬਰ 2023: ਪੰਜਾਬ ਪੁਲਿਸ ਵੱਲੋਂ ਪਰਾਲੀ (STUBBLE) ਸਾੜਨ ਨੂੰ ਰੋਕਣ ਲਈ ਕੀਤੇ ਜਾ ਰਹੇ ਨਿਰੰਤਰ ਤੇ ਅਣਥੱਕ ਯਤਨਾਂ ਸਦਕਾ, ਪੰਜਾਬ ਵਿੱਚ ਖੇਤਾਂ ਨੂੰ ਅੱਗ ਲਗਾਉਣ ਦੇ ਸਿਰਫ 634 ਮਾਮਲਿਆਂ ਦੇ ਨਾਲ ਇੱਕ ਹੋਰ ਗਿਰਾਵਟ ਦਰਜ ਕੀਤੀ ਗਈ, ਜੋ ਕਿ ਸੋਮਵਾਰ ਨੂੰ ਰਾਜ ਵਿੱਚ ਦੀਵਾਲੀ ਤੋਂ ਬਾਅਦ ਸਭ ਤੋਂ ਘੱਟ ਬਣਦੀ ਹੈ। ਇਹ ਜਾਣਕਾਰੀ […]

ਮੋਗਾ ‘ਚ ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ, ਕਿਸਾਨਾਂ ਵਿਰੁੱਧ ਦਰਜ ਕੇਸਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ

moga

ਚੰਡੀਗੜ੍ਹ, 20 ਨਵੰਬਰ 2023: ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ 18 ਕਿਸਾਨ (farmers) ਜਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ ਗਿਆ । ਕਿਸਾਨ ਜਥੇਬੰਦੀਆਂ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਵਾਉਣ ਅਤੇ ਆਪਣੀਆਂ ਪੁਰਾਣੀਆਂ ਮੰਗਾਂ ਦੀ ਪੂਰਤੀ ਲਈ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਆਹਮੋ ਸਾਹਮਣੇ ਹੋ ਗਏ । ਇਸ ਦੌਰਾਨ […]

ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 FIR ਦਰਜ, 7405 ਮਾਮਲਿਆਂ ‘ਚ 1.67 ਕਰੋੜ ਰੁਪਏ ਦਾ ਲਗਾਇਆ ਜ਼ੁਰਮਾਨਾ

ਪਰਾਲੀ ਸਾੜਨ

ਚੰਡੀਗੜ੍ਹ, 19 ਨਵੰਬਰ 2023: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ […]

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ‘ਚ ਕੀਤਾ ਜਾਵੇਗਾ ਸਨਮਾਨ: ਕੁਲਤਾਰ ਸਿੰਘ ਸੰਧਵਾਂ

ਝਾਕੀਆਂ

ਚੰਡੀਗੜ੍ਹ, 19 ਨਵੰਬਰ 2023: ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਅਜਿਹੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵੱਡੇ ਜਨਤਕ ਹਿੱਤਾਂ ਅਤੇ ਵਾਤਾਵਰਣ ਦੀ ਵਾਜਿਬ ਸੰਭਾਲ ਦੇ ਮੱਦੇਨਜ਼ਰ ਇਸ ਮਾੜੇ ਅਮਲ ਤੋਂ ਪਾਸਾ ਵੱਟਿਆ ਹੈ। ਇਹ […]

DGP ਗੌਰਵ ਯਾਦਵ ਨੇ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ 11 ਜ਼ਿਲ੍ਹਿਆਂ ਦੇ SSP ਨੂੰ ਕਾਰਨ ਦੱਸੋ ਨੋਟਿਸ ਜਾਰੀ

stubble

ਚੰਡੀਗੜ੍ਹ, 18 ਨਵੰਬਰ 2023: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਰਾਲੀ (stubble) ਸਾੜਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਡੀਜੀਪੀ ਪੰਜਾਬ ਨੇ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਉਂ ਅਤੇ ਖੰਨਾ ਦੇ ਐੱਸ.ਐੱਸ.ਪੀ ਨੂੰ ਨੋਟਿਸ ਭੇਜ ਕੇ ਜਵਾਬ […]