July 7, 2024 4:19 pm

ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲਾਂ ਦੀ ਰਹਿੰਦ-ਖੂੰਹਦ ਜਮੀਨ ‘ਚ ਮਿਲਾ ਕੇ ਹੀ ਕਣਕ ਦੀ ਬਿਜਾਈ ਕਰਨ ਕਿਸਾਨ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਸਮਾਣਾ, 01 ਨਵੰਬਰ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੁਸ਼ਹਾਲ ਬਣਾਇਆ ਜਾਵੇ। ਕੈਬਨਿਟ ਮੰਤਰੀ ਜੌੜਾਮਾਜਰਾ ਅੱਜ ਸਮਾਣਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ […]

ਪਰਾਲੀ ਸਾੜਨ ਵਾਲਿਆਂ ਦੀ ਜ਼ਮੀਨ ਰਿਕਾਰਡ ‘ਚ ਹੋਵੇਗੀ ਲਾਲ ਐਂਟਰੀ: DC ਰੂਹੀ ਦੁੱਗ

stubble

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ 2023: ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਆਈ.ਏ.ਐਸ ਨੇ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਪਰਾਲੀ (stubble) ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਕਰਦਿਆਂ ਆਖਿਆ ਹੈ ਕਿ ਕਿਸਾਨ ਵੀਰ ਪਰਾਲੀ ਨੂੰ ਸਾੜਨ ਦੀ ਬਜਾਏ ਇਸਦੇ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਇਸਦਾ ਨਿਪਟਾਰਾ ਕਰਕੇ ਕਣਕ ਦੀ ਬਿਜਾਈ […]

ਪਰਾਲੀ ਪ੍ਰਬੰਧਨ ਮਸ਼ੀਨਰੀ ਕਿਸਾਨਾਂ ਨੂੰ ਸੁਖਾਲੇ ਢੰਗ ਨਾਲ ਉਪਲਬਧ ਕਰਵਾਉਣ ਲਈ ਹੈਲਪਲਾਈਨ ਜਾਰੀ

stubble

ਐੱਸ.ਏ.ਐੱਸ ਨਗਰ, 7 ਅਕਤੂਬਰ, 2023: ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਉਪਲਬਧ ਪਰਾਲੀ (stubble) ਸੰਭਾਲ ਮਸ਼ੀਨਰੀ ਸੁਖਾਲੇ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੱਧਰ ’ਤੇ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ, ਜੋ ਵਾਢੀ ਸੇ ਸੀਜ਼ਨ ਦੌਰਾਨ ਸਮੇਂ ਦੌਰਾਨ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਕੰਮ ਕਰੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]

ਉਪ ਮੰਡਲ ਮੈਜਿਸਟਰੇਟ ਮੋਹਾਲੀ ਪਿੰਡ ਬਾਸਮਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਪਿੰਡ ਪੱਧਰੀ ਕੈਂਪ ‘ਚ ਜਾਗਰੂਕ ਕਰਨ ਪੁੱਜੇ

ਪਰਾਲੀ ਨਾ ਸਾੜਨ

ਐਸ.ਏ.ਐਸ.ਨਗਰ, 4 ਅਕਤੂਬਰ 2023: ਡਿਪਟੀ ਕਮਿਸ਼ਨਰ, ਐੱਸ.ਏ.ਐੱਸ.ਨਗਰ (Mohali) ਆਸ਼ਿਕਾ ਜੈਨ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਸੰਪਰਕ ਕਰਨ ਹਿੱਤ ਜਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟਸ ਨੂੰ ਪਿੰਡਾਂ ਚ ਪਹੁੰਚ ਕਰਨ ਦੀਆਂ ਹਦਾਇਤਾਂ ਤਹਿਤ ਉਪ ਮੰਡਲ ਮੈਜਿਸਟਰੇਟ ਮੋਹਾਲੀ ਚੰਦਰ ਜੋਤੀ ਸਿੰਘ ਨੇ ਪਿੰਡ ਬਾਸਮਾਂ ਵਿਖੇ ਪਿੰਡ ਪੱਧਰੀ ਕੈਂਪ ਵਿੱਚ ਸ਼ਮੂਲੀਅਤ ਕੀਤੀ। ਬਾਸਮਾਂ […]

ਐੱਸ.ਏ.ਐੱਸ. ਨਗਰ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਖੇਤਾਂ ‘ਚ ਜਾ ਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਪ੍ਰਬੰਧਨ

ਐੱਸ.ਏ.ਐੱਸ. ਨਗਰ, 26 ਸਤੰਬਰ 2023: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਮੁਤਾਬਕ ਵੱਖੋ ਵੱਖ ਸੀਨੀਅਰ ਅਧਿਕਾਰੀਆਂ ਵਲੋਂ ਖੇਤਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੀਤਿਕਾ ਸਿੰਘ ਨੇ ਪਿੰਡ ਠੱਸਕਾ ਤਹਿਸੀਲ ਮੋਹਾਲੀ […]

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਰੀਵਿਊ ਮੀਟਿੰਗ

ਪਰਾਲੀ ਪ੍ਰਬੰਧਨ

ਐੱਸ.ਏ.ਐੱਸ.ਨਗਰ, 21 ਸਤੰਬਰ 2023: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ.ਏ.ਐੱਸ.ਨਗਰ ਗੀਤਿਕਾ ਸਿੰਘ ਨੇ ਖੇਤੀਬਾੜੀ, ਸਹਿਕਾਰਤਾ, ਪ੍ਰਦੂਸ਼ਣ ਰੋਕਥਾਮ ਬੋਰਡ ,ਜਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ, ਜਿਲ੍ਹਾ ਪੰਚਾਇਤ ਤੇ ਵਿਕਾਸ ਵਿਭਾਗ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਮੁੱਖ ਖੇਤੀਬਾੜੀ ਅਫ਼ਸਰ, ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਬੋਰਡ ਦੀ […]

ਐੱਸ.ਏ.ਐੱਸ ਨਗਰ ‘ਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ

SAS Nagar

ਐੱਸ.ਏ.ਐੱਸ ਨਗਰ, 19 ਸਤੰਬਰ, 2023: ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar), ਆਸ਼ਿਕਾ ਜੈਨ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਕਾਰਨ, ਇਸ ਵਿਚੋਂ ਨਿਕਲਣ ਵਾਲੀਆਂ ਗੈਸਾਂ ਦੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਅਤੇ ਮਿੱਟੀ ਦੀ ਉਪਜਾਊ ਤਾਕਤ ਦਾ ਨੁਕਸਾਨ ਹੋਣ ਕਾਰਨ, ਜ਼ਿਲ੍ਹੇ ਵਿੱਚ ਝੋਨੇ ਦੀ ਫਸਲ ਕੱਟਣ ਅਤੇ ਝੋਨੇ ਦੀ ਕਟਾਈ ਤੋਂ ਬਾਅਦ […]

ਮੋਹਾਲੀ: ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਮੀਟਿੰਗ

paddy stubble

ਐਸ.ਏ.ਐਸ.ਨਗਰ, 6 ਸਤੰਬਰ, 2023: ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਖੇਤੀਬਾੜੀ, ਸਹਿਕਾਰਤਾ, ਪ੍ਰਦੂਸ਼ਣ ਰੋਕਥਾਮ ,ਜ਼ਿਲ੍ਹਾ ਫੂਡ ਤੇ ਸਪਲਾਈ, ਜਿਲ੍ਹਾ ਪੰਚਾਇਤ ਤੇ ਵਿਕਾਸ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨਾਲ ਸਾਲ 2023 ਦੌਰਾਨ ਝੋਨੇ ਦੀ ਪਰਾਲੀ (paddy stubble) ਨੂੰ ਅੱਗ ਨਾ ਲਗਾ ਕੇ, ਇਸ ਦੇ ਸੁਚੱਜੇ ਪ੍ਰਬੰਧਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਸਮੂਹ ਉਪ ਮੰਡਲ […]

ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ‘ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

ਚੰਡੀਗੜ੍ਹ, 3 ਸਤੰਬਰ 2023: ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ […]

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਮਸ਼ੀਨਾਂ ਦੇਣ ਲਈ ਯਤਨ ਜ਼ੋਰਾਂ ‘ਤੇ: ਆਸ਼ਿਕਾ ਜੈਨ

Paddy stubble

ਐਸ.ਏ.ਐਸ.ਨਗਰ, 14 ਅਗਸਤ 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਾਲ 2023 ਦੌਰਾਨ ਝੋਨੇ ਦੀ ਪਰਾਲੀ (Paddy stubble) ਨੂੰ ਅੱਗ ਨਾ ਲਗਾ ਕੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਮਸ਼ੀਨਾਂ ਦੇਣ […]