July 4, 2024 9:17 am

ਸੀਪੀ-67 ਮਾਲ ‘ਚ ਕਰਵਾਏ ਕਿਊਟੈਸਟ ਗਬਰੂ ਤੇ ਕਿਊਟੈਸਟ ਮੁਟਿਆਰ ਫੈਸ਼ਨ ਸ਼ੋਅ ‘ਚ 5 ਸਕੂਲਾਂ ਦੇ 150 ਵਿਦਿਆਰਥੀਆਂ ਨੇ ਲਿਆ ਭਾਗ

CP-67 Mall

ਮੋਹਾਲੀ, 13 ਅਪ੍ਰੈਲ 2024: CP-67 ਮਾਲ (CP-67 Mall) ਇੱਕ ਵਿਸ਼ੇਸ਼ ‘ਸਾਡਾ ਪਿੰਡ’ ਸੈੱਟਅੱਪ ਰਾਹੀਂ ਪੰਜਾਬ ਦੇ ਰੂਹਾਨੀ ਤੱਤ ਨੂੰ ਸ਼ਹਿਰ ਦੇ ਦਿਲਾਂ ਵਿੱਚ ਲਿਆ ਕੇ ਵਿਸਾਖੀ ਦਾ ਜਸ਼ਨ ਮਨਾ ਰਿਹਾ ਹੈ। ਵਿਸਾਖੀ ਸੈੱਟਅੱਪ ਵਿੱਚ ਮਿੱਟੀ ਦੀਆਂ ਝੋਪੜੀਆਂ, ਖੂਹ ਅਤੇ ਬੈਲ ਗੱਡੀਆਂ ਸ਼ਾਮਲ ਹਨ, ਜੋ ਕਿ ਪੰਜਾਬ ਦੇ ਪਿੰਡਾਂ ਤੋਂ ਸਿੱਧੇ ਮਾਲ ਨੂੰ ਇੱਕ ਜੀਵੰਤ ਦ੍ਰਿਸ਼ […]

ਇੰਦਰਾ ਗਾਂਧੀ ਨੈਸ਼ਨਲ ਯੂਨੀਵਰਸਿਟੀ ਦੇ ਆਨਲਾਈਨ ਪੋਰਟਲ ‘ਤੇ 31 ਮਾਰਚ ਤੱਕ ਭਰੇ ਜਾਣਗੇ ਪ੍ਰੀਖਿਆ ਫਾਰਮ

Indira Gandhi National University

ਚੰਡੀਗੜ੍ਹ, 19 ਮਾਰਚ 2024: ਇੰਦਰਾ ਗਾਂਧੀ ਨੈਸ਼ਨਲ ਯੂਨੀਵਰਸਿਟੀ (Indira Gandhi National University) ਵੱਲੋਂ ਜੂਨ 2024 ਸੈਸ਼ਨ ਪ੍ਰੀਖਿਆਵਾਂ ਲਈ ਰਜਿਸਟ੍ਰੇਸ਼ਨ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ ਜੋ ਵੀ ਵਿਦਿਆਰਥੀ ਜੂਨ 2024 ਸੈਸ਼ਨ ਵਿਚ ਪ੍ਰੀਖਿਆਵਾਂ ਵਿਚ ਹਿੱਸਾ ਲੈਣਾ ਚਾਹੁੰਦੇ ਹਨ ਉਹ ਬਿਨ੍ਹਾ ਲੇਟ ਫੀਸ ਦੇ 31 ਮਾਰਚ, 2024 ਤਕ ਬਿਨੈ ਪ੍ਰਕ੍ਰਿਆ ਪੂਰੀ ਕਰ ਸਕਦੇ ਹਨ। ਲੇਟ […]

ਮੋਹਾਲੀ: ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਪ੍ਰੋਜੈਕਟ ਮੁਕੰਮਲ ਹੋਣ ਉਪਰੰਤ ਵਿਦਿਆਰਥੀਆਂ ਨੂੰ ਕੀਤਾ ਸਮਰਪਿਤ

Government High School

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਹਾਈ ਸਕੂਲ (Government High School) ਫੇਜ਼-5, ਮੋਹਾਲੀ ਵਿਖੇ ਪੇਵਰ ਬਲਾਕ ਲਾਉਣ ਦਾ ਪ੍ਰੋਜੈਕਟ ਮੁਕੰਮਲ ਹੋਣ ‘ਤੇ ਜ਼ਿਲ੍ਹਾ ਯੋਜਨਾ […]

80 ਹਜ਼ਾਰ ਵਿਦਿਆਰਥੀਆਂ ਦਾ ਮੁਲਾਂਕਣ ਕਰੇਗੀ ਸ਼੍ਰੀ ਵਿਸ਼ਵਕਰਮਾ ਸਕਿੱਲ ਯੂਨੀਵਰਸਿਟੀ

Sri Vishwakarma Skill University

ਚੰਡੀਗੜ੍ਹ, 31 ਜਨਵਰੀ 2024: ਸ਼੍ਰੀ ਵਿਸ਼ਵਕਰਮਾ ਸਕਿੱਲ ਯੂਨੀਵਰਸਿਟੀ (Sri Vishwakarma Skill University) , ਪਲਵਲ ਰਾਜ ਦੇ ਸਰਕਾਰੀ ਸਕੂਲਾਂ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਹੁਨਰ ਵਿਸ਼ਿਆਂ ਦੀ ਪੜ੍ਹਾਈ ਕਰ ਰਹੇ 80 ਹਜ਼ਾਰ ਵਿਦਿਆਰਥੀਆਂ ਦਾ ਮੁਲਾਂਕਣ ਕਰੇਗੀ। ਇਹ ਮੁਲਾਂਕਣ ਪਹਿਲੀ ਫਰਵਰੀ ਤੋਂ 22 ਜ਼ਿਲ੍ਹਿਆਂ ਦੇ 1248 ਸਕੂਲਾਂ ਵਿੱਚ ਸ਼ੁਰੂ ਹੋਵੇਗਾ। ਯੂਨੀਵਰਸਿਟੀ ਨੇ ਇਸ ਲਈ 300 ਤੋਂ […]

ਅਯੋਗ ਉਮੀਦਵਾਰਾਂ ਨੂੰ ਦਾਖਲ ਕਰਨ ਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਜ਼ਮਾਨਤ ਅਰਜ਼ੀ ਖਾਰਜ

PUNJAB POLICE

ਚੰਡੀਗੜ੍ਹ, 25 ਜਨਵਰੀ 2024: ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਨੂੰ ਰਾਜ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਅਯੋਗ ਉਮੀਦਵਾਰਾਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ […]

ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼

ਵਿਦਿਆਰਥੀਆਂ

ਐੱਸ.ਏ.ਐੱਸ.ਨਗਰ, 23 ਜਨਵਰੀ, 2024: ਐਸ.ਡੀ.ਐਮ. ਮੋਹਾਲੀ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ, ਮੁਹਾਲੀ ਦੀ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਕਰਵਾਈ ਗਈ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡਜ਼, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ […]

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀਆਂ ਤਿੰਨ ਯੂਨੀਵਰਸਿਟੀਆਂ ਬੰਦ, ਵਿਦਿਆਰਥੀਆਂ ਨੂੰ ਨਹੀਂ ਦਿੱਤੀ ਜਾਣਕਾਰੀ

Islamabad

ਚੰਡੀਗ੍ਹੜ, 22 ਜਨਵਰੀ 2024: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ (Islamabad) ਦੀਆਂ ਤਿੰਨ ਯੂਨੀਵਰਸਿਟੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ‘ਜੀਓ ਨਿਊਜ਼’ ਦੀ ਰਿਪੋਰਟ ਮੁਤਾਬਕ ਸੋਮਵਾਰ ਨੂੰ ਜਦੋਂ ਵਿਦਿਆਰਥੀ ਯੂਨੀਵਰਸਿਟੀ ਪਹੁੰਚੇ ਤਾਂ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ। ਰਿਪੋਰਟ ‘ਚ ਉੱਚ ਅਧਿਕਾਰੀਆਂ ਦਾ ਹਵਾਲਾ […]

ਬੋਰਡ ਪ੍ਰੀਖਿਆਵਾਂ ਲਈ ਹੁਸ਼ਿਆਰ ਵਿਦਿਆਰਥੀਆਂ ਦੀ ਤਿਆਰੀ ਲਈ ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ 8 ਜਨਵਰੀ ਤੋਂ ਸ਼ੁਰੂਆਤ

Group-D employees

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਜਨਵਰੀ, 2024: ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਲਗਾਤਾਰਤਾ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਵਿੱਚ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ ਮੈਰੀਟੋਰੀਅਸ ਬੱਚਿਆਂ ਲਈ ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ […]

ਵਿਦਿਆਰਥੀਆਂ ਨੇ ਸਿਵਲ ਸੇਵਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ ਬਾਰੇ ਡੀ.ਸੀ, ਏਡੀਸੀ ਅਤੇ ਹੋਰ ਅਧਿਕਾਰੀਆਂ ਨੂੰ ਸਵਾਲ ਪੁੱਛੇ

ਵਿਦਿਆਰਥੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਦਸੰਬਰ, 2023: ਵਿਦਿਆਰਥੀਆਂ ਦੀ ਦੂਰ-ਦ੍ਰਿਸ਼ਟੀ ਨੂੰ ਜਾਣਕਾਰੀ ਭਰਪੂਰ ਕਰਨ ਅਤੇ ਉਹਨਾਂ ਨੂੰ ਵੱਖ-ਵੱਖ ਪੇਸ਼ੇਵਰ ਖੇਤਰਾਂ, ਕਰੀਅਰ ਕਾਉਂਸਲਿੰਗ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਉਹਨਾਂ ਦਾ ਮਾਰਗਦਰਸ਼ਨ ਕਰਨ ਵਿੱਚ ਮੱਦਦ ਕਰਨ ਲਈ, ਮੋਹਾਲੀ ਦੇ ਫੇਸ 3ਬੀ 1 ਦੇ ਸਕੂਲ ਆਫ਼ ਐਮੀਨੈਂਸ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ […]

ਹਰਜੋਤ ਸਿੰਘ ਬੈਂਸ ਨੇ ਬਿਮਾਰ ਹੋਏ ਵਿਦਿਆਰਥੀਆਂ ਦਾ ਹਾਲ-ਚਾਲ ਜਾਣਿਆ, ਸਕੂਲ ਪ੍ਰਿੰਸੀਪਲ ਨੂੰ ਕੀਤਾ ਮੁਅੱਤਲ

Harjot Singh Bains

ਚੰਡੀਗੜ੍ਹ, 2 ਦਸੰਬਰ 2023: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਪਹੁੰਚ ਕੇ ਮੈਰੀਟੋਰੀਅਸ ਸਕੂਲ ਸੰਗਰੂਰ ਦੇ ਖਾਣਾ ਖਾਣ ਕਰਕੇ ਬਿਮਾਰ ਹੋਏ ਵਿਦਿਆਰਥੀਆਂ ਦਾ ਹਾਲ-ਚਾਲ ਜਾਣਿਆ ਅਤੇ ਉਹਨਾਂ ਨਾਲ ਗੱਲਬਾਤ ਕੀਤੀ। ਸਾਰੇ ਵਿਦਿਆਰਥੀ ਹੁਣ ਪੂਰੀ ਤਰ੍ਹਾਂ ਠੀਕ ਹਨ। ਕੁਝ ਵਿਦਿਆਰਥੀ ਘਬਰਾਹਟ ਕਾਰਨ ਪ੍ਰੇਸ਼ਾਨ ਹਨ। ਸਕੂਲ ਦੀ ਮੈੱਸ ਦੇ ਠੇਕੇਦਾਰ […]