July 6, 2024 11:04 pm

ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ‘ਚ 20 ਤੋਂ ਵੱਧ ਸਕੂਲਾਂ ਦੇ 1150 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ

students

ਐੱਸ.ਏ.ਐੱਸ. ਨਗਰ, 14 ਨਵੰਬਰ 2023: ਜ਼ਿਲ੍ਹੇ ਵਿੱਚ ਚੱਲ ਰਿਹਾ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਭਾਗ ਲੈਣ ਵਾਲੇ ਸਕੂਲਾਂ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੋ ਨਿਬੜਿਆ। ਇਸ ਦੌਰਾਨ 20 ਵਿਦਿਅਕ ਸੰਸਥਾਵਾਂ ਨੇ ‘ਪਬਲਿਕ ਸਪੀਕਿੰਗ’ ਨੂੰ ਸੈਸ਼ਨਜ਼ ਸਮਰਪਿਤ ਕੀਤੇ, ਜਿੱਥੇ ਵਿਦਿਆਰਥੀਆਂ (students) ਨੇ ਪਾਵਰਪੁਆਇੰਟ ਪੇਸ਼ਕਾਰੀਆਂ, ਨੁੱਕੜ ਨਾਟਕਾਂ ਅਤੇ ਇਸ ਪ੍ਰੋਗਰਾਮ ਦੌਰਾਨ ਕੀਤੀਆਂ ਵੱਖੋ-ਵੱਖ ਪਹਿਲਕਦਮੀਆਂ ‘ਤੇ ਚਰਚਾਵਾਂ ਰਾਹੀਂ ਆਪਣੇ ਉਪਰਾਲਿਆਂ ਦਾ […]

ਪਟਿਆਲਾ ‘ਚ ਯੁਵਕ ਮੇਲੇ ਦੌਰਾਨ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

youth fair

ਪਟਿਆਲਾ, 08 ਨਵੰਬਰ 2023: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਦੋ ਰੋਜ਼ਾ ਓਪਨ ਯੁਵਕ ਮੇਲੇ (youth fair) ਦੌਰਾਨ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਨੌਜਵਾਨ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ […]

ਪਟਿਆਲਾ: ਵਿਦਿਆਰਥੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਨੂੰ ਹੁੰਦੇ ਨੁਕਸਾਨ ਤੋਂ ਪੂਰੀ ਤਰ੍ਹਾਂ ਸੁਚੇਤ

Patiala

ਪਟਿਆਲਾ, 17 ਅਕਤੂਬਰ 2023: ਪਟਿਆਲਾ (Patiala) ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀ ਪਰਾਲੀ ਨੂੰ ਫੂਕਣ ਕਰਕੇ ਸਾਡੇ ਵਾਤਾਵਰਣ ਨੂੰ ਹੁੰਦੇ ਨੁਕਸਾਨ ਤੋਂ ਪੂਰੀ ਤਰ੍ਹਾਂ ਸੁਚੇਤ ਹਨ। ਅਜਿਹਾ ਉਸ ਵੇਲੇ ਸਾਹਮਣੇ ਆਇਆ ਜਦੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਪਣੇ ਫੀਲਡ ਦੌਰੇ ਮੌਕੇ ਹਾਮਝੇੜੀ ਦੇ ਸਰਕਾਰੀ ਸੈਲਫ਼ ਸਮਾਰਟ ਸਕੂਲ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਵਾਤਾਵਰਣ ਬਾਰੇ ਖੁੱਲ੍ਹਕੇ ਗੱਲਾਂ […]

ਰਚਨਾਤਮਿਕ ਸੋਚ ਨੂੰ ਵਿਕਸਤ ਕਰਕੇ ਸਮੇਂ ਦੇ ਹਾਣੀ ਬਣਨਗੇ ਵਿਦਿਆਰਥੀ: ਅਮਨ ਅਰੋੜਾ

Sunam

ਚੰਡੀਗੜ੍ਹ/ ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਕੂਲ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਸਾਰੇ ਸਰਕਾਰੀ ਹਾਈ ਸਕੂਲਾਂ ਵਿੱਚ 4ਡੀ ਵਿਸ਼ੇਸ਼ਤਾ ਵਾਲੀਆ ਐਕਸ.ਆਰ ਲੈਬਜ਼ ਦਾ ਉਦਘਾਟਨ ਕੀਤਾ, ਜਿਸ […]

ਗਰੀਬ ਵਿਦਿਆਰਥੀਆਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਨ ਪ੍ਰੋਫੈਸਰ ਬੀ.ਸੀ. ਵਰਮਾ

Prof. B.C. Verma

ਚੰਡੀਗੜ੍ਹ, 19 ਸਤੰਬਰ 2023: ਉੱਘੇ ਸਿੱਖਿਆ ਸ਼ਾਸਤਰੀ ਅਤੇ ਕੈਮਿਸਟਰੀ ਦੇ ਪ੍ਰੋਫੈਸਰ ਬੀ.ਸੀ. ਵਰਮਾ (Prof. BC Verma) ਅੱਜ ਸਵੇਰੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਕੁਝ ਦਿਨ ਦਾਖਲ ਰਹਿਣ ਉਪਰੰਤ ਸਵਰਗ ਸੁਧਾਰ ਗਏ। ਨਿਮਰਤਾ ਤੇ ਹਲੀਮੀ ਦੇ ਨਾਲ ਕੁਸ਼ਲ ਪ੍ਰੋਫੈਸਰ ਰਹੇ ਬੀ.ਸੀ. ਵਰਮਾ ਵੱਲੋਂ ਆਪਣੇ ਅਧਿਆਪਨ ਸਮੇਂ ਕੀਤੇ ਨੇਕ ਕੰਮਾਂ ਸਦਕਾ ਪ੍ਰਾਪਤ ਦੁਆਵਾਂ ਦਾ ਹੀ ਫਲ ਹੈ ਕਿ ਪਰਮਾਤਮਾ […]

ਸਕੂਲੀ ਵਿਦਿਆਰਥੀਆਂ ਨੂੰ ਕੂੜਾ ਪ੍ਰਬੰਧਨ ਪ੍ਰਤੀ ਜ਼ਿੰਮੇਵਾਰ ਅਤੇ ਸਰਗਰਮ ਭਾਗੀਦਾਰ ਬਣਾਉਣ ਲਈ ਮੋਹਾਲੀ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ

Mohali

ਐਸ.ਏ.ਐਸ.ਨਗਰ, 21 ਅਗਸਤ, 2023: ਆਪਣੀ ਕਿਸਮ ਦੀ ਪਹਿਲੀ ਵਿਲੱਖਣ ਪਹਿਲਕਦਮੀ ਵਿੱਚ, ਮੋਹਾਲੀ ਪ੍ਰਸ਼ਾਸਨ ਜਾਗਰੂਕਤਾ ਮੁਹਿੰਮ ‘ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਫਾਰ ਸਟੂਡੈਂਟਸ’ ਦੇ ਨਾਲ ਕੂੜਾ ਪ੍ਰਬੰਧਨ ਪ੍ਰੋਗਰਾਮ ਵਿੱਚ ਨੌਜਵਾਨ ਦਿਮਾਗਾਂ (ਵਿਦਿਆਰਥੀਆਂ) ਨੂੰ ਸ਼ਾਮਲ ਕਰਨ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਸਬੰਧੀ ਵਿਲੱਖਣ ਪ੍ਰਸਤਾਵ ਦਿੱਲੀ ਪਬਲਿਕ ਸਕੂਲ ਦੀ […]

ਜਲੰਧਰ ਦੇ ਸੰਵਿਧਾਨ ਚੌਕ ਵਿਖੇ ਧਰਨਾ ਦੇ ਰਹੇ ਵਿਦਿਆਰਥੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Students

ਜਲੰਧਰ, 26 ਮਈ 2023: ਜਲੰਧਰ ਦੇ ਸੰਵਿਧਾਨ ਚੌਕ ਵਿਖੇ ਐੱਸਸੀ ਵਿਦਿਆਰਥੀਆਂ (Students) ਨੇ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਅਤੇ ਚੌਕ ਜਾਮ ਕਰ ਦਿੱਤਾ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਬਾਰਾਦਰੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ।ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਆਗੂ ਨਵਦੀਪ ਦਕੋਹਾ, ਵਿਸ਼ਾਲ ਨੁਸੀ, ਕਮਲਜੀਤ ਕੁਮਾਰ […]

12ਵੀ ਜਮਾਤ ਦੇ ਨਤੀਜਿਆਂ ਦੇ ਐਲਾਨ ‘ਤੇ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ

Harjot Singh Bains

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ 2023: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ (12th class results) ਐਲਾਨ ਦਿੱਤੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ। ਹਿਊਮੈਨਟੀਜ ਗਰੁੱਪ ਵਿਚ ਪਹਿਲਾਂ ਸਥਾਨ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਹਾਸਲ ਕੀਤਾ ਹੈ […]

ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਮਾਤਾ ਗੁਜਰੀ ਕਾਲਜ ਫ਼ਤਿਹਗੜ੍ਹ ਸਾਹਿਬ ‘ਚ 10 ਮਾਰਚ ਨੂੰ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਕਰਨਗੇ ਸੰਬੋਧਨ

ਆਸ਼ਿਕਾ ਜੈਨ

ਫਤਿਹਗੜ੍ਹ ਸਾਹਿਬ, 08 ਮਾਰਚ 2023: ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ (Mata Gujri College Fatehgarh Sahib) ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ. ਬੀਰਦਵਿੰਦਰ ਸਿੰਘ ਮਿਤੀ 10-03-2023 ਨੂੰ ਬਾਅਦ ਦੁਪਹਿਰ 3.00 ਵਜੇ ਕਾਲਜ ਦੇ ਅਧਿਆਪਕ ਸਾਹਿਬਾਨ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਆਡੀਟੋਰੀਅਮ ਵਿੱਚ ਸੰਬੋਧਨ ਕਰਨਗੇ। ਇਸ ਗੱਲ […]

ਸਿਹਤ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਡਾਕਟਰ ਵਜੋਂ ਸਮਰਪਣ ਭਾਵਨਾ, ਉਪਲਬਧਤਾ ਤੇ ਹਮੇਸ਼ਾਂ ਲੋਕ ਸੇਵਾ ਲਈ ਸਮਰਪਿਤ ਰਹਿਣ ਦਾ ਸੱਦਾ

Dr. Balbir Singh

ਸੁਨਾਮ ਊਧਮ ਸਿੰਘ ਵਾਲਾ, 25 ਫਰਵਰੀ, 2023: ਗੁਰੂ ਨਾਨਕ ਦੇਵ ਡੈਂਟਲ ਕਾਲਜ ਐਂਡ ਰਿਸਰਚ ਇੰਸਟੀਚਿਊਟ ਸੁਨਾਮ ਵਿਖੇ ਆਯੋਜਿਤ ਕਨਵੋਕੇਸ਼ਨ ਅਤੇ ਸਿਲਵਰ ਜੁਬਲੀ ਸਮਾਗਮ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਡਾ. ਗੁਰਪ੍ਰੀਤ ਕੌਰ ਧਰਮਪਤਨੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਪ੍ਰਧਾਨ ਡੈਂਟਲ ਕੌਂਸਲ ਆਫ ਇੰਡੀਆ ਡਾ. […]