July 5, 2024 4:20 am

Vigilance: 18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ੍ਹ, 19 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ। ਵਿਜੀਲੈਂਸ ਬਿਊਰੋ (Vigilance […]

ਜਲੰਧਰ ਦਿਹਾਤੀ ‘ਚ CIA ਵਿੰਗ ਦੇ ਸਬ-ਇੰਸਪੈਕਟਰ ਦੀ ਗੋਲੀ ਲੱਗਣ ਕਾਰਨ ਮੌਤ

Sub-inspector

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਦੇ ਜਲੰਧਰ ਦਿਹਾਤੀ ‘ਚ ਤਾਇਨਾਤ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ (Sub-inspector) ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਆਈਏ ਵਿੰਗ ਜਲੰਧਰ ਦਿਹਾਤੀ ਵਿੱਚ ਤਾਇਨਾਤ ਸਬ-ਇੰਸਪੈਕਟਰ ਭੁਪਿੰਦਰ ਸਿੰਘ (50) ਵਜੋਂ ਹੋਈ ਹੈ। ਪੁਲਿਸ ਨੇ ਭੁਪਿੰਦਰ ਸਿੰਘ ਦੀ ਮੌਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਮੁਰਦਾਘਰ ਵਿੱਚ ਰਖਵਾ […]

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਗ੍ਰਿਫਤਾਰ

Khanauri

ਚੰਡੀਗੜ 29 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਮੌੜ, ਜਿਲਾ ਬਠਿੰਡਾ ਵਿਖੇ ਤਾਇਨਾਤ ਸਬ-ਇੰਸਪੈਕਟਰ (ਐਸਆਈ) ਬਲਜੀਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਰਾਕੇਸ਼ […]

ਫਾਜਿਲਕਾ EVM ਸਟਰਾਂਗ ਰੂਮ ‘ਚ ਚੱਲੀ ਗੋਲੀ, ਸਬ ਇੰਸਪੈਕਟਰ ਦੀ ਹੋਈ ਮੌਤ

Sub-inspector

ਫਾਜ਼ਿਲਕਾ ਦੇ ਸਰਕਾਰੀ ਸਕੂਲ ‘ਚ ਬਣਾਏ ਗਏ ਈ. ਵੀ. ਐੱਮ. ਸਟਰਾਂਗ ਰੂਮ (EVM Strong Room) ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਲੋਕਾਂ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਤਾਂ ਸਟਰਾਂਗ ਰੂਮ (EVM Strong Room0  ਦੀ ਸੁਰੱਖਿਆ ਗਾਰਦ ਵਿੱਚ ਤਾਇਨਾਤ ਬਤੌਰ ਪ੍ਰਭਾਰੀ ਸਬ ਇੰਸਪੈਕਟਰ (sub-inspector) ਨੂੰ […]