July 15, 2024 3:24 pm

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਗੈਂਗਸਟਰ ਨਵਾਬ ਨੂੰ ਅਸਲੇ ਸਮੇਤ ਕੀਤਾ ਗ੍ਰਿਫ਼ਤਾਰ

Amritsar Rural Police

ਅੰਮ੍ਰਿਤਸਰ 08 ਜੁਲਾਈ 2022: ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਨਾਮੀ ਗੈਂਗਸਟਰ ਮਲਕੀਤ ਸਿੰਘ ਉਰਫ਼ ਨਵਾਬ ਨੂੰ ਗ੍ਰਿਫਤਾਰ ਕੀਤਾ ਹੈ | ਇਸਦੇ ਨਾਲ ਹੀ ਨਸ਼ੀਲੇ ਪਦਾਰਥਾਂ ਸਮੇਤ ਇੱਕ ਕਥਿਤ ਦੋਸ਼ੀ ਨੂੰ ਵੀ ਕਾਬੂ ਕੀਤਾ ਹੈ |ਇਸ ਦੌਰਾਨ ਦਿਹਾਤੀ ਪੁਲਿਸ ਵੱਲੋਂ ਇਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ […]