July 15, 2024 7:10 pm

ਮੋਹਾਲੀ: ਸਾਲ 2023-24 ਦੌਰਾਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 136 ਮਸ਼ੀਨਾਂ ਦਿੱਤੀਆਂ

machines

ਐੱਸ.ਏ.ਐੱਸ. ਨਗਰ, 26 ਸਤੰਬਰ 2023: ਸ਼੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਕਿਸਾਨਾਂ ਨੂੰ 136 ਮਸ਼ੀਨਾਂ (machines) ਦਿੱਤੀਆਂ ਜਾ ਚੁੱਕੀਆਂ ਹਨ ਤੇ 58 ਹੋਰ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲ ਪਰਾਲੀ ਨੂੰ ਅੱਗ ਨਾ ਲਾਈ ਜਾਵੇ। ਪਰਾਲੀ ਸਾੜਨ ਦੀਆਂ ਘਟਨਾਵਾਂ […]