Sudan
ਵਿਦੇਸ਼, ਖ਼ਾਸ ਖ਼ਬਰਾਂ

ਸੂਡਾਨ ‘ਚ ਅਰਧ ਸੈਨਿਕ ਬਲਾਂ ਤੇ ਹਥਿਆਰਬੰਦ ਬਲਾਂ ਵਿਚਾਲੇ ਲੜਾਈ ਤੀਜੇ ਦਿਨ ਵੀ ਜਾਰੀ, 100 ਜਣਿਆਂ ਦੀ ਮੌਤ

ਚੰਡੀਗੜ੍ਹ, 17 ਅਪ੍ਰੈਲ 2023: ਸੂਡਾਨ (Sudan) ਵਿੱਚ ਅਰਧ ਸੈਨਿਕ ਬਲਾਂ ਅਤੇ ਹਥਿਆਰਬੰਦ ਬਲਾਂ ਵਿਚਾਲੇ ਲੜਾਈ ਤੀਜੇ ਦਿਨ ਵੀ ਜਾਰੀ ਰਹੀ।