July 7, 2024 5:13 pm

ਪੁਲਿਸ ਪ੍ਰਸ਼ਾਸਨ ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਗੱਲਬਾਤ

Sudhir Suri

ਅੰਮ੍ਰਿਤਸਰ 05 ਨਵੰਬਰ 2022: ਸ਼ਿਵ ਸੈਨਾ ਨੇਤਾ ਸੁਧੀਰ ਸੂਰੀ (Sudhir Suri) ਦੇ ਕਤਲ ਤੋਂ ਬਾਅਦ ਸ਼ਿਵ ਸੈਨਾ ਆਗੂ ਵਲੋਂ ਦੋਸ਼ੀਆਂ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੁਧੀਰ ਸੂਰੀ ਦਾ ਸਸਕਾਰ ਕੀਤਾ ਜਾਵੇ, ਲੇਕਿਨ ਸੁਧੀਰ ਸੂਰੀ ਦੇ ਪਰਿਵਾਰਿਕ ਮੈਂਬਰ ”ਤੇ ਹਿੰਦੂ ਜਥੇਬੰਦੀਆਂ ਦਾ ਕਹਿਣਾ […]

ਸ਼ਿਵ ਸੈਨਾ ਆਗੂਆਂ ਨੇ ਕਿਹਾ, ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸੁਧੀਰ ਸੂਰੀ ਦਾ ਨਹੀਂ ਕਰਨਗੇ ਅੰਤਿਮ ਸਸਕਾਰ

Shiv Sena

ਚੰਡੀਗੜ੍ਹ 05 ਨਵੰਬਰ 2022: ਸ਼ਿਵ ਸੈਨਾ (Shiv Sena) ਆਗੂ ਸੁਧੀਰ ਸੂਰੀ ਦੇ ਕਤਲ ਦਾ ਮਾਮਲਾ ਹੁਣ ਭਖਦਾ ਨਜ਼ਰ ਆ ਰਿਹਾ ਹੈ । ਸ਼ਿਵ ਸੈਨਾ ਵਲੋਂ ਪੰਜਾਬ ਬੰਦ ਦਾ ਸੱਦੇ ਦਾ ਕਿ ਥਾਵਾਂ ‘ਤੇ ਅਸਰ ਦੇਖਿਆ ਗਿਆ | ਜਿੱਥੇ ਸ਼ਿਵ ਸੈਨਾ ਆਗੂਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ, ਉੱਥੇ ਹੀ ਪਰਿਵਾਰ ਨੇ ਇਹ ਵੀ […]