July 4, 2024 11:03 pm

ਭੋਗਪੁਰ ਨੇੜੇ ਸ਼ੂਗਰ ਮਿੱਲ ‘ਚ ਲੱਗੀ ਭਿਆਨਕ ਅੱਗ, ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਪਾਇਆ ਕਾਬੂ

Sugar mill

ਚੰਡੀਗੜ੍ਹ, 10 ਅਪ੍ਰੈਲ 2024: ਪੰਜਾਬ ਦੇ ਜਲੰਧਰ ਦੇ ਭੋਗਪੁਰ ਨੇੜੇ ਇੱਕ ਸ਼ੂਗਰ ਮਿੱਲ (Sugar mill) ਵਿੱਚ ਸ਼ਾਰਟ ਸਰਕਟ ਨਾਲ ਭਿਆਨਕ ਅੱਗ ਲੱਗ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਪਹੁੰਚ ਗਈਆਂ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ। ਅੱਗ ਲੱਗਣ ਕਾਰਨ ਮਿੱਲ (Sugar mill) ਨੂੰ ਕਿੰਨਾ ਨੁਕਸਾਨ […]

CM ਭਗਵੰਤ ਮਾਨ ਦੇ ਹਲਕੇ ‘ਚ ਸ਼ੂਗਰ ਮਿੱਲ ਬੰਦ, ਗੰਨੇ ਹੇਠਲਾ ਰਕਬਾ 20,000 ਏਕੜ ਤੋਂ ਘਟ ਕੇ 1,850 ਏਕੜ ਤੱਕ ਪਹੁੰਚਿਆ

Sugar Mill

ਚੰਡੀਗੜ੍ਹ, 14 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿੱਚ ਭਗਵਾਨਪੁਰਾ ਸ਼ੂਗਰ ਮਿੱਲ ਦੀ ਸ਼ੁਰੂਆਤ 1950 ਵਿੱਚ ਹੋਈ ਸੀ ਤੇ ਇਹ ਮਿੱਲ (Sugar Mill) ਵੱਖ-ਵੱਖ ਮਾਲਕਾਂ ਦੇ ਅਧੀਨ ਰਹੀ ਹੈ। 75 ਏਕੜ ਰਕਬੇ ਵਿੱਚ ਫੈਲੀ ਇਹ ਮਿੱਲ ਸੰਗਰੂਰ, ਮਲੇਰਕੋਟਲਾ, ਬਰਨਾਲਾ, ਪਟਿਆਲਾ ਅਤੇ ਇੱਥੋਂ ਤੱਕ ਕਿ ਹਰਿਆਣਾ ਵਿੱਚ ਵੀ ਕਿਸਾਨਾਂ ਨੂੰ ਸਾਂਭਦੀ […]

ਕਿਸਾਨਾਂ ਵੱਲੋਂ ਗੰਨੇ ਦੇ ਰੇਟਾਂ ‘ਚ ਵਾਧੇ ਅਤੇ ਹੋਰ ਮੰਗਾਂ ਨੂੰ ਲੈ ਕੇ ਜਲੰਧਰ-ਲੁਧਿਆਣਾ ਹਾਈਵੇ ਜਾਮ

Farmers

ਚੰਡੀਗੜ੍ਹ, 21 ਨਵੰਬਰ, 2023: ਪੰਜਾਬ ਦੇ ਜਲੰਧਰ ‘ਚ ਕਿਸਾਨਾਂ (Farmers) ਨੇ ਇਕ ਵਾਰ ਫਿਰ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਗੰਨੇ ਦੇ ਰੇਟਾਂ ‘ਚ ਵਾਧੇ ਅਤੇ ਹੋਰ ਮੰਗਾਂ ਨੂੰ ਲੈ ਕੇ ਜਲੰਧਰ-ਲੁਧਿਆਣਾ ਹਾਈਵੇ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਜਲੰਧਰ-ਲੁਧਿਆਣਾ ਮੁੱਖ ਮਾਰਗ ਦੇ […]

ਕਿਸਾਨ ਜਥੇਬੰਦੀਆਂ ਵੱਲੋਂ 9 ਨਵੰਬਰ ਨੂੰ ਕੀਤਾ ਜਾਣ ਵਾਲਾ ਰੇਲ ਰੋਕੋ ਅੰਦੋਲਨ ਮੁਲਤਵੀ

farmers

ਚੰਡੀਗੜ੍ਹ, 08 ਨਵੰਬਰ 2023: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਸੰਯੁਕਤ ਕਿਸਾਨ (farmers) ਮੋਰਚੇ ਦੀਆਂ ਅੱਠ ਜਥੇਬੰਦੀਆਂ ਦੇ ਅਹੁਦੇਦਾਰਾਂ ਨਾਲ ਬੈਠਕ ਕੀਤੀ ਗਈ। ਇਸ ਬੈਠਕ ਵਿੱਚ ਕਿਸਾਨ ਜਥੇਬੰਦੀਆਂ ਨੇ 9 ਨਵੰਬਰ ਨੂੰ ਕੀਤੇ ਜਾਣ ਵਾਲੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਕਿ ਕਿਸਾਨਾਂ (farmers) […]

ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ

ਫਗਵਾੜਾ ਖੰਡ ਮਿੱਲ

ਚੰਡੀਗੜ੍ਹ, 28 ਸਤੰਬਰ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰੇਗੀ। ਸ. ਗੁਰਮੀਤ ਸਿੰਘ ਖੁੱਡੀਆਂ, […]

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਦੇ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੇ 10.17 ਕਰੋੜ ਰੁਪਏ ਜਾਰੀ

Sugar Mill

ਫਾਜ਼ਿਲਕਾ,03 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ (Fazilka) ਦੀ ਸਹਿਕਾਰੀ ਖੰਡ ਮਿੱਲ (Sugar Mill) ਦੇ ਕਰਮਚਾਰੀਆਂ ਦੀਆਂ ਲਗਭਗ ਤਿੰਨ ਸਾਲਾਂ ਤੋਂ ਰੁਕੀਆਂ ਤਨਖਾਹਾਂ ਦੇ 10.17 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਮਿੱਲ ਵਿਖੇ ਅੱਜ ਹੋਏ ਇਕ ਸਮਾਗਮ ਦੌਰਾਨ ਸੁਗਰਫੈਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, […]

ਮੇਰਠ ‘ਚ ਸ਼ੂਗਰ ਮਿੱਲ ਦੀ ਟਰਬਾਈਨ ਯੂਨਿਟ ‘ਚ ਲੱਗੀ ਭਿਆਨਕ ਅੱਗ, ਮੁੱਖ ਇੰਜਨੀਅਰ ਦੀ ਮੌਤ

Meerut

ਚੰਡੀਗੜ੍ਹ 26 ਨਵੰਬਰ 2022: ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ (Meerut) ਦੇ ਪਰਤਾਪੁਰ ਥਾਣਾ ਖੇਤਰ ‘ਚ ਮੋਹੀਉਦੀਨਪੁਰ ਸ਼ੂਗਰ ਮਿੱਲ ਦੀ ਟਰਬਾਈਨ ਯੂਨਿਟ ‘ਚ ਸ਼ਨੀਵਾਰ ਦੁਪਹਿਰ ਨੂੰ ਅੱਗ ਲੱਗਣ ‘ਤੇ ਮਿੱਲ ਦੇ ਚੀਫ ਇੰਜੀਨੀਅਰ ਨੇ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਜ਼ਖ਼ਮੀ ਮੁੱਖ ਇੰਜਨੀਅਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, […]